ਪੜਚੋਲ ਕਰੋ

ਇਹ ਬਿੱਲ ਪਾਸ ਹੋਣ ਮਗਰੋਂ ਸਰਕਾਰੀ ਜਾਂ ਪ੍ਰਾਈਵੇਟ ਕਰਮਚਾਰੀ ਨੂੰ ਮਿਲੇਗੀ ਵੱਡੀ ਰਾਹਤ

ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਖ਼ਤਮ ਹੋ ਚੁੱਕਿਆ ਹੈ। ਇਸ ਦੌਰਾਨ ਕਈ ਮਹੱਤਵਪੂਰਨ ਬਿੱਲ ਪਾਸ ਹੋਏ। ਇਨ੍ਹਾਂ ਵਿੱਚ ਹੀ ਇੱਕ ਅਜਿਹਾ ਬਿੱਲ ਹੈ ਜੇਕਰ ਇਹ ਪਾਸ ਹੋ ਜਾਵੇ ਤਾਂ ਹਰ ਸਰਕਾਰੀ ਜਾਂ ਪ੍ਰਾਈਵੇਟ ਕਰਮਚਾਰੀ ਲਈ ਰਾਹਤ ਬਣੇਗਾ। ਇਸ ਦਾ ਨਾਂ ਹੈ ਰਾਈਟ ਟੂ ਡਿਸਕੁਨੈਕਟ ਬਿੱਲ 2018 ਭਾਵ ਬੰਦ ਕਰਨ ਦਾ ਹੱਕ, ਜੋ ਹਰ ਕਰਮਚਾਰੀ ਨੂੰ ਆਪਣੀ ਡਿਊਟੀ ਦੇ ਸਮੇਂ ਮਗਰੋਂ ਬੌਸ ਜਾਂ ਸੀਨੀਅਰ ਅਧਿਕਾਰੀ ਦੇ ਫ਼ੋਨ ਨੂੰ ਕੱਟ ਦੇਣ ਦੀ ਸਮਰੱਥਾ ਦੇਵੇਗਾ। ਦਰਅਸਲ, ਐਨਸੀਪੀ ਦੀ ਸੰਸਦ ਮੈਂਬਰ ਸੁਪ੍ਰਿਆ ਸੁਲੇ ਨੇ ਇਸ ਬਿੱਲ ਨੂੰ ਸੰਸਦ ਵਿੱਚ ਪੇਸ਼ ਕੀਤਾ ਹੈ ਤੇ ਇਸ ਰਾਹੀਂ ਕਰਮਚਾਰੀ ਭਲਾਈ ਅਥਾਰਟੀ ਬਣਾਉਣ ਦੀ ਮੰਗ ਕੀਤੀ ਜੋ ਮੁਲਾਜ਼ਮਾਂ ਦੇ ਹੱਕਾਂ ਨੂੰ ਬਚਾਵੇ। ਹਾਲਾਂਕਿ, ਇਹ ਬਿੱਲ ਸੰਸਦ ਵਿੱਚ ਪਾਸਸ ਨਹੀਂ ਹੋ ਸਕਿਆ। ਇਸ ਬਿੱਲ ਵਿੱਚ ਇਹ ਪੇਸ਼ਕਸ਼ ਸੀ ਕਿ ਜੇਕਰ ਕੋਈ ਕਰਮਚਾਰੀ ਛੁੱਟੀ 'ਤੇ ਰਹਿਣ ਸਮੇਂ ਜਾਂ ਦਫ਼ਤਰ ਤੋਂ ਆਉਣ ਵਾਲੇ ਫ਼ੋਨ ਦਾ ਜਵਾਬ ਨਹੀਂ ਦਿੰਦਾ ਤਾਂ ਉਸ 'ਤੇ ਕਿਸੇ ਕਿਸਮ ਦੀ ਕਾਰਵਾਈ ਨਹੀਂ ਕੀਤੀ ਜਾ ਸਕੇਗੀ। ਜੇਕਰ ਇਹ ਬਿੱਲ ਕਾਨੂੰਨ ਬਣ ਜਾਂਦਾ ਤਾਂ ਇਸ ਦੀ ਉਲੰਘਣਾ ਕਰਨ ਵਾਲੀ ਕੰਪਨੀ ਆਪਣੇ ਸਾਰੇ ਮੁਲਾਜ਼ਮਾਂ ਦੀ ਤਨਖ਼ਾਹ ਦਾ ਇੱਕ ਫ਼ੀਸਦ ਜ਼ੁਰਮਾਨੇ ਵਜੋਂ ਲਾਉਣ ਦਾ ਵਿਕਲਪ ਸੀ। ਇਸ ਸਮੇਂ ਫਰਾਂਸ ਹੀ ਅਜਿਹਾ ਦੇਸ਼ ਹੈ, ਜਿੱਥੇ ਕਰਮਚਾਰੀਆਂ ਨੂੰ ਇਹ ਹੱਕ ਹਾਸਲ ਹੈ ਕਿ ਉਹ ਦਫ਼ਤਰੀ ਸਮੇਂ ਬਾਅਦ ਕੰਮ ਸਬੰਧੀ ਆਉਣ ਵਾਲੇ ਫ਼ੋਨ ਦਾ ਜਵਾਬ ਹੀ ਨਾ ਦੇਣ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget