ਪੜਚੋਲ ਕਰੋ

PSSSB School Librarian Recruitment 2021: ਪੰਜਾਬ ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ 'ਤੇ ਭਰਤੀ, ਇਸ ਦਿਨ ਕਰੋ ਅਪਲਾਈ

ਪੀਐਸਐਸਐਸਬੀ ਨੇ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਲਈ ਖਾਲੀ ਅਸਾਮੀਆਂ ਕੱਢੀਆਂ ਹਨ। ਚਾਹਵਾਨ ਅਤੇ ਯੋਗ ਉਮੀਦਵਾਰ 5 ਅਪ੍ਰੈਲ 2021 ਤੋਂ ਅਧਿਕਾਰਤ ਵੈਬਸਾਈਟ 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ

ਚੰਡੀਗੜ੍ਹ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਨੇ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਲਈ ਯੋਗ ਅਤੇ ਚਾਹਵਾਨ ਉਮੀਦਵਾਰ 5 ਅਪ੍ਰੈਲ ਤੋਂ ਆਪਣੀ ਆਨ ਲਾਈਨ ਬਿਨੈ ਦੇ ਸਕਦੇ ਹਨ। ਆਨਲਾਈਨ ਅਰਜ਼ੀ ਦੇਣ ਅਤੇ ਬਿਨੈ ਕਰਨ ਦੀ ਅਰਜ਼ੀ ਦੀ ਆਖਰੀ ਮਿਤੀ 29 ਅਪ੍ਰੈਲ ਹੈ।

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 25 ਮਾਰਚ 2021 ਨੂੰ ਹੋਈ ਬੋਰਡ ਦੀ ਮੀਟਿੰਗ ਵਿੱਚ ਕੁੱਲ 2280 ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਦੇ ਤਹਿਤ ਸਕੂਲ ਦੇ ਲਾਇਬ੍ਰੇਰੀਅਨਾਂ ਦੀਆਂ 750 ਅਸਾਮੀਆਂ ਨੂੰ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਖਾਲੀ ਅਸਾਮੀਆਂ ਦੀ ਗਿਣਤੀ: 750 ਪੋਸਟ

ਪੋਸਟਾਂ ਦਾ ਵੇਰਵਾ

ਲਾਇਬ੍ਰੇਰੀਅਨ - 750 ਪੋਸਟ

ਪੀਐਸਐਸਬੀਬੀ ਲਾਇਬ੍ਰੇਰੀਅਨ ਭਰਤੀ 2021: ਅਹਿਮ ਤਾਰੀਖਾਂ

ਪੀਐਸਐਸਬੀਬੀ ਲਾਇਬ੍ਰੇਰੀਅਨ ਭਰਤੀ ਸੂਚਨਾ ਜਾਰੀ ਕਰਨ ਦੀ ਤਾਰੀਖ: 2 ਮਾਰਚ 2021

ਆਨਲਾਈਨ ਅਰਜ਼ੀ ਦੇਣ ਦੀ ਤਾਰੀਖ: 5 ਅਪ੍ਰੈਲ 2021

ਪੀਐਸਐਸਐਸਬੀ ਲਾਇਬ੍ਰੇਰੀਅਨ ਭਰਤੀ ਲਈ ਅਰਜ਼ੀ ਦੇਣ ਦੀ ਆਖਰੀ ਤਾਰੀਖ: 26 ਅਪ੍ਰੈਲ, 2021 (ਸ਼ਾਮ 5 ਵਜੇ ਤੱਕ)

ਬਿਨੈ ਫੀਸ ਜਮ੍ਹਾ ਕਰਨ ਦੀ ਮਿਤੀ: 29 ਅਪ੍ਰੈਲ 2021

ਉਮਰ ਦੀ ਗਣਨਾ ਦੀ ਮਿਤੀ: 1 ਜਨਵਰੀ 2021

ਵਿਦਿਅਕ ਯੋਗਤਾ: ਪੰਜਾਬ ਦੇ ਸਕੂਲਾਂ ਵਿਚ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਭਰਤੀ ਲਈ ਅਰਜ਼ੀ ਲਈ ਉਹ ਉਮੀਦਵਾਰ ਵਿਨੈ ਦੇ ਸਕਦੇ ਹਨ ਜਿਨ੍ਹਾਂ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂਸੰਸਥਾ ਤੋਂ 12ਵੀਂ ਜਮਾਤ ਦੀ ਪ੍ਰੀਖਿਆ ਜਾਂ ਹੋਰ ਪ੍ਰੀਖਿਆ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਉਮੀਦਵਾਰਾਂ ਨੇ ਲਾਇਬ੍ਰੇਰੀ ਸਾਇੰਸ ਵਿਚ ਦੋ ਸਾਲਾਂ ਦਾ ਡਿਪਲੋਮਾ ਕੋਰਸ ਵੀ ਪਾਸ ਕੀਤਾ ਹੋਣਾ ਲਾਜ਼ਮੀ ਹੈ।

ਉਮਰ ਹੱਦ: ਪੀਐਸਐਸਐਸਬੀ ਲਾਇਬ੍ਰੇਰੀਅਨ ਭਰਤੀ ਦੇ ਬਿਨੈਕਾਰ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਾਲਾਂਕਿ, ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਅਨੁਸੂਚਿਤ ਜਾਤੀ / ਬੀਸੀ / ਈਐਸਐਮ / ਦਿਵਯਾਂਗ ਸ਼੍ਰੇਣੀ ਨਾਲ ਸਬੰਧਤ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ ਵਿਚ ਛੋਟ ਦੇਣ ਦਾ ਪ੍ਰਬੰਧ ਹੈ।

ਨੋਟ: ਵਧੇਰੇ ਜਾਣਕਾਰੀ ਲਈ ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਨੋਟੀਫਿਕੇਸ਼ਨਾਂ ਦੀ ਜਾਂਚ ਕਰ ਸਕਦੇ ਹੋ।

ਕਿਵੇਂ ਦੇਣੀ ਹੈ ਅਰਜ਼ੀ

ਪੰਜਾਬ ਸਕੂਲ ਲਾਇਬ੍ਰੇਰੀਅਨ ਦੀ ਭਰਤੀ ਲਈ ਉਮੀਦਵਾਰਾਂ ਨੂੰ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੀ ਅਧਿਕਾਰਤ ਵੈਬਸਾਈਟ sssb.punjab.gov.in 'ਤੇ ਜਾਣਾ ਪਏਗਾ। ਉਸ ਤੋਂ ਬਾਅਦ ਹੋਮ ਪੇਜ 'ਤੇ ਉਪਲਬਧ ਅਪਲਾਈ ਆਨਲਾਈਨ ਲਿੰਕ 'ਤੇ ਕਲਿੱਕ ਕਰੋ। ਕਲਿਕ ਕਰਨ ਤੋਂ ਬਾਅਦ ਨਵਾਂ ਪੇਜ ਖੁੱਲ੍ਹ ਜਾਵੇਗਾ, ਉਮੀਦਵਾਰ ਨੂੰ ਬੋਰਡ ਵਲੋਂ ਮੰਗੀ ਗਈ ਭਰਤੀ ਨਾਲ ਜੁੜੀ ਸਾਰੀ ਜਾਣਕਾਰੀ ਜਮ੍ਹਾਂ ਕਰਨੀ ਹੈ।

ਇਹ ਵੀ ਪੜ੍ਹੋ: Birthday Special: ਅਜੇ ਦੇਵਗਨ ਦੀਆਂ ਇਨ੍ਹਾਂ ਫਿਲਮਾਂ ਨੇ ਉਸ ਨੂੰ ਬਣਾਇਆ ਐਕਸ਼ਨ ਅਤੇ ਕਾਮੇਡੀ ਦਾ ਬਾਦਸ਼ਾਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget