ਪੜਚੋਲ ਕਰੋ

ਪ੍ਰਾਈਵੇਟ ਕੰਪਨੀ ਵੱਲੋਂ 1 ਲੱਖ ਮਹਿਲਾ ਅਧਿਆਪਕਾਂ ਲਈ ਭਰਤੀ

ਮਹਿਲਾ ਟੀਚਰਾਂ ਲਈ ਚੰਗੀ ਖ਼ਬਰ ਹੈ। ਬੱਚਿਆਂ ਨੂੰ ਆਨਲਾਈਨ ਕੋਡਿੰਗ ਸਿਖਾਉਣ ਵਾਲੀ ਕੰਪਨੀ ਵ੍ਹਾਈਟਹੱਟ ਜੂਨੀਅਰ ਵਰਲਡ ਵਾਈਡ ਐਕਸਪੈਂਸ਼ਨ ਮੁਹਿੰਮ ਤਹਿਤ ਗੈਰ ਅੰਗ੍ਰੇਜ਼ੀ ਦੇਸ਼ਾਂ 'ਚ ਵੀ ਦਾਖਲ ਹੋਏਗੀ।

ਨਵੀਂ ਦਿੱਲੀ: ਮਹਿਲਾ ਟੀਚਰਾਂ ਲਈ ਚੰਗੀ ਖ਼ਬਰ ਹੈ। ਬੱਚਿਆਂ ਨੂੰ ਆਨਲਾਈਨ ਕੋਡਿੰਗ ਸਿਖਾਉਣ ਵਾਲੀ ਕੰਪਨੀ ਵ੍ਹਾਈਟਹੱਟ ਜੂਨੀਅਰ ਵਰਲਡ ਵਾਈਡ ਐਕਸਪੈਂਸ਼ਨ ਮੁਹਿੰਮ ਤਹਿਤ ਗੈਰ ਅੰਗ੍ਰੇਜ਼ੀ ਦੇਸ਼ਾਂ 'ਚ ਵੀ ਦਾਖਲ ਹੋਏਗੀ। ਕੰਪਨੀ ਬ੍ਰਾਜ਼ੀਲ ਤੇ ਮੈਕਸੀਕੋ ਵਿੱਚ ਵੀ ਪ੍ਰਵੇਸ਼ ਕਰੇਗੀ ਤੇ ਗਣਿਤ ਦੀਆਂ ਕਲਾਸਾਂ ਸ਼ੁਰੂ ਕਰੇਗੀ। ਇਸ ਵਿਸਥਾਰ ਯੋਜਨਾਵਾਂ ਤਹਿਤ ਅਗਲੇ ਤਿੰਨ ਸਾਲਾਂ ਵਿੱਚ ਕੰਪਨੀ ਇਕ ਲੱਖ ਮਹਿਲਾ ਅਧਿਆਪਕਾਂ ਦੀ ਭਰਤੀ ਕਰੇਗੀ। ਵ੍ਹਾਈਟਹੱਟ ਜੂਨੀਅਰ ਨੂੰ ਭਾਰਤ ਸਮੇਤ ਅਮਰੀਕਾ, ਬ੍ਰਿਟੇਨ, ਨਿਊਜ਼ੀਲੈਂਡ ਤੇ ਆਸਟ੍ਰੇਲੀਆ 'ਚ ਸਫ਼ਲਤਾ ਮਿਲ ਚੁੱਕੀ ਹੈ। ਇਸ ਵਿੱਚ ਤਕਰੀਬਨ 1.5 ਲੱਖ ਵਿਦਿਆਰਥੀ 11,000 ਅਧਿਆਪਕ ਤੇ ਕੁੱਲ 40,000 ਕਲਾਸਾਂ ਵਿੱਚ ਸਿਖਲਾਈ ਦਿੱਤੀ ਗਈ। ਇਹ ਵਿਦਿਆਰਥੀ ਉਹ ਹਨ ਜੋ ਫੀਸਾਂ ਦਾ ਭੁਗਤਾਨ ਕਰਦੇ ਹਨ। 'ਇਕ ਲੱਖ ਮਹਿਲਾ ਅਧਿਆਪਕਾਂ ਨੂੰ ਮਿਲੇਗੀ ਨੌਕਰੀ' ਕੰਪਨੀ ਅਗਲੇ ਮਹੀਨੇ ਗਣਿਤ ਦੀਆਂ ਕਲਾਸਾਂ ਸ਼ੁਰੂ ਕਰ ਰਹੀ ਹੈ। ਅਗਲੇ ਤਿੰਨ ਸਾਲਾਂ ਦੌਰਾਨ ਭਾਰਤ ਵਿਚ ਇੱਕ ਲੱਖ ਅਧਿਆਪਕਾਂ ਲਈ ਨੌਕਰੀਆਂ ਪੈਦਾ ਹੋਣਗੀਆਂ ਤੇ ਇਹ ਸਾਰੀਆਂ ਔਰਤਾਂ ਲਈ ਹੋਣਗੀਆਂ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget