ਪੜਚੋਲ ਕਰੋ

ਜਾਣੋ ਕਦੋਂ ਆਉਣਗੇ 10ਵੀਂ ਤੇ 12ਵੀਂ ਦੇ ਨਤੀਜੇ

15 ਜੁਲਾਈ ਤੱਕ ਹੋਣ ਵਾਲੀਆਂ ਪੈਂਡਿੰਗ ਪ੍ਰੀਖਿਆਵਾਂ ਦੇ ਜਿਹੜੇ ਪੇਪਰ ਹੋ ਚੁੱਕੇ ਹਨ ਦੇ ਨਤੀਜਿਆਂ ਦੀ ਵੀ ਤਿਆਰ ਸ਼ੁਰੂ ਹੋ ਗਈ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਇਸ ਵਾਲ ਬੋਰਡ ਦੀਆਂ ਜਮਾਤਾਂ ਦੇ ਨਤੀਜੇ ਲੇਟ ਹੋ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ 10ਵੀਂ ਤੇ 12ਵੀਂ ਦੇ ਕਈ ਪੇਪਰ ਹੋਣੋ ਰਹਿ ਗਏ ਹਨ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀ ਬਕਾਇਆ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ। ਸੀਬੀਐਸਈ ਬੋਰਡ ਨੇ 1 ਤੋਂ 15 ਜੁਲਾਈ ਤੱਕ ਪ੍ਰਖਿਆਵਾਂ ਲੈਣੀਆਂ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ 15 ਜੁਲਾਈ ਤੱਕ ਹੋਣ ਵਾਲੀਆਂ ਪੈਂਡਿੰਗ ਪ੍ਰੀਖਿਆਵਾਂ ਦੇ ਜਿਹੜੇ ਪੇਪਰ ਹੋ ਚੁੱਕੇ ਹਨ ਦੇ ਨਤੀਜਿਆਂ ਦੀ ਵੀ ਤਿਆਰ ਸ਼ੁਰੂ ਹੋ ਗਈ ਹੈ। ਇਹ ਨਤੀਜੇ ਕਦੋਂ ਜਨਤਕ ਕੀਤੇ ਜਾਣਗੇ, ਇਸ ਬਾਰੇ ਹਾਲੇ ਕੋਈ ਆਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਉਧਰ, ਪੰਜਾਬ ਬੋਰਡ ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਰਿਜ਼ਲਟ ਹਾਲੇ ਤੱਕ ਜਾਰੀ ਨਹੀਂ ਹੋ ਸਕਿਆ ਹੈ। ਪੈਂਡਿੰਗ ਪ੍ਰੀਖਿਆਵਾਂ ਤੋਂ ਬਾਅਦ ਹੀ ਇਸ ਦਾ ਐਲਾਨ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget