ਪੜਚੋਲ ਕਰੋ

ਮੋਟੀ ਤਨਖ਼ਾਹ ਵਾਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ

ਚੰਡੀਗੜ੍ਹ: ਜਨਤਕ ਖੇਤਰ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ ਵਿੱਚ ਮੈਨੇਜਮੈਂਟ ਟ੍ਰੇਨੀ (ਟੈਲੀਕਾਮ ਆਪ੍ਰੇਟਰ) ਦੀ ਨੌਕਰੀ ਦੀ ਚਾਹ ਰੱਖਣ ਵਾਲੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਬੀਐਸਐਨਐਲ ਟੈਲੀਕਾਮ ਆਪ੍ਰੇਟਰਾਂ ਦੇ 150 ਅਹੁਦਿਆਂ 'ਤੇ ਬਹਾਲੀ ਕਰਵਾਉਣ ਜਾ ਰਿਹਾ ਹੈ ਤੇ ਇਹ ਓਪਨ ਮਾਰਕਿਟ ਰਿਕਰੂਟਮੈਂਟ ਹੈ। ਨੌਕਰੀ ਦੇ ਚਾਹਵਾਨ ਉਮੀਦਵਾਰ ਬੀਟੈਕ ਜਾਂ ਇਸ ਦੇ ਬਰਾਬਰ ਦੀ ਡਿਗਰੀ ਧਾਰਕ ਹੋਣੇ ਚਾਹੀਦੇ ਹਨ। ਬਿਨੈਕਾਰਾਂ ਕੋਲ ਆਪਣੇ ਕੋਰਸ ਵਿੱਚ ਘੱਟੋ-ਘੱਟ 60 ਫ਼ੀਸਦ ਅੰਕ ਹਾਸਲ ਕੀਤੇ ਹੋਣੇ ਚਾਹੀਦੇ ਹਨ। ਬੀਟੈਕ ਤੋਂ ਇਲਾਵਾ ਉਮੀਦਵਾਰ ਕੋਲ ਐਮਬੀਏ ਜਾਂ ਐਮਟੈਕ ਦੀ ਡਿਗਰੀ ਵੀ ਹੋਣੀ ਚਾਹੀਦੀ ਹੈ। ਉਕਤ ਅਹੁਦਿਆਂ 'ਤੇ ਨਿਯੁਕਤ ਹੋਣ ਵਾਲੇ ਵਿਅਕਤੀ ਨੂੰ 24,900 ਤੋਂ ਲੈ ਕੇ 50,500 ਰੁਪਏ ਦਾ ਤਨਖ਼ਾਹ ਸਕੇਲ ਦਿੱਤਾ ਜਾਵੇਗਾ। ਚੁਣੇ ਜਾਣ 'ਤੇ ਹਰ ਸਾਲ ਤਿੰਨ ਫ਼ੀਸਦ ਮੁੱਢਲੀ ਤਨਖ਼ਾਹ ਵਿੱਚ ਵਾਧੇ ਦੇ ਨਾਲ-ਨਾਲ ਹਾਊਸ ਰੈਂਟ, ਆਈਡੀਏ, ਮੈਡੀਕਲ ਬੈਨੀਫਿਟ ਤੇ ਹੋਰ ਤਰ੍ਹਾਂ ਦੇ ਭੱਤੇ ਮਿਲਣਗੇ। ਇਨ੍ਹਾਂ ਅਸਾਮੀਆਂ ਲਈ ਬਿਨੈ ਪ੍ਰਕਿਰਿਆ 26 ਦਸੰਬਰ ਤੋਂ ਸ਼ੁਰੂ ਹੋ ਕੇ 26 ਜਨਵਰੀ 2019 ਤਕ ਚੱਲੇਗੀ। ਰਿਕਰੂਟਮੈਂਟ ਬਾਰੇ ਵਧੇਰੇ ਜਾਣਕਾਰੀ bsnl.co.in 'ਤੇ ਮਿਲ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget