ਪੜਚੋਲ ਕਰੋ

ਫੌਜ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ!

ਆਰਮੀ ਭਰਤੀ ਦਫ਼ਤਰ ਪਟਿਆਲਾ ਵੱਲੋਂ ਭਾਰਤੀ ਫ਼ੌਜ ’ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਰੈਲੀ 19 ਤੋਂ 31 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਵਿੱਚ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ’ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟਰੇਸ਼ਨ ਵੈੱਬਸਾਈਟ www.joinindianarmy.nic.in ’ਤੇ ਕਰਵਾਉਣੀ ਜ਼ਰੂਰੀ ਹੈ। ਇਹ ਰਜਿਸਟਰੇਸ਼ਨ 20 ਜੂਨ ਤੋਂ 3 ਅਗਸਤ ਤੱਕ ਹੋ ਸਕੇਗੀ।

ਚੰਡੀਗੜ੍ਹ: ਆਰਮੀ ਭਰਤੀ ਦਫ਼ਤਰ ਪਟਿਆਲਾ ਵੱਲੋਂ ਭਾਰਤੀ ਫ਼ੌਜ ’ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਰੈਲੀ 19 ਤੋਂ 31 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਵਿੱਚ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ’ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟਰੇਸ਼ਨ ਵੈੱਬਸਾਈਟ www.joinindianarmy.nic.in ’ਤੇ ਕਰਵਾਉਣੀ ਜ਼ਰੂਰੀ ਹੈ। ਇਹ ਰਜਿਸਟਰੇਸ਼ਨ 20 ਜੂਨ ਤੋਂ 3 ਅਗਸਤ ਤੱਕ ਹੋ ਸਕੇਗੀ। ਇੱਥੇ ਫ਼ਲਾਇੰਗ ਕਲੱਬ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਭਰਤੀ ਰੈਲੀ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਤਕਨੀਕੀ (ਏਐਮਸੀ), ਸਿਪਾਹੀ ਕਲਰਕ, ਸਟੋਰਕੀਪਰ ਟੈਕਨੀਕਲ ਤੇ ਸਿਪਾਹੀ ਇਨਵੈਂਟਰੀ ਮੈਨੇਜਮੈਂਟ ਦੀ ਭਰਤੀ ਕੀਤੀ ਜਾਵੇਗੀ। ਸਿਪਾਹੀ ਜਨਰਲ ਡਿਊਟੀ ਲਈ ਉਮਰ ਸਾਢੇ 17 ਤੋਂ 21 ਸਾਲ (ਜਨਮ 1 ਅਕੂਤਬਰ 1998 ਤੋਂ 1 ਅਪਰੈਲ 2002 ਤਕ ਹੋਇਆ ਹੋਵੇ), ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਦਸਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ। ਸਿਪਾਹੀ ਤਕਨੀਕੀ ਲਈ ਉਮਰ ਸਾਢੇ 17 ਤੋਂ 23 ਸਾਲ ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਬਾਰ੍ਹਵੀਂ ਸਾਇੰਸ ਵਿਸ਼ਿਆਂ ਫ਼ਿਜ਼ਿਕਸ, ਕੈਮਿਸਟਰੀ, ਮੈਥ ਤੇ ਅੰਗਰੇਜ਼ੀ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ। ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਸਮੇਤ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਨਿਯਮਾਂ ਮੁਤਾਬਕ ਛੋਟ ਹੋਵੇਗੀ। ਰੈਲੀ ਦੀ ਥਾਂ ’ਤੇ ਸਰੀਰਕ ਸਮਰੱਥਾ ਜਾਂਚੀ ਜਾਵੇਗੀ। ਕਰਨਲ ਚੰਦੇਲ ਨੇ ਦੱਸਿਆ ਕਿ ਦਾਖਲਾ ਪੱਤਰ ਤੇ ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਦੋ-ਦੋ ਕਾਪੀਆਂ ਸਮੇਤ 20 ਫੋਟੋਆਂ, ਰਿਹਾਇਸ਼, ਜਾਤੀ, ਧਰਮ, ਆਚਰਣ, ਕੁਆਰਾ, ਸਾਬਕਾ ਸੈਨਿਕਾਂ ਨਾਲ ਸਬੰਧ ਵਾਲੇ ਸਰਟੀਫਿਕੇਟ ਲਿਆਂਦੇ ਜਾਣ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

ABP Premium

ਵੀਡੀਓਜ਼

Farmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp SanjhaMc Election | ਨਗਰ ਨਿਗਮ ਚੋਣਾਂ 'ਤੋਂ ਪਹਿਲਾਂ'ਆਪ' ਦੇ ਹੋਏ ਟੁਕੜੇ-ਟੁਕੜੇ  |Abp SanjhaKomi insaaf Morcha| ਸਰਕਾਰਾਂ ਖ਼ਿਲਾਫ਼ ਵੱਡਾ ਵਿਰੋਧ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ! |Abp SanjhaBhana sidhu Interview | Khanauri Border ਪਹੁੰਚੇ ਭਾਨਾ ਸਿੱਧੂ ਨੇ CM ਤੇ ਖੜੇ ਕੀਤੇ ਸਵਾਲ |Farmer Protest |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Embed widget