ਪੜਚੋਲ ਕਰੋ

RRB recruitment 2025: ਭਾਰਤੀ ਰੇਲ 'ਚ ਨਿਕਲੀਆਂ 9970 ਅਸਿਸਟੈਂਟ ਲੋਕੋ ਪਾਇਲਟ ਦੀਆਂ ਪੋਸਟਾਂ, ਭਰਤੀ ਲਈ ਜਲਦੀ ਕਰੋ ਅਪਲਾਈ

ਰੇਲਵੇ ਭਰਤੀ ਬੋਰਡ (RRB) ਵੱਲੋਂ 9,970 ਅਸਿਸਟੈਂਟ ਲੋਕੋ ਪਾਇਲਟ (ALP) ਪੋਸਟਾਂ ਲਈ ਵੱਡੀ ਭਰਤੀ ਮੁਹਿੰਮ ਦਾ ਐਲਾਨ ਕੀਤਾ ਗਿਆ ਹੈ। ਇਹ ਭਰਤੀ ਮੁਹਿੰਮ ਭਾਰਤ ਸਰਕਾਰ ਦੇ ਰੇਲ ਮੰਤਰਾਲੇ ਦੇ ਅਧੀਨ ਕਰਵਾਈ ਜਾ ਰਹੀ ਹੈ।

ਰੇਲਵੇ ਭਰਤੀ ਬੋਰਡ (RRB) ਵੱਲੋਂ 9,970 ਅਸਿਸਟੈਂਟ ਲੋਕੋ ਪਾਇਲਟ (ALP) ਪੋਸਟਾਂ ਲਈ ਵੱਡੀ ਭਰਤੀ ਮੁਹਿੰਮ ਦਾ ਐਲਾਨ ਕੀਤਾ ਗਿਆ ਹੈ। ਇਹ ਭਰਤੀ ਮੁਹਿੰਮ ਭਾਰਤ ਸਰਕਾਰ ਦੇ ਰੇਲ ਮੰਤਰਾਲੇ ਦੇ ਅਧੀਨ ਕਰਵਾਈ ਜਾ ਰਹੀ ਹੈ। ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਆਨਲਾਈਨ ਅਰਜ਼ੀਆਂ ਲਈ ਲਿੰਕ ਜਲਦ ਹੀ ਉਪਲਬਧ ਕਰਵਾਇਆ ਜਾਵੇਗਾ।

ਕਿੱਥੇ-ਕਿੱਥੇ ਖਾਲੀ ਪਏ ਪਦਾਂ ਦੀ ਵਿਸਥਾਰਤ ਜਾਣਕਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ।

RRB ALP ਭਰਤੀ ਯੋਗਤਾ ਮਾਪਦੰਡ 2025

ਯੋਗਤਾ
ਇਸ ਭਰਤੀ ਮੁਹਿੰਮ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਨੇ ਘੱਟੋ-ਘੱਟ ਦਸਵੀਂ ਕਲਾਸ ਪਾਸ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਕੋਲ NCVT ਜਾਂ SCVT ਵੱਲੋਂ ਮਾਨਤਾ ਪ੍ਰਾਪਤ ਸੰਸਥਾ ਤੋਂ ਹੇਠਾਂ ਦਿੱਤੇ ਟਰੇਡਾਂ ਵਿੱਚ ITI ਹੋਣੀ ਚਾਹੀਦੀ ਹੈ: ਫਿਟਰ, ਇਲੈਕਟ੍ਰੀਸ਼ਨ, ਇੰਸਟਰੂਮੈਂਟ ਮਕੈਨਿਕ, ਮਿਲਰਾਈਟ/ਮੈਂਟੇਨੈਂਸ ਮਕੈਨਿਕ, ਮਕੈਨਿਕ (ਰੇਡੀਓ/TV), ਇਲੈਕਟ੍ਰੋਨਿਕਸ ਮਕੈਨਿਕ, ਮਕੈਨਿਕ (ਮੋਟਰ ਵਾਹਨ), ਵਾਇਰਮੈਨ, ਟਰੈਕਟਰ ਮਕੈਨਿਕ, ਆਰਮੇਚਰ ਅਤੇ ਕੋਇਲ ਵਾਈਂਡਰ, ਮਕੈਨਿਕਲ (ਡੀਜ਼ਲ), ਹੀਟ ਇੰਜਣ, ਟਰਨਰ, ਮਸ਼ੀਨਿਸਟ, ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਮਕੈਨਿਕ।

ਜਾਂ
ITI ਦੇ ਬਦਲੇ ਉਮੀਦਵਾਰ ਦਸਵੀਂ ਪਾਸ ਹੋਣ ਦੇ ਨਾਲ-ਨਾਲ ਮਾਨਤਾ ਪ੍ਰਾਪਤ ਸੰਸਥਾ ਤੋਂ ਮਕੈਨਿਕਲ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ, ਆਟੋਮੋਬਾਈਲ ਇੰਜੀਨੀਅਰਿੰਗ ਜਾਂ ਇਨ੍ਹਾਂ ਇੰਜੀਨੀਅਰਿੰਗ ਸ਼ਾਖਾਵਾਂ ਦੇ ਸੰਯੁਕਤ ਕੋਰਸ ਵਿੱਚ ਤਿੰਨ ਸਾਲਾ ਡਿਪਲੋਮਾ ਹੋਣੀ ਚਾਹੀਦੀ ਹੈ।

Age Limit
ਭਰਤੀ ਲਈ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ।

RRB ਅਸਿਸਟੈਂਟ ਲੋਕੋ ਪਾਇਲਟ ਭਰਤੀ 2025 ਦੀ ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਕਮਪਿਊਟਰ ਅਧਾਰਤ ਪ੍ਰੀਖਿਆਵਾਂ (CBT 1, CBT 2, CBAT), ਦਸਤਾਵੇਜ਼ ਜਾਂਚ ਅਤੇ ਮੈਡੀਕਲ ਟੈਸਟ ਰਾਹੀਂ ਕੀਤੀ ਜਾਵੇਗੀ।

RRB ਭਰਤੀ 2025 ਅਰਜ਼ੀ ਫੀਸ

ਮਹਿਲਾ/ਈ.ਬੀ.ਸੀ./ਐੱਸ.ਸੀ./ਐੱਸ.ਟੀ./ਪੁਰਾਣੇ ਫੌਜੀ/ਟ੍ਰਾਂਸਜੈਂਡਰ/ਅਲਪ ਸੰਖੈਕ ਵਰਗ ਦੇ ਉਮੀਦਵਾਰਾਂ ਲਈ ਫੀਸ: ₹250

ਹੋਰ ਸਾਰਿਆਂ ਲਈ ਫੀਸ: ₹500

ਚੋਣ ਪ੍ਰਕਿਰਿਆ

ਭਾਰਤੀ ਰੇਲ ਭਰਤੀ ਬੋਰਡ (RRB) ਵੱਲੋਂ ਜਾਰੀ ਭਰਤੀ ਨੋਟੀਫਿਕੇਸ਼ਨ ਮੁਤਾਬਕ ਉਮੀਦਵਾਰਾਂ ਦੀ ਚੋਣ ਪੰਜ ਪੜਾਅਵਾਂ ਰਾਹੀਂ ਕੀਤੀ ਜਾਵੇਗੀ:

ਪਹਿਲਾ ਪੜਾਅ – ਕੰਪਿਊਟਰ ਆਧਾਰਿਤ ਪ੍ਰੀਖਿਆ (CBT 1)

ਦੂਜਾ ਪੜਾਅ – ਕੰਪਿਊਟਰ ਆਧਾਰਿਤ ਪ੍ਰੀਖਿਆ (CBT 2)

ਤੀਜਾ ਪੜਾਅ – ਕੰਪਿਊਟਰ ਆਧਾਰਿਤ ਯੋਗਤਾ ਪ੍ਰੀਖਿਆ (CBAT)

ਚੌਥਾ ਪੜਾਅ – ਦਸਤਾਵੇਜ਼ ਜਾਂਚ

ਪੰਜਵਾਂ ਪੜਾਅ – ਮੈਡੀਕਲ ਜਾਂਚ

ਬੋਰਡ ਨੇ ਦੱਸਿਆ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਹੀ ਭਰਤੀ ਲਈ ਅਰਜ਼ੀ ਦਿੱਤੀ ਹੋਈ ਹੈ, ਉਨ੍ਹਾਂ ਨੂੰ ਆਗਾਮੀ ਵੇਰਵਿਆਂ ਦੇ ਪ੍ਰਕਾਸ਼ਨ ਤੋਂ ਬਾਅਦ ਆਪਣੇ ਚੋਣ ਵਿਕਲਪਾਂ ਵਿੱਚ ਤਬਦੀਲੀ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਕਿਵੇਂ ਕਰ ਸਕਦੇ ਹੋ ਅਪਲਾਈ

ਕਦਮ 1: ਭਾਰਤੀ ਰੇਲ ਭਰਤੀ ਬੋਰਡ ਦੀ ਆਧਿਕਾਰਿਕ ਵੈਬਸਾਈਟ 'ਤੇ ਜਾਓ।

ਕਦਮ 2: ਹੋਮਪੇਜ 'ਤੇ "CEN 2025 – Assistant Loco Pilot Recruitment" ਲਿੰਕ ਲੱਭੋ ਅਤੇ ਕਲਿੱਕ ਕਰੋ।
ਕਦਮ 3: ਨਵੇਂ ਯੂਜ਼ਰ ਵਜੋਂ ਰਜਿਸਟਰ ਕਰੋ। ਲੋੜੀਂਦੇ ਜਾਣਕਾਰੀ ਭਰ ਕੇ ਆਪਣਾ ਅਕਾਊਂਟ ਬਣਾਓ ਅਤੇ ਫਿਰ ਲਾਗਇਨ ਕਰਕੇ ਅਰਜ਼ੀ ਫਾਰਮ ਭਰੋ।
ਕਦਮ 4: ਜਰੂਰੀ ਦਸਤਾਵੇਜ਼ ਅੱਪਲੋਡ ਕਰੋ ਅਤੇ ਅਰਜ਼ੀ ਫੀਸ ਅਦਾ ਕਰੋ।
ਕਦਮ 5: ਫਾਰਮ ਚੰਗੀ ਤਰ੍ਹਾਂ ਜਾਂਚੋ ਅਤੇ ਫਾਇਨਲ ਸਬਮਿਟ ਕਰੋ।
ਕਦਮ 6: ਭਵਿੱਖ ਵਿੱਚ ਵਰਤੋਂ ਲਈ ਫਾਰਮ ਡਾਊਨਲੋਡ ਕਰ ਲਵੋ ਅਤੇ ਸੰਭਾਲ ਕੇ ਰੱਖੋ।

Education Loan Information:
Calculate Education Loan EMI

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget