ਪੜਚੋਲ ਕਰੋ

ਰਾਹੁਲ ਗਾਂਧੀ ਵੱਲੋਂ ਸਿੱਖਿਆ ਖੇਤਰ ਲਈ ਅਹਿਮ ਐਲਾਨ, ਸਰਕਾਰ ਬਣਨ 'ਤੇ ਕਰਨਗੇ ਇਹ ਕੰਮ

ਰਾਹੁਲ ਨੇ ਕਿਹਾ, ‘ਅਸੀਂ ਮੰਨਦੇ ਹਾਂ ਕਿ ਸਿੱਖਿਆ ਬੱਚੇ ਨੂੰ ਸਮਰੱਥ ਬਣਾਉਂਦੀ ਹੈ ਤੇ ਇਹ ਹਰ ਬੱਚੇ ਨੂੰ ਮੁਹੱਈਆ ਕੀਤੀ ਜਾਣੀ ਚਾਹੀਦੀ ਹੈ।’

ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸਿੱਖਿਆ ਦੇ ਖੇਤਰ ਬਾਰੇ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ 31 ਮਾਰਚ 2019 ਤੋਂ ਪਹਿਲਾਂ ਲਏ ਪੁਰਾਣੇ ਸਿੱਖਿਆ ਕਰਜ਼ਿਆਂ ਦੇ ਬਕਾਇਆਂ ਨੂੰ ਖ਼ਤਮ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਕਰਜ਼ਿਆਂ ਲਈ ਸਿੰਗਲ-ਵਿੰਡੋ ਪ੍ਰਬੰਧ ਲਿਆਉਣ ਦੇ ਨਾਲ ਅਜਿਹਾ ਕਾਨੂੰਨ ਬਣਾਏਗੀ ਜਿਸ ਵਿੱਚ ‘ਵਿਦਿਆਰਥੀ ਹੱਕਾਂ ਤੇ ਜ਼ਿੰਮੇਵਾਰੀਆਂ ਨੂੰ ਸੂਚੀਬੰਦ’ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਾਲਜ ਤੇ ਯੂਨੀਵਰਸਿਟੀਆਂ ਦੀ ਆਜ਼ਾਦੀ ਤੇ ਖ਼ੁਦਮੁਖ਼ਤਾਰੀ ਨੂੰ ਬਹਾਲ ਕਰਨ ਦੇ ਨਾਲ ਸਿੱਖਿਆ ਖੇਤਰ ਦੇ ਪਾਸਾਰ ਲਈ ਦੇਸ਼ ਦੇ ਪੱਛੜੇ ਇਲਾਕਿਆਂ ਵਿੱਚ ਨਵੀਆਂ ਸਰਕਾਰੀ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ। ਰਾਹੁਲ ਨੇ ਕਿਹਾ, ‘ਅਸੀਂ ਮੰਨਦੇ ਹਾਂ ਕਿ ਸਿੱਖਿਆ ਬੱਚੇ ਨੂੰ ਸਮਰੱਥ ਬਣਾਉਂਦੀ ਹੈ ਤੇ ਇਹ ਹਰ ਬੱਚੇ ਨੂੰ ਮੁਹੱਈਆ ਕੀਤੀ ਜਾਣੀ ਚਾਹੀਦੀ ਹੈ।’ ਇੱਕ ਹੋਰ ਫੇਸਬੁੱਕ ਪੋਸਟ ’ਚ ਕਾਂਗਰਸ ਪ੍ਰਧਾਨ ਨੇ ਕਿਹਾ, ‘ਅਸੀਂ ਸਿੱਖਿਆ ਬਜਟ ਨੂੰ ਵਧਾ ਕੇ ਜੀਡੀਪੀ ਦਾ ਛੇ ਫ਼ੀਸਦ ਕਰਾਂਗੇ।’ ਗਾਰੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਬਹਿਸ ਲਈ ਮੁੜ ਚੁਣੌਤੀ ਵੀ ਦਿੱਤੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

Embed widget