ਪੜਚੋਲ ਕਰੋ

ਪੰਜਾਬ 'ਚ ਅਧਿਆਪਕਾਂ ਦੀ 8393 ਅਸਾਮੀਆਂ ‘ਤੇ ਭਰਤੀ, ਇੰਝ ਕਰੋ ਅਪਲਾਈ

ਪੰਜਾਬ ਵਿੱਚ ਸਰਕਾਰੀ ਟੀਚਰ ਲੱਗਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਖਿਆ ਵਿਭਾਗ (School Education Dept, Punjab) ਨੇ ਪ੍ਰੀ ਪ੍ਰਾਇਮਰੀ ਅਧਿਆਪਕ ਦੀਆਂ 8393 ਅਸਾਮੀਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ।

Recruitment 2020: ਪੰਜਾਬ ਵਿੱਚ ਸਰਕਾਰੀ ਟੀਚਰ ਲੱਗਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਖਿਆ ਵਿਭਾਗ (School Education Dept, Punjab) ਨੇ ਪ੍ਰੀ ਪ੍ਰਾਇਮਰੀ ਅਧਿਆਪਕ ਦੀਆਂ 8393 ਅਸਾਮੀਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ 1 ਦਸੰਬਰ 2020 ਤੋਂ ਵਿਭਾਗ ਦੀ ਵੈੱਬਸਾਈਟ educationrecruitmentboard.com ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਪਰ ਇਸ ਤੋਂ ਪਹਿਲਾਂ ਉਮੀਦਵਾਰ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਲ ਪੜ੍ਹ ਲੈਣ। ਪੰਜਾਬ ਪ੍ਰੀ ਪ੍ਰਾਇਮਰੀ ਭਰਤੀ ਆਨਲਾਈਨ ਲਿੰਕ ਐਕਟਿਵ ਹੋਣ ਦੀ ਤਾਰੀਖ- 1 ਦਸੰਬਰ 2020 ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ-21 ਦਸੰਬਰ 2020 ਵਿੱਦਿਅਕ ਯੋਗਤਾ - ਬਿਨੈਕਾਰ ਨੇ ਘੱਟੋ-ਘੱਟ 45 ਪ੍ਰਤੀਸ਼ਤ ਅੰਕਾਂ ਨਾਲ 12ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਨਰਸਰੀ ਸਿੱਖਿਆ ਵਿੱਚ ਘੱਟੋ-ਘੱਟ ਇੱਕ ਸਾਲ ਦਾ ਡਿਪਲੋਮਾ ਕੋਰਸ ਵੀ ਕੀਤਾ ਹੋਣਾ ਚਾਹੀਦਾ ਹੈ। ਬਿਨੈਕਾਰ ਨੂੰ 10ਵੀਂ ਜਮਾਤ ਪੰਜਾਬੀ ਭਾਸ਼ਾ ਵਿੱਚ ਪਾਸ ਕੀਤੀ ਹੋਣੀ ਲਾਜ਼ਮੀ ਹੈ। ਅਰਜ਼ੀ ਦੀ ਫੀਸ - ਜਨਰਲ ਸ਼੍ਰੇਣੀ ਅਤੇ ਹੋਰਾਂ ਲਈ 1000 ਰੁਪਏ, ਐਸਸੀ-ਐਸਟੀ ਲਈ 500 ਰੁਪਏ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget