ਪੜਚੋਲ ਕਰੋ

Railway Recruitment 2023: ਰੇਲਵੇ ਵਿੱਚ ਇਹਨਾਂ ਅਸਾਮੀਆਂ ਲਈ ਨਿਕਲੀ ਭਰਤੀ, ਡਿਪਲੋਮਾ ਅਤੇ ਡਿਗਰੀ ਪਾਸ ਕਰ ਸਕਦੇ ਨੇ ਅਪਲਾਈ

Railway Trainee Recruitment ​2023: ਰੇਲਵੇ ਵਿੱਚ ਡਿਪਲੋਮਾ ਅਤੇ ਡਿਗਰੀ ਪਾਸ ਉਮੀਦਵਾਰਾਂ ਲਈ ਭਰਤੀ ਸਾਹਮਣੇ ਆਈ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

Railway Recruitment 2023: ਜੇਕਰ ਤੁਸੀਂ ਰੇਲਵੇ 'ਚ ਸ਼ਾਮਲ ਹੋਣ ਦਾ ਸੁਫਨਾ ਦੇਖ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਕੋਂਕਣ ਰੇਲਵੇ ਦੁਆਰਾ ਇੱਕ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਦੇ ਮੁਤਾਬਕ ਰੇਲਵੇ 'ਚ ਟਰੇਨੀ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਇਸ ਮੁਹਿੰਮ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਸਾਈਟ konkanrailway.com 'ਤੇ ਜਾ ਕੇ ਅਪਲਾਈ ਕਰਨਾ ਹੋਵੇਗਾ। ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 10 ਦਸੰਬਰ 2023 ਹੈ। ਉਮੀਦਵਾਰ ਇੱਥੇ ਦਿੱਤੇ ਸਿੱਧੇ ਲਿੰਕ ਦੀ ਮਦਦ ਨਾਲ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ।

 

ਇਸ ਭਰਤੀ ਮੁਹਿੰਮ ਰਾਹੀਂ ਕੋਂਕਣ ਰੇਲਵੇ ਕਾਰਪੋਰੇਸ਼ਨ ਲਿਮਟਿਡ ਵਿੱਚ ਟਰੇਨੀ ਅਪ੍ਰੈਂਟਿਸ ਦੀਆਂ 190 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ/ਸੰਸਥਾ ਤੋਂ ਸਬੰਧਤ ਖੇਤਰ ਵਿੱਚ ਡਿਗਰੀ/ਡਿਪਲੋਮਾ ਪ੍ਰਾਪਤ ਕੀਤਾ ਹੋਣਾ ਚਾਹੀਦਾ ਹੈ।

Railway Trainee Apprentice Recruitment 2023: ਉਮਰ ਸੀਮਾ

ਨੋਟੀਫਿਕੇਸ਼ਨ ਅਨੁਸਾਰ ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 25 ਸਾਲ ਰੱਖੀ ਗਈ ਹੈ। ਜਦੋਂ ਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।

Railway Trainee Apprentice Recruitment 2023: ਚੋਣ ਇਸ ਤਰ੍ਹਾਂ ਕੀਤੀ ਜਾਵੇਗੀ

ਉਮੀਦਵਾਰਾਂ ਨੂੰ ਵਿਦਿਅਕ ਯੋਗਤਾ ਦੇ ਅਨੁਸਾਰ ਸ਼ਾਰਟਲਿਸਟ ਕੀਤਾ ਜਾਵੇਗਾ। ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਦਸਤਾਵੇਜ਼ ਤਸਦੀਕ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ। ਸਾਰੇ ਪੜਾਅ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਥਾਂ ਮਿਲੇਗੀ।

Railway Trainee Apprentice Recruitment 2023: ਦਿੱਤਾ ਜਾਵੇਗਾ ਇੰਨਾ ਵਜ਼ੀਫਾ
ਇਸ ਭਰਤੀ ਮੁਹਿੰਮ ਤਹਿਤ ਗ੍ਰੈਜੂਏਟ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 9,000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਜਦੋਂ ਕਿ ਡਿਪਲੋਮਾ ਅਪ੍ਰੈਂਟਿਸ ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਨੂੰ 8,000 ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ, ਉਮੀਦਵਾਰ ਅਧਿਕਾਰਤ ਸਾਈਟ ਦੀ ਮਦਦ ਲੈ ਸਕਦੇ ਹਨ।

ਸਿੱਧਾ ਲਿੰਕ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
School Holiday in Punjab: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget