ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਇਸ ਵਾਲ ਬੋਰਡ ਦੀਆਂ ਜਮਾਤਾਂ ਦੇ ਨਤੀਜੇ ਲੇਟ ਹੋ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ 10ਵੀਂ ਤੇ 12ਵੀਂ ਦੇ ਕਈ ਪੇਪਰ ਹੋਣੋ ਰਹਿ ਗਏ ਹਨ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀ ਬਕਾਇਆ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ। ਸੀਬੀਐਸਈ ਬੋਰਡ ਨੇ 1 ਤੋਂ 15 ਜੁਲਾਈ ਤੱਕ ਪ੍ਰਖਿਆਵਾਂ ਲੈਣੀਆਂ ਹਨ।


ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
15 ਜੁਲਾਈ ਤੱਕ ਹੋਣ ਵਾਲੀਆਂ ਪੈਂਡਿੰਗ ਪ੍ਰੀਖਿਆਵਾਂ ਦੇ ਜਿਹੜੇ ਪੇਪਰ ਹੋ ਚੁੱਕੇ ਹਨ ਦੇ ਨਤੀਜਿਆਂ ਦੀ ਵੀ ਤਿਆਰ ਸ਼ੁਰੂ ਹੋ ਗਈ ਹੈ। ਇਹ ਨਤੀਜੇ ਕਦੋਂ ਜਨਤਕ ਕੀਤੇ ਜਾਣਗੇ, ਇਸ ਬਾਰੇ ਹਾਲੇ ਕੋਈ ਆਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ।

ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
ਉਧਰ, ਪੰਜਾਬ ਬੋਰਡ ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਰਿਜ਼ਲਟ ਹਾਲੇ ਤੱਕ ਜਾਰੀ ਨਹੀਂ ਹੋ ਸਕਿਆ ਹੈ। ਪੈਂਡਿੰਗ ਪ੍ਰੀਖਿਆਵਾਂ ਤੋਂ ਬਾਅਦ ਹੀ ਇਸ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI