ਪੜਚੋਲ ਕਰੋ

10ਵੀਂ ਤੇ 12ਵੀਂ ਪਾਸ ਲਈ ਨੇਵੀ ’ਚ ਸੁਨਹਿਰੀ ਮੌਕਾ, 3400 ਆਸਾਮੀਆਂ ਲਈ ਭਰਤੀ ਖੁੱਲ੍ਹੀ

ਚੰਡੀਗੜ੍ਹ: ਭਾਰਤੀ ਜਲ ਸੈਨਾ ਨੇ 10ਵੀਂ ਤੇ 12ਵੀਂ ਪਾਸ ਨੌਜਵਾਨਾਂ ਲਈ ਆਸਾਮੀਆਂ ਕੱਢੀਆਂ ਹਨ। ਇਹ ਅਸਾਮੀਆਂ ਸੈਲਰਜ਼ ਫਾਰ ਮੈਟਰਿਕ ਰਿਕਰੂਟਸ (ਐੱਮਆਰ), ਸੈਲਰਜ਼ ਫਾਰ ਸੀਨੀਅਰ ਸੈਕੰਡਰੀ ਰਿਕਰੂਟਸ (ਐਸਐੱਸਆਰ) ਅਤੇ ਸੈਲਰਸ ਫਾਰ ਆਰਟੀਫਿਸ਼ਲ ਅਪਰੈਂਟਿਸ (ਏਏ) ਲਈ ਕੁੱਲ 3400 ਪੋਸਟਾਂ ਕੱਢੀਆਂ ਗਈਆਂ ਹਨ। ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਸਿਹਤ ਟੈਸਟ (ਪੀਟੀਟੀ) ਅਤੇ ਮੈਡੀਕਲ ਟੈਸਟ ਦੇ ਆਧਾਰ 'ਤੇ ਹੋਏਗੀ। ਆਨਲਾਈਨ ਫਾਰਮ 30 ਦਸੰਬਰ, 2018 ਤਕ ਦਿੱਤਾ ਜਾ ਸਕਦਾ ਹੈ। ਇਸ ਪਿੱਛੋਂ ਚੁਣੇ ਹੋਏ ਉਮੀਦਵਾਰਾਂ ਨੂੰ ਇੱਕ ਨਿਸ਼ਚਿਤ ਸਮੇਂ ਦੌਰਾਨ ਟਰੇਨਿੰਗ ਕੋਰਸ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਦੀ ਪੋਸਟਿੰਗ ਕਰ ਦਿੱਤੀ ਜਾਏਗੀ। ਉਮੀਦਵਾਰਾਂ ਨੂੰ ਇੱਕ ਸਾਲ ਦੀ ਸਿਖਲਾਈ ਦੌਰਾਨ 14,600 ਰੁਪਏ ਦੀ ਤਨਖ਼ਾਹ ਦਿੱਤੀ ਜਾਏਗੀ। ਉਸ ਦੇ ਬਾਅਦ ਡਿਫੈਂਸ ਪੇ ਮੈਟਰਿਕਸ ਦੇ ਅਨੁਸਾਰ 21,700 ਤੋਂ 69,100 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰਾਂ ਲਈ ਧਿਆਨ ਦੇਣਯੋਗ ਗੱਲ ਵਿੱਦਿਅਕ ਯੋਗਤਾ ਅਤੇ ਉਮਰ ਹੱਦ ਹੈ। ਇਛੁੱਕ ਉਮੀਦਵਾਰਾਂ ਦੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਤੇ 12ਵੀਂ ਵਿੱਚੋਂ ਹਿਸਾਬ ਤੇ ਫਿਜ਼ਿਕਸ ਵਿੱਚ 60% ਤੋਂ ਘੱਟ ਅੰਕ ਨਹੀਂ ਹੋਣੇ ਚਾਹੀਦੇ ਅਤੇ ਉਹ ਪਹਿਲੀ ਅਕਤੂਬਰ 1998 ਤੋਂ 30 ਸਤੰਬਰ 2002 ਤਕ ਪੈਦਾ ਹੋਣੇ ਚਾਹੀਦੇ ਹਨ, ਪਰ ਕੁਝ ਪੋਸਟਾਂ ਲਈ ਪਹਿਲੀ ਅਗਸਤ 1999 ਤੋਂ ਲੈਕੇ 31 ਜੁਲਾਈ 2002 ਦਰਮਿਆਨ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਦਾ ਕੱਦ ਘੱਟੋ-ਘੱਟ 157 ਸੈਂਟੀਮੀਟਰ ਹੋਣੀ ਲਾਜ਼ਮੀ ਹੈ। ਉਮੀਦਵਾਰਾਂ ਨੂੰ 1.6 ਕਿਲੋਮੀਟਰ ਦੀ ਦੌੜ ਸੱਤ ਮਿੰਟਾਂ ਵਿੱਚ ਪੂਰੀ ਕਰਨ ਤੇ 20 ਸਕੁਐਟ ਅੱਪ ਤੇ 10 ਪੁਸ਼ ਅੱਪ ਲਾ ਕੇ ਦਿਖਾਉਣੇ ਹੋਣਗੇ। ਇਨ੍ਹਾਂ ਪੋਸਟਾਂ ਲਈ ਬਿਨੈ ਕਰਨ ਜਾਂ ਵਧੇਰੇ ਜਾਣਕਾਰੀ ਲਈ ਜਲ ਸੈਨਾ ਦੀ ਵੈੱਬਸਾਈਟ- joinindiannavy.gov.in 'ਤੇ ਜਾਓ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget