ਪੜਚੋਲ ਕਰੋ

PSPCL Recruitment 2024: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ! ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿੱਚ 433 ਅਸਾਮੀਆਂ ਲਈ ਭਰਤੀ, ਜਾਣੋ ਪੂਰਾ ਵੇਰਵਾ

PSPCL Recruitment: ਪੰਜਾਬ ਦੇ ਮੁੰਡੇ-ਕੁੜੀਆਂ ਲਈ ਸੁਨਹਿਰੀ ਮੌਕਾ ਹੈ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ। ਪੂਰਾ ਵੇਰਵਾ ਹੇਠ ਦੱਸਿਆ ਗਿਆ ਹੈ।

PSPCL Recruitment 2024: ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਲਈ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਹਾਇਕ ਸਬ ਸਟੇਸ਼ਨ ਅਟੈਂਡੈਂਟ (ASSA) ਅਤੇ ਮਕੈਨਿਕ ਦੀਆਂ ਅਸਾਮੀਆਂ ਲਈ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਮੀਦਵਾਰ PSPCL ਦੀ ਅਧਿਕਾਰਤ ਵੈੱਬਸਾਈਟ pspcl.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

PSPCL Recruitment 2024: ਇਸ ਤਰ੍ਹਾਂ ਹੈ ਅਸਾਮੀਆਂ ਦਾ ਵੇਰਵਾ
ਸਹਾਇਕ ਸਬ ਸਟੇਸ਼ਨ ਅਟੈਂਡੈਂਟ (ASSA): 408 ਅਸਾਮੀਆਂ
ਮਕੈਨਿਕ: 25 ਅਸਾਮੀਆਂ
ਅਹੁਦਿਆਂ ਦੀ ਕੁੱਲ ਸੰਖਿਆ: 433

PSPCL Recruitment 2024: ਵਿੱਦਿਅਕ ਯੋਗਤਾ
ਅਸਿਸਟੈਂਟ ਸਬ-ਸਟੇਸ਼ਨ ਅਟੈਂਡੈਂਟ (ASSA): 12ਵੀਂ ਪਾਸ, ਡਿਪਲੋਮਾ ਇਨ ਇਲੈਕਟ੍ਰੀਕਲ/ਇਲੈਕਟ੍ਰੋਨਿਕਸ ਇੰਜੀਨੀਅਰਿੰਗ ਜਾਂ ITI (ਇਲੈਕਟ੍ਰੀਸ਼ੀਅਨ)
ਟੈਸਟ ਮਕੈਨਿਕ: 10ਵੀਂ ਪਾਸ ਜਾਂ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਡਿਪਲੋਮਾ।

PSPCL Recruitment 2024: ਉਮਰ ਸੀਮਾ
ਘੱਟੋ-ਘੱਟ ਉਮਰ: 18 ਸਾਲ
ਵੱਧ ਤੋਂ ਵੱਧ ਉਮਰ: 37 ਸਾਲ

ਹੋਰ ਪੜ੍ਹੋ : ਨੌਜਵਾਨਾਂ ਕੋਲ ਸੁਨਹਿਰੀ ਮੌਕਾ! ਵਧਾਈ ਗਈ ਪੰਜਾਬ ਖੇਡ ਵਿਭਾਗ 'ਚ 286 ਕੋਚ ਤੇ ਸੁਪਰਵਾਈਜ਼ਰ ਭਰਤੀ ਲਈ ਅਰਜ਼ੀ ਦੀ ਤਰੀਕ

PSPCL Recruitment 2024: ਚੋਣ ਪ੍ਰਕਿਰਿਆ

ਲਿਖਤੀ ਪ੍ਰੀਖਿਆ
ਦਸਤਾਵੇਜ਼ ਤਸਦੀਕ

PSPCL Recruitment 2024: ਤਨਖਾਹ
19,900 ਰੁਪਏ ਪ੍ਰਤੀ ਮਹੀਨਾ।

PSPCL Recruitment 2024: ਪੇਪਰ ਲਈ ਫੀਸ
ਜਨਰਲ, OBC, EWS: 1416 ਰੁਪਏ
SC, ST, PWD: GST ਸਮੇਤ 885 ਰੁਪਏ

PSPCL Recruitment 2024: ਇਸ ਤਰ੍ਹਾਂ ਕਰੋ ਅਪਲਾਈ

  • ਅਧਿਕਾਰਤ ਵੈੱਬਸਾਈਟ pspcl.in 'ਤੇ ਜਾਓ।
  • ਹੋਮ ਪੇਜ 'ਤੇ ਭਰਤੀ ਨਾਲ ਸਬੰਧਤ ਰਜਿਸਟ੍ਰੇਸ਼ਨ ਲਿੰਕ 'ਤੇ ਕਲਿੱਕ ਕਰੋ।
  • ਸੰਬੰਧਿਤ ਸੂਚਨਾ ਨੰਬਰ ਚੁਣੋ।
  • ਨਵੇਂ ਰਜਿਸਟ੍ਰੇਸ਼ਨ ਲਿੰਕ 'ਤੇ ਕਲਿੱਕ ਕਰਕੇ ਰਜਿਸਟਰ ਕਰੋ।
  • ਰਜਿਸਟਰਡ ਉਮੀਦਵਾਰ 'ਤੇ ਕਲਿੱਕ ਕਰਕੇ ਅਰਜ਼ੀ ਦੀ ਪ੍ਰਕਿਰਿਆ ਨੂੰ ਪੂਰਾ ਕਰੋ।
  • ਫੀਸ ਜਮ੍ਹਾ ਕਰੋ। ਭਰੇ ਹੋਏ ਫਾਰਮ ਦਾ ਪ੍ਰਿੰਟਆਊਟ ਲੈ ਕੇ ਰੱਖੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget