ਪੜਚੋਲ ਕਰੋ

Rajshree Yojana : ਬੇਟੀ ਦੀ ਪੜ੍ਹਾਈ ਤੇ ਭਵਿੱਖ ਦੀ ਚਿੰਤਾ ਖਤਮ ! ਇਹ ਸਰਕਾਰ ਦੇ ਰਹੀ  50 ਹਜ਼ਾਰ ਰੁਪਏ, ਜਾਣੋ ਕਿਵੇਂ ਕਰੋ ਅਪਲਾਈ 

Rajasthan Government Scheme : ਧੀਆਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਆਤਮਨਿਰਭਰ ਬਣਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।

Rajasthan Government Scheme : ਧੀਆਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਆਤਮਨਿਰਭਰ ਬਣਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਯੋਜਨਾ ਰਾਜਸਥਾਨ ਸਰਕਾਰ ਵੱਲੋਂ ਚਲਾਈ ਜਾ ਰਹੀ  "ਮੁੱਖ ਮੰਤਰੀ ਰਾਜਸ਼੍ਰੀ ਯੋਜਨਾ" ਹੈ, ਜਿਸ ਤਹਿਤ ਧੀ ਦੇ ਜਨਮ ਤੋਂ ਲੈ ਕੇ ਉਸਦੀ ਪੜ੍ਹਾਈ ਤੱਕ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਯੋਜਨਾ ਦਾ ਮੁੱਖ ਉਦੇਸ਼ ਕਨਿਆ ਭਰੂਣ ਹੱਤਿਆ ਨੂੰ ਰੋਕਣਾ ਅਤੇ ਧੀਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ। ਯੋਜਨਾ ਅਧੀਨ ਧੀ ਦੇ ਜਨਮ ਤੋਂ 12ਵੀਂ ਜਮਾਤ ਪਾਸ ਕਰਨ ਤੱਕ ਕੁੱਲ ₹50,000 ਦੀ ਰਕਮ ਕਿਸ਼ਤਾਂ ਰਾਹੀਂ ਸਿੱਧੀ ਉਸਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।

 ਕਦੋਂ ਸ਼ੁਰੂ ਹੋਈ ਸੀ ਇਹ ਯੋਜਨਾ?

ਇਹ ਯੋਜਨਾ ਰਾਜਸਥਾਨ ਸਰਕਾਰ (Rajasthan) ਵੱਲੋਂ ਸਾਲ 2016 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਬੱਚੀ ਦੇ ਜਨਮ ਤੋਂ ਲੈ ਕੇ 12ਵੀਂ ਜਮਾਤ ਪਾਸ ਕਰਨ ਤੱਕ ਕੁੱਲ 50,000 ਰੁਪਏ ਦੀ ਸਹਾਇਤਾ ਰਕਮ ਸਿੱਧੀ ਉਸਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।

ਕਿਹੜੇ ਪੜਾਅ 'ਤੇ ਕਿੰਨੀ ਰਕਮ ਮਿਲੇਗੀ?

ਜਨਮ ਸਮੇਂ: ਪਹਿਲੀ ਕਿਸ਼ਤ – ₹2,500
ਇੱਕ ਸਾਲ ਦੀ ਉਮਰ ਪੂਰੀ ਹੋਣ 'ਤੇ: ਦੂਜੀ ਕਿਸ਼ਤ – ₹2,500
ਸਕੂਲ ਵਿੱਚ ਦਾਖਲੇ ਸਮੇਂ: ਤੀਜੀ ਕਿਸ਼ਤ – ₹4,000
6ਵੀਂ ਜਮਾਤ ਵਿੱਚ ਦਾਖਲੇ 'ਤੇ: ਚੌਥੀ ਕਿਸ਼ਤ – ₹5,000
10ਵੀਂ ਜਮਾਤ ਵਿੱਚ ਦਾਖਲੇ 'ਤੇ: ਪੰਜਵੀਂ ਕਿਸ਼ਤ – ₹11,000
12ਵੀਂ ਜਮਾਤ ਪਾਸ ਕਰਨ 'ਤੇ: ਆਖ਼ਰੀ ਕਿਸ਼ਤ – ₹25,000

ਇਸ ਤਰ੍ਹਾਂ ਕੁੱਲ ₹50,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

 ਅਰਜ਼ੀ ਕਿਵੇਂ ਕਰੀਏ?

ਇਸ ਯੋਜਨਾ ਲਈ ਅਰਜ਼ੀ ਦੇਣ ਵਾਸਤੇ ਹੇਠ ਲਿਖੇ ਦਸਤਾਵੇਜ਼ ਲੋੜੀਂਦੇ ਹੋ ਸਕਦੇ ਹਨ: ਬੱਚੀ ਦਾ ਜਨਮ ਸਰਟੀਫਿਕੇਟ ਜਾਂ ਆਧਾਰ ਕਾਰਡ , ਮਾਂ ਅਤੇ ਬੱਚੀ ਦਾ ਸਿਹਤ ਕਾਰਡ , ਸਕੂਲ ਵਿੱਚ ਦਾਖਲੇ ਦਾ ਪ੍ਰਮਾਣ ਪੱਤਰ , ਜੇ ਤੁਸੀਂ ਇਸ ਯੋਜਨਾ ਲਈ ਅਰਜ਼ੀ ਦੇਣਾ ਚਾਹੁੰਦੇ ਹੋ ਤਾਂ ਰਾਜਸਥਾਨ ਸਰਕਾਰ ਦੇ ਆਨਲਾਈਨ ਪੋਰਟਲ 'ਤੇ ਜਾ ਕੇ ਅਪਲਾਈ ਕਰ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget