ਪੜਚੋਲ ਕਰੋ

ਕੈਪਟਨ ਦੇ ਮੰਤਰੀ ਵੱਲੋਂ ਥੋੜ੍ਹੀਆਂ ਤਨਖਾਹਾਂ 'ਤੇ ਵੱਧ ਮਿਹਨਤ ਕਰਨ ਦੀ ਨਸੀਹਤ

ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਅੰਮ੍ਰਿਤਸਰ ਵਿੱਚ ਰੁਜ਼ਗਾਰ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ। ਇੱਥੇ ਉਨ੍ਹਾਂ ਨੇ ਨੌਜਵਾਨਾਂ ਨੂੰ ਘੱਟ ਤਨਖਾਹ 'ਤੇ ਹੀ ਵੱਧ ਤੋਂ ਵੱਧ ਮਿਹਨਤ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਭਾਵੇਂ ਰੁਜ਼ਗਾਰ ਮੇਲਿਆਂ ਦੌਰਾਨ ਤਨਖਾਵਾਂ ਥੋੜ੍ਹੀਆਂ ਮਿਲ ਰਹੀਆਂ ਹਨ ਪਰ ਫਿਰ ਵੀ ਇਨ੍ਹਾਂ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਹ ਵੀ ਨਸੀਹਤ ਦਿੱਤੀ ਕਿ ਬੱਚਿਆਂ ਨੂੰ ਇਨ੍ਹਾਂ ਮੌਕਿਆਂ ਦੇ ਨਾਲ-ਨਾਲ ਹੋਰ ਮਿਹਨਤ ਵੀ ਕਰਨੀ ਚਾਹੀਦੀ ਹੈ ਤੇ ਅੱਗੇ ਵਧਣ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਸੋਨੀ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਜੋ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੰਜਾਬ ਸਰਕਾਰ ਬਾਖੂਬੀ ਪੂਰਾ ਕਰ ਰਹੀ ਹੈ। ਉਂਝ ਸੋਨੀ ਨੇ ਕਬੂਲਿਆ ਕਿ ਰੁਜ਼ਗਾਰ ਮੇਲਿਆਂ ਦੌਰਾਨ ਤਨਖਾਵਾਂ ਥੋੜ੍ਹੀਆਂ ਮਿਲ ਰਹੀਆਂ ਹਨ। ਇਸ ਮੌਕੇ ਸੋਨੀ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਬਚਾਅ ਕਰਦੇ ਦਿੱਸੇ। ਘੁਬਾਇਆ ਵੱਲੋਂ ਮਹਿਲਾ ਐਸਐਚਓ ਨਾਲ ਦੁਰਵਿਹਾਰ ਦੇ ਮਾਮਲੇ 'ਤੇ ਸੋਨੀ ਨੇ ਕਿਹਾ ਕਿ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਹੈ ਤੇ ਉਹ ਸੁਲਝਾ ਲੈਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹੁੰਦੇ ਹਨ। ਉਨ੍ਹਾਂ ਨੇ ਕੋਈ ਆਪਣਾ ਕੰਮ ਨਹੀਂ ਕਰਵਾਉਣਾ ਹੁੰਦਾ। ਇਸ ਲਈ ਕਿਸੇ ਵੇਲੇ ਵਿਧਾਇਕ ਜਜ਼ਬਾਤੀ ਹੋ ਜਾਂਦੇ ਹਨ। ਅਜਿਹਾ ਹੀ ਦਵਿੰਦਰ ਘੁਬਾਇਆ ਦੇ ਮਾਮਲੇ ਵਿੱਚ ਹੋਇਆ।

Education Loan Information:
Calculate Education Loan EMI

ਟਾਪ ਹੈਡਲਾਈਨ

10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget