ਪੜਚੋਲ ਕਰੋ

ਕੈਪਟਨ ਵੱਲੋਂ ਸਮਾਰਟਫ਼ੋਨ ਵੰਡਣ ਦਾ ਐਲਾਨ, ਨੌਜਵਾਨਾਂ ਨੇ ਕੀਤੀ ਇਹ ਚੋਣ ਵਾਅਦਾ ਪੂਰਾ ਕਰਨ ਦੀ ਮੰਗ

ਅੰਮ੍ਰਿਤਸਰ: ਕੈਪਟਨ ਸਰਕਾਰ ਦੀ ਕੈਬਿਨਟ ਦੀ ਮੀਟਿੰਗ ਵਿੱਚ ਦੋ ਸਾਲ ਪਹਿਲਾਂ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੌਜਵਾਨਾਂ ਨੂੰ ਜਲਦੀ ਹੀ ਸਮਾਰਟ ਫ਼ੋਨ ਦੇਣ ਜਾ ਰਹੀ ਹੈ, ਜਿਸ ਤੋਂ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰ ਇਸ ਖੁਸ਼ੀ ਦੇ ਨਾਲ ਹੀ ਨੌਜਵਾਨਾਂ ਨੇ ਸਰਕਾਰ ਨੂੰ ਆਪਣਾ ਰੁਜ਼ਗਾਰ ਦੇਣ ਵਾਲਾ ਚੋਣ ਵਾਅਦਾ ਪੂਰਾ ਕਰਨ ਦੀ ਵੀ ਅਪੀਲ ਕੀਤੀ ਹੈ। ਸਬੰਧਤ ਖ਼ਬਰ: ਕੈਪਟਨ ਵੱਲੋਂ ਨੌਜਵਾਨਾਂ ਨੂੰ ਸਮਾਰਟਫ਼ੋਨ ਦੇਣ ਲਈ ਹਰੀ ਝੰਡੀ, ਜੜੀਆਂ ਇਹ ਸ਼ਰਤਾਂ ਅੰਮ੍ਰਿਤਸਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ, ਇਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਘਰ-ਘਰ ਨੌਕਰੀ ਦਾ ਵਾਅਦਾ ਵੀ ਜਲਦੀ ਹੀ ਪੂਰਾ ਕਰੇ। ਸੰਗਰੂਰ ਤੋਂ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਮਾਰਟਫ਼ੋਨ ਜਿਹੇ ਲੌਲੀਪੌਪ ਦਿੱਤੇ ਹਨ ਤੇ ਹੁਣ ਇਨ੍ਹਾਂ 'ਤੇ ਸ਼ਰਤਾਂ ਸਹੀ ਨਹੀਂ ਹਨ। ਇਸੇ ਤਰ੍ਹਾਂ ਵਿਦਿਆਰਥੀ ਹਰਸਿਮਰਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਸਮਾਰਟਫ਼ੋਨ ਦੇ ਫਾਰਮ ਭਰੇ ਸੀ ਤੇ ਮੋਬਾਈਲ ਵਿੱਚ ਰਜਿਸਟ੍ਰੇਸ਼ਨ ਵਾਲਾ ਮੈਸੇਜ ਵੀ ਸੰਭਾਲੀ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਫਾਰਮ ਭਰਨ ਵਾਲੇ ਸਾਰੇ ਵਿਅਕਤੀਆਂ ਨੂੰ ਸਮਾਰਟਫ਼ੋਨ ਦਿੱਤੇ ਜਾਣੇ ਚਾਹੀਦੇ ਹਨ। ਇਹ ਵੀ ਪੜ੍ਹੋ: ਕੈਪਟਨ ਸਰਕਾਰ ਨੇ ਖੋਲ੍ਹੀ ਭਰਤੀ, 1.2 ਲੱਖ ਅਸਾਮੀਆਂ ਭਰਨ ਦਾ ਐਲਾਨ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਆਪਣਾ ਇਹ ਵਾਅਦਾ ਪੂਰਾ ਕਰ ਦੇਵੇ ਤਾਂ ਪੰਜਾਬ ਵਿੱਚੋਂ ਬੇਰੋਜ਼ਗਾਰੀ ਖ਼ਤਮ ਹੋ ਜਾਵੇਗੀ। ਕੈਪਟਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਨੌਜਵਾਨਾਂ ਨੂੰ ਸਮਾਰਟਫ਼ੋਨ ਵੰਡਣ ਦੀ ਮੁਹਿੰਮ ਦਾ ਆਗ਼ਾਜ਼ ਵਿਦਿਆਰਥੀਆਂ ਤੋਂ ਹੀ ਕਰਨਗੇ। ਹਾਲਾਂਕਿ, ਖਾਲੀ ਸਰਕਾਰੀ ਅਸਾਮੀਆਂ ਨੂੰ ਭਰਨ ਬਾਰੇ ਵੀ ਕੈਪਟਨ ਐਲਾਨ ਕਰ ਚੁੱਕੇ ਹਨ, ਪਰ ਇਹ ਮਸਲਾ ਲੰਮੀ ਪ੍ਰਕਿਰਿਆ ਵਾਲਾ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਰਟਫ਼ੋਨ ਤੋਂ ਬਾਅਦ ਸਰਕਾਰੀ ਨੌਕਰੀਆਂ ਕੈਪਟਨ ਸਰਕਾਰ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget