ਪੜਚੋਲ ਕਰੋ
Advertisement
ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਖਾਸ ਖ਼ਬਰ
ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਲਈ ਖਾਸ ਖਬਰ ਹੈ। ਫ਼ੌਜ ’ਚ ਵੱਖ-ਵੱਖ ਵਰਗਾਂ ਵਿੱਚ ਭਰਤੀ ਲਈ 19 ਤੋਂ 31 ਅਗਸਤ ਤੱਕ ਲਏ ਗਏ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 26 ਅਕਤੂਬਰ ਨੂੰ ਲਿਆ ਜਾਵੇਗਾ।
ਚੰਡੀਗੜ੍ਹ: ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਲਈ ਖਾਸ ਖਬਰ ਹੈ। ਫ਼ੌਜ ’ਚ ਵੱਖ-ਵੱਖ ਵਰਗਾਂ ਵਿੱਚ ਭਰਤੀ ਲਈ 19 ਤੋਂ 31 ਅਗਸਤ ਤੱਕ ਲਏ ਗਏ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 26 ਅਕਤੂਬਰ ਨੂੰ ਲਿਆ ਜਾਵੇਗਾ।
ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ ’ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ ਜੋ ਪਹਿਲਾਂ 27 ਅਕਤੂਬਰ ਨੂੰ ਲਿਆ ਜਾਣਾ ਸੀ। ਉਹ ਦੀਵਾਲ਼ੀ ਦਾ ਤਿਉਹਾਰ ਹੋਣ ਕਾਰਨ 26 ਅਕਤੂਬਰ ਨੂੰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਜਿਨ੍ਹਾਂ ਉਮੀਦਵਾਰਾਂ ਨੂੰ ਪਹਿਲਾਂ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ, ਉਹ ਨਵੇਂ ਐਡਮਿਟ ਪ੍ਰਾਪਤ ਕਰਨ ਤੇ ਪੁਰਾਣੇ ਐਡਮਿਟ ਕਾਰਡ ਨੂੰ ਆਰਮੀ ਭਰਤੀ ਦਫ਼ਤਰ ਪਟਿਆਲਾ ਵਿੱਚ ਜਮ੍ਹਾਂ ਕਰਵਾ ਦੇਣ।
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement