ਪੜਚੋਲ ਕਰੋ

ਇਹ ਪੰਜਾਬਣ ਬਣੀ ਨਿਊਜ਼ੀਲੈਂਡ ਏਅਰ ਫੋਰਸ ਦੀ ਪਹਿਲੀ ਸਿੱਖ ਮਹਿਲਾ ਅਫ਼ਸਰ

ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਰਾਮ ਨਗਰ ਢੇਹਾ ਦੀ 22 ਸਾਲਾ ਮੁਟਿਆਰ ਨੇ ਵੱਡਾ ਨਾਮਣਾ ਖੱਟਿਆ ਹੈ। ਰਵਿੰਦਰ ਕੌਰ ਪਹਿਗੁਰਾ ਨਿਊਜ਼ੀਲੈਂਡ ਏਅਰ ਫੋਰਸ ਵਿੱਚ ਅਫ਼ਸਰ ਲੱਗਣ ਵਾਲੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ। ਰਵਿੰਦਰਜੀਤ ਕੌਰ ਦੇ ਜੱਦੀ ਘਰ ਵਿੱਚ ਇਸ ਸਮੇਂ ਖੁਸ਼ੀ ਦਾ ਮਾਹੌਲ ਹੈ। ਉਸ ਦੀ ਦਾਦੀ ਨਿਰਮਲ ਕੌਰ ਤੇ ਹੋਰਨਾਂ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਵਿੰਦਰ ਦੇ ਪਿਤਾ ਗੁਰਪਾਲ ਸਿੰਘ ਤੇ ਮਾਤਾ ਮਨਵੀਰ ਕੌਰ ਦਾ ਵਿਆਹ 1987 ਵਿੱਚ ਹੋਇਆ ਸੀ। ਵਿਆਹ ਉਪਰੰਤ ਉਹ ਨਿਊਜ਼ੀਲੈਂਡ ਚਲੇ ਗਏ ਸਨ ਤੇ ਉੱਥੇ ਆਪਣੀ ਟ੍ਰਾਂਸਪੋਰਟ ਖੜ੍ਹੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਰਵਿੰਦਰ ਦਾ ਜਨਮ ਨਿਊਜ਼ੀਲੈਂਡ ਹੀ ਹੋਇਆ ਪਰ ਗੁਰਪਾਲ ਹੁਰੀਂ ਅਕਸਰ ਪੰਜਾਬ ਆਉਂਦੇ ਰਹਿੰਦੇ। ਉਨ੍ਹਾਂ ਦੀ ਮਿਹਨਤੀ ਧੀ ਨੇ ਪਿਛਲੇ ਸਾਲ ਹੀ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਤੇ ਇਸੇ ਦੌਰਾਨ ਉੱਥੋਂ ਦੀ ਹਵਾਈ ਫ਼ੌਜ ਵਿੱਚ ਭਰਤੀ ਹੋਣ ਲਈ ਸਿਖਲਾਈ ਲੈਣੀ ਸ਼ੁਰੂ ਕਰ ਦਿੱਤੀ। ਦਸੰਬਰ ਵਿੱਚ ਪੜ੍ਹਾਈ ਪੂਰੀ ਹੋਣ ਉਪਰੰਤ ਪੰਜਾਬੀ ਮੂਲ ਦੀ ਮੁਟਿਆਰ ਨਿਊਜ਼ੀਲੈਂਡ ਦੀ ਪਹਿਲੀ ਸਿੱਖ ਮਹਿਲਾ ਏਅਰ ਅਫ਼ਸਰ ਬਣ ਗਈ ਹੈ। ਪਿੰਡ ਦੀ ਕੁੜੀ ਦੇ ਇਸ ਵੱਡੇ ਮੁਕਾਮ 'ਤੇ ਪਹੁੰਚਣ 'ਤੇ ਮਿਠਾਈਆਂ ਵੰਡ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget