ਪੜਚੋਲ ਕਰੋ

Railway Apprentice Recruitment 2021: ਭਾਰਤੀ ਰੇਲਵੇ 'ਚ ਅਪ੍ਰੈਂਟਿਸ ਦੀਆਂ 492 ਅਸਾਮੀਆਂ ਲਈ ਭਰਤੀ, ਇਸ ਤਰ੍ਹਾਂ ਕਰੋ ਅਪਲਾਈ

Indian Railway Recruitment 2021: ਜਿਨ੍ਹਾਂ ਉਮੀਦਵਾਰਾਂ ਨੇ ਸਬੰਧਤ ਟ੍ਰੇਡ 'ਚ ਆਈਟੀਆਈ ਸਰਟੀਫਿਕੇਟ ਹਾਸਲ ਕੀਤਾ ਹੈ ਉਹ ਇਨ੍ਹਾਂ ਅਸਾਮੀਆਂ ਲਈ 3 ਅਕਤੂਬਰ, 2021 ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ।

Indian Railway CLW Recruitment 2021:  ਆਈਟੀਆਈ ਪਾਸ ਨੌਜਵਾਨਾਂ ਲਈ ਭਾਰਤੀ ਰੇਲਵੇ ਵੱਲੋਂ ਖੁਸ਼ਖਬਰੀ ਹੈ। ਇੰਡੀਅਨ ਰੇਲਵੇ (Indian Railway)  ਚਿਤਰੰਜਨ ਲੋਕੋਮੋਟਿਵ ਵਰਕ (CLW) ਨੇ 492 ਅਪ੍ਰੈਂਟਿਸ ਅਸਾਮੀਆਂ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 3 ਅਕਤੂਬਰ 2021 ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਅਸਾਮੀਆਂ 'ਤੇ ਉਮੀਦਵਾਰਾਂ ਦੀ ਚੋਣ ਹਾਈ ਸਕੂਲ ਦੀ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਸਿਖਲਾਈ ਦੇ ਦੌਰਾਨ ਹਰ ਮਹੀਨੇ ਵਜੀਫਾ ਦਿੱਤਾ ਜਾਵੇਗਾ।

ਭਰਤੀ ਨਾਲ ਸਬੰਧਤ ਮਹੱਤਵਪੂਰਣ ਤਾਰੀਖਾਂ

ਆਨਲਾਈਨ ਅਰਜ਼ੀ ਦੀ ਸ਼ੁਰੂਆਤੀ ਮਿਤੀ - 15 ਸਤੰਬਰ 2021

ਅਰਜ਼ੀ ਦੀ ਆਖਰੀ ਤਾਰੀਖ - 3 ਅਕਤੂਬਰ 2021

ਫਾਰਮ ਭਰਨ ਦੀ ਮਿਤੀ - 3 ਅਕਤੂਬਰ 2021

ਮੈਰਿਟ ਸੂਚੀ ਜਾਰੀ ਕਰਨ ਦੀ ਤਾਰੀਖ - ਅਜੇ ਫੈਸਲਾ ਨਹੀਂ ਕੀਤਾ ਗਿਆ

ਇੱਥੇ ਖਾਲੀ ਅਸਾਮੀਆਂ ਦੇ ਵੇਰਵੇ ਵੇਖੋ

ਫਿੱਟਰ - 200 ਪੋਸਟ

ਇਲੈਕਟ੍ਰੀਸ਼ੀਅਨ - 112 ਪੋਸਟ

ਵੈਲਡਰ- 88 ਪੋਸਟ

ਮਕੈਨਿਸਟ- 56 ਪੋਸਟ

ਟਰਨਰ - 50 ਪੋਸਟ

ਪੇਂਟਰ - 12 ਪੋਸਟ

ਰੈਫ੍ਰਿਜਰੇਸ਼ਨ ਅਤੇ ਏਸੀ- 04 ਪੋਸਟ

ਵਿਦਿਅਕ ਯੋਗਤਾ ਅਤੇ ਉਮਰ ਸੀਮਾ

ਜਿਨ੍ਹਾਂ ਉਮੀਦਵਾਰਾਂ ਨੇ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਪਾਸ ਕੀਤੀ ਹੋਵੇ ਅਤੇ ਸਬੰਧਿਤ ਟ੍ਰੇਡ 'ਚ ਆਈਟੀਆਈ ਸਰਟੀਫਿਕੇਟ ਹਾਸਲ ਕੀਤਾ ਹੋਵੇ ਉਹ ਅਪ੍ਰੈਂਟਿਸ ਦੀਆਂ ਇਨ੍ਹਾਂ ਅਸਾਮੀਆਂ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉਮਰ ਹੱਦ ਦੀ ਗੱਲ ਕਰੀਏ ਤਾਂ ਬਿਨੈਕਾਰਾਂ ਦੀ ਘੱਟੋ ਘੱਟ ਉਮਰ 15 ਸਾਲ ਅਤੇ ਅਧਿਕਤਮ ਉਮਰ 24 ਸਾਲ ਨਿਰਧਾਰਤ ਕੀਤੀ ਗਈ ਹੈ। ਭਾਰਤੀ ਰੇਲਵੇ ਦੇ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਵਿੱਚ ਛੋਟ ਮਿਲੇਗੀ।

ਅਰਜ਼ੀ ਫੀਸ

ਇਨ੍ਹਾਂ ਅਹੁਦਿਆਂ 'ਤੇ ਸਾਰੀਆਂ ਸ਼੍ਰੇਣੀਆਂ ਲਈ ਅਰਜ਼ੀਆਂ ਮੁਫਤ ਹਨ। ਉਮੀਦਵਾਰਾਂ ਨੂੰ ਕਿਸੇ ਵੀ ਕਿਸਮ ਦੀ ਅਰਜ਼ੀ ਫੀਸ ਦਾ ਭੁਗਤਾਨ ਕਰਨ ਦੀ ਲੋੜ ਨਹੀਂ ਹੈ।

ਇਸ ਤਰ੍ਹਾਂ ਕਰੋ ਅਪਲਾਈ

ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਅਪ੍ਰੈਂਟਿਸ ਪੋਰਟਲ https://apprenticeshipindia.org 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰਵਾਉਣਾ ਹੋਵੇਗਾ। ਉਮੀਦਵਾਰਾਂ ਨੂੰ ਇਸ ਪੋਰਟਲ 'ਤੇ ਆਪਣੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨੇ ਪੈਣਗੇ। ਇਸ ਤੋਂ ਇਲਾਵਾ ਜੇ ਤੁਸੀਂ ਇਸ ਭਰਤੀ ਨਾਲ ਸਬੰਧਤ ਵਧੇਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਭਾਰਤੀ ਰੇਲਵੇ ਚਿਤਰੰਜਨ ਲੋਕੋਮੋਟਿਵ ਵਰਕ ਦੀ ਅਧਿਕਾਰਤ ਵੈਬਸਾਈਟ https://clw.indianrailways.gov.in 'ਤੇ ਜਾ ਸਕਦੇ ਹੋ। ਇੱਥੇ ਤੁਹਾਨੂੰ ਭਰਤੀ ਦੀ ਸੂਚਨਾ ਮਿਲੇਗੀ।

ਇਹ ਵੀ ਪੜ੍ਹੋ: Punjab Congress Crisis: ਪੰਜਾਬ 'ਚ ਦੋ ਉਪ ਮੁੱਖ ਮੰਤਰੀ, ਚੰਨੀ ਦੇ ਨਾਂ ਦਾ ਫੈਸਲਾ ਸਿੱਧੂ ਦੀ ਸਹਿਮਤੀ ਨਾਲ ਹੋਇਆ- ਹਰੀਸ਼ ਰਾਵਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget