ਪੜਚੋਲ ਕਰੋ

Ambani Children’s Education: ਜਾਣੋ ਮੁਕੇਸ਼ ਅੰਬਾਨੀ ਦੇ ਤਿੰਨ ਬੱਚਿਆਂ ਵਿੱਚੋਂ ਕੌਣ ਹੈ ਸਭ ਤੋਂ ਵੱਧ ਪੜ੍ਹਿਆ-ਲਿਖਿਆ

Mukesh Ambani’s Children’s Education: ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਤਿੰਨ ਬੱਚਿਆਂ ਨੇ ਕਿੱਥੇ ਪੜ੍ਹਾਈ ਕੀਤੀ ਹੈ ਅਤੇ ਕਿਹੜੀਆਂ ਡਿਗਰੀਆਂ ਲਈਆਂ ਹਨ। ਉਸ ਦੀ ਸਕੂਲੀ ਪੜ੍ਹਾਈ ਕਿੱਥੋਂ ਹੋਈ? ਜਾਣੋ ਇਨ੍ਹਾਂ ਸਵਾਲਾਂ ਦੇ ਜਵਾਬ।

Mukesh Ambani news: ਅੰਬਾਨੀ ਫੈਮਿਲੀ ਖਾਸ ਕਰਕੇ ਮੁਕੇਸ਼ ਅੰਬਾਨੀ ਅੱਜ ਇੱਕ ਅਜਿਹਾ ਨਾਮ ਹੈ ਜਿਸ ਨੂੰ ਹਰ ਘਰ ਵਿੱਚ ਪਹਿਚਾਣਿਆ ਜਾਂਦਾ ਹੈ। ਉਸ ਨਾਲ ਜੁੜੀ ਕੋਈ ਵੀ ਛੋਟੀ ਜਾਂ ਵੱਡੀ ਖਬਰ ਹੋਵੇ, ਹਰ ਕੋਈ ਇਸ ਬਾਰੇ ਜਾਣਨਾ ਚਾਹੁੰਦਾ ਹੈ। ਇਸੇ ਸਿਲਸਿਲੇ ਵਿੱਚ ਅੱਜ ਅਸੀਂ ਜਾਣਦੇ ਹਾਂ ਮੁਕੇਸ਼ ਅੰਬਾਨੀ ਦੇ ਤਿੰਨ ਬੱਚਿਆਂ ਆਕਾਸ਼, ਅਨੰਤ ਅਤੇ ਈਸ਼ਾ ਦੀ ਪੜ੍ਹਾਈ ਬਾਰੇ ਦੱਸਣ ਜਾ ਰਹੇ ਹਾਂ। ਇਨ੍ਹਾਂ ਤਿੰਨਾਂ ਨੇ ਕਿੱਥੋਂ ਪੜ੍ਹਾਈ ਕੀਤੀ ਅਤੇ ਕਿਹੜੀਆਂ ਡਿਗਰੀਆਂ ਲਈਆਂ ਹਨ, ਜਾਣੋ..... 

ਅਨੰਤ ਅੰਬਾਨੀ
ਅੰਬਾਨੀ ਦੇ ਬੱਚਿਆਂ ਵਿੱਚੋਂ ਸਭ ਤੋਂ ਛੋਟੇ ਅਨੰਤ ਅੰਬਾਨੀ ਨੇ ਹਾਲ ਹੀ ਵਿੱਚ ਜੀਓ ਪਲੇਟਫਾਰਮਸ ਵਿੱਚ ਇੱਕਐਡਿਸ਼ਨਲ ਡਾਇਰੈਕਟਰ ਵਜੋਂ ਸ਼ਾਮਲ ਹੋਏ ਹਨ। ਉਸਨੇ ਆਪਣੀ ਸਕੂਲੀ ਪੜ੍ਹਾਈ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ, ਮੁੰਬਈ ਤੋਂ ਕੀਤੀ। ਇਸ ਤੋਂ ਬਾਅਦ ਅਨੰਤ ਨੇ ਬ੍ਰਾਊਨ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੈ। ਇਹ ਯੂਨੀਵਰਸਿਟੀ ਰ੍ਹੋਡ ਆਈਲੈਂਡ, ਅਮਰੀਕਾ ਵਿੱਚ ਹੈ।

ਈਸ਼ਾ ਅੰਬਾਨੀ
ਈਸ਼ਾ ਅੰਬਾਨੀ ਦੀ ਸਕੂਲਿੰਗ ਵੀ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ, ਮੁੰਬਈ ਤੋਂ ਹੋਈ ਹੈ। ਇਸ ਤੋਂ ਬਾਅਦ ਈਸ਼ਾ ਨੇ ਸਾਲ 2014 ਵਿੱਚ ਅਮਰੀਕਾ ਦੀ ਯੇਲ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿੱਚ ਗ੍ਰੈਜੂਏਸ਼ਨ ਕੀਤੀ। ਉਸਦੀ ਪੜ੍ਹਾਈ ਇੱਥੇ ਹੀ ਨਹੀਂ ਰੁਕੀ ਅਤੇ ਉਸਨੇ ਕੈਲੀਫੋਰਨੀਆ ਦੀ ਸਟੈਨਫੋਰਡ ਯੂਨੀਵਰਸਿਟੀ ਤੋਂ ਐਮਬੀਏ ਦੀ ਡਿਗਰੀ ਲਈ। ਈਸ਼ਾ ਨੇ ਮੈਕਕਿਨਸੀ ਐਂਡ ਕੰਪਨੀ ਵਿਚ ਬਿਜ਼ਨਸ ਐਨਾਲਿਸਟ ਵਜੋਂ ਵੀ ਕੰਮ ਕੀਤਾ ਹੈ। ਜੇਕਰ ਅਸੀਂ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਈਸ਼ਾ ਰਿਲਾਇੰਸ ਰਿਟੇਲ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚੋਂ ਇੱਕ ਹੈ ਅਤੇ ਉਹ ਜੀਓ ਦੀ ਸਹਿ-ਨਿਰਦੇਸ਼ਕ ਵੀ ਹੈ।

ਆਕਾਸ਼ ਅੰਬਾਨੀ
ਆਕਾਸ਼ ਅੰਬਾਨੀ ਈਸ਼ਾ ਦੇ ਜੁੜਵਾ ਭਰਾ ਹਨ। ਉਸਨੇ ਆਪਣੀ ਸਕੂਲੀ ਪੜ੍ਹਾਈ ਵੀ ਧੀਰੂਭਾਈ ਅੰਬਾਨੀ ਸਕੂਲ ਤੋਂ ਕੀਤੀ। ਸਾਲ 2013 ਵਿੱਚ, ਆਕਾਸ਼ ਨੇ ਬ੍ਰਾਊਨ ਯੂਨੀਵਰਸਿਟੀ, ਯੂਐਸ ਤੋਂ ਗ੍ਰੈਜੂਏਸ਼ਨ ਕੀਤੀ। ਆਕਾਸ਼ ਨੇ ਅਰਥ ਸ਼ਾਸਤਰ ਵਿੱਚ ਇਹ ਡਿਗਰੀ ਲਈ ਹੈ। ਫਿਲਹਾਲ ਉਹ ਰਿਲਾਇੰਸ ਜੀਓ ਦੇ ਚੇਅਰਮੈਨ ਹਨ।

ਇਸ ਤਰ੍ਹਾਂ ਜੇਕਰ ਅਸੀਂ ਤਿੰਨੋਂ ਭੈਣ-ਭਰਾਵਾਂ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਈਸ਼ਾ ਅੰਬਾਨੀ ਸਭ ਤੋਂ ਪੜ੍ਹੀ-ਲਿਖੀ ਹੈ। ਇਨ੍ਹਾਂ ਤਿੰਨਾਂ ਵਿੱਚੋਂ ਸਿਰਫ਼ ਈਸ਼ਾ ਕੋਲ ਪੋਸਟ ਗ੍ਰੈਜੂਏਸ਼ਨ ਭਾਵ ਮਾਸਟਰਜ਼ ਡਿਗਰੀ ਹੈ। ਬਾਕੀ ਦੋ ਭਰਾਵਾਂ ਨੇ ਗ੍ਰੈਜੂਏਸ਼ਨ ਤੱਕ ਹੀ ਪੜ੍ਹਾਈ ਪੂਰੀ ਕੀਤੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget