ਪੜਚੋਲ ਕਰੋ

NEET counseling 2020: ਪਹਿਲੇ ਰਾਊਂਡ ਦੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ, ਇਹ ਸਿੱਧਾ ਲਿੰਕ

ਮੈਡੀਕਲ ਸੰਸਥਾਵਾਂ ਵਿੱਚ ਦਾਖਲੇ ਲਈ ਨੀਟ ਦੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 27 ਅਕਤੂਬਰ ਤੋਂ ਸ਼ੁਰੂ ਹੋਵੇਗੀ। ਸਫਲ ਉਮੀਦਵਾਰ ਇੱਥੋਂ ਰਜਿਸਟਰ ਕਰ ਸਕਣਗੇ।

ਨਵੀਂ ਦਿੱਲੀ: ਮੈਡੀਕਲ ਕੌਂਸਲ ਕਮੇਟੀ (MCC) ਪਹਿਲੇ ਰਾਊਂਡ ਦੀ ਨੀਟ ਕਾਉਂਸਲਿੰਗ ਲਈ 27 ਅਕਤੂਬਰ, 2020 ਤੋਂ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ। NEET-2020 ਦੀ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਵਿਦਿਆਰਥੀ 2 ਨਵੰਬਰ 2020 ਤੱਕ ਵਿਦਿਆਰਥੀਆਂ ਲਈ ਆਨਲਾਈਨ ਕਾਉਂਸਲਿੰਗ ਲਈ ਰਜਿਸਟਰ ਕਰ ਸਕਦੇ ਹਨ। ਮੈਡੀਕਲ ਕੌਂਸਲ ਕਮੇਟੀ (ਐਮਸੀਸੀ) ਮੁਤਾਬਕ ਜਾਰੀ ਕੀਤੇ ਗਏ ਸ਼ੈਡਿਊਲ ਮੁਤਾਬਕ ਨੀਟ ਕਾਉਂਸਲਿੰਗ 2020 ਦੇ ਪਹਿਲੇ ਗੇੜ ਲਈ ਰਜਿਸਟ੍ਰੇਸ਼ਨ, ਫੀਸ ਅਦਾਇਗੀ ਤੇ ਚੋਣ ਭਰਨ ਦੀ ਪ੍ਰਕਿਰਿਆ 27 ਤੋਂ 2 ਨਵੰਬਰ ਤੱਕ ਹੋਵੇਗੀ। ਸੀਟਾਂ ਦਾ ਅਲਾਟਮੈਂਟ ਨਤੀਜਾ ਪਹਿਲੇ ਗੇੜ ਦੀ ਕਾਉਂਸਲਿੰਗ ਦੇ ਅਧਾਰ 'ਤੇ 5 ਨਵੰਬਰ 2020 ਨੂੰ ਜਾਰੀ ਕੀਤਾ ਜਾਵੇਗਾ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਦੱਸ ਦਈਏ ਕਿ ਦੂਜੇ ਗੇੜ ਦੀ ਕਾਉਂਸਲਿੰਗ ਦੀ ਪ੍ਰਕਿਰਿਆ 18 ਨਵੰਬਰ 2020 ਤੋਂ ਸ਼ੁਰੂ ਹੋਵੇਗੀ ਜੋ 22 ਨਵੰਬਰ 2020 ਤੱਕ ਚੱਲੇਗੀ। ਬਾਕੀ ਵਿਦਿਆਰਥੀ 22 ਨਵੰਬਰ ਤੱਕ ਦੂਜੇ ਗੇੜ ਦੀ ਕਾਉਂਸਲਿੰਗ ਲਈ ਰਜਿਸਟਰ ਕਰ ਸਕਦੇ ਹਨ। ਦੂਜੇ ਰਾਊਂਡ ਦੀ ਸੀਟ ਅਲਾਟਮੈਂਟ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਕਾਉਂਸਲਿੰਗ ਸ਼ਡਿਊਲ 15% ਆਲ ਇੰਡੀਆ ਕੋਟਾ (ਏਆਈਕਿਊ) ਤੇ ਕੇਂਦਰੀ ਅਤੇ ਡੀਮਡ ਯੂਨੀਵਰਸਿਟੀਆਂ, ਏਮਜ਼ ਤੇ ਜੇਆਈਪੀਐਮਆਰ ਰਾਹੀਂ ਪੇਸ਼ ਕੀਤੀਆਂ ਗਈਆਂ ਸੀਟਾਂ 'ਤੇ ਦਾਖਲੇ ਲਈ ਜਾਰੀ ਕੀਤਾ ਗਿਆ ਹੈ। ਸਟੇਟ ਕੋਟੇ ਵਾਲੀਆਂ ਸੀਟਾਂ ਲਈ ਨੀਟ ਕਾਉਂਸਲਿੰਗ ਲਈ ਸ਼ੈਡਿਊਲ ਸਬੰਧਤ ਸੂਬਿਆਂ ਦੀ ਅਥਾਰਟੀ ਜਾਰੀ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget