ਪੜਚੋਲ ਕਰੋ

ਡਾ. ਮੋਹਨਜੀਤ ਦੇ ‘ਕੋਣੇ ਦਾ ਸੂਰਜ’ ਨੂੰ ਸਾਹਿਤ ਅਕਾਦਮੀ ਪੁਰਸਕਾਰ

ਚੰਡੀਗੜ੍ਹ: ਸਾਹਿਤ ਅਕਾਦਮੀ ਨੇ ਬੁੱਧਵਾਰ ਨੂੰ ਆਪਣੇ ਸਾਲਾਨਾ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ। ਅਕਾਦਮੀ ਵੱਲੋਂ ਐਤਕੀਂ ਸੱਤ ਕਵਿਤਾ ਸੰਗ੍ਰਹਿ, ਛੇ ਨਾਵਲ, ਛੇ ਕਹਾਣੀ ਸੰਗ੍ਰਹਿ, ਤਿੰਨ ਆਲੋਚਨਾਵਾਂ ਤੇ ਦੋ ਨਿਬੰਧ ਸੰਗ੍ਰਹਿ ਇਸ ਮਾਣਮੱਤੇ ਪੁਰਸਕਾਰ ਲਈ ਚੁਣੇ ਗਏ ਹਨ। ਪੰਜਾਬੀ ਭਾਸ਼ਾ ਲਈ ਇਹ ਪੁਰਸਕਾਰ ਡਾ. ਮੋਹਨਜੀਤ ਨੂੰ ਉਨ੍ਹਾਂ ਦੇ ਕਾਵਿ-ਸੰਗ੍ਰਹਿ ‘ਕੋਣੇ ਦਾ ਸੂਰਜ’ ਲਈ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀ ਹਿੱਸੇ ਦੀ ਕਨਵੀਨਰ ਡਾ. ਵਨੀਤਾ ਨੇ ਦੱਸਿਆ ਕਿ ਪੰਜਾਬੀ ਸਨਮਾਨ ਦਾ ਫ਼ੈਸਲਾ ਕਰਨ ਵਾਲੀ ਜਿਊਰੀ ਵਿੱਚ ਨਾਵਲਕਾਰ ਨਛੱਤਰ, ਪ੍ਰੋ. ਅਵਤਾਰ ਸਿੰਘ ਤੇ ਮੋਹਨ ਭੰਡਾਰੀ ਸ਼ਾਮਲ ਸਨ, ਜਿਨ੍ਹਾਂ ਲੰਮੇ ਸਮੇਂ ਤੋਂ ਕਵਿਤਾ ਦੇ ਪਿੜ ਵਿੱਚ ਕਾਰਜਸ਼ੀਲ ਡਾ. ਮੋਹਨਜੀਤ ਦੇ ਨਾਂ ਦੀ ਚੋਣ ਕੀਤੀ। ਇਨਾਮਾਂ ਲਈ 1 ਜਨਵਰੀ 2012 ਤੋਂ 31 ਦਸੰਬਰ 2016 ਤਕ ਦੀਆਂ ਪਹਿਲੀ ਵਾਰ ਛਪੀਆਂ ਕਿਤਾਬਾਂ ਉਪਰ ਵਿਚਾਰ ਕੀਤਾ ਗਿਆ। ਪੁਰਸਕਾਰ ਵਿੱਚ ਇੱਕ ਲੱਖ ਰੁਪਏ ਦੀ ਰਕਮ, ਤਾਂਬੇ ਦੀ ਸ਼ੀਲਡ, ਪ੍ਰਸ਼ੰਸਾ ਪੱਤਰ ਤੇ ਸ਼ਾਲ ਸ਼ਾਮਲ ਹਨ। ਇਹ ਮਾਣਮੱਤੇ ਪੁਰਸਕਾਰ 29 ਜਨਵਰੀ 2019 ਨੂੰ ਵਿਸ਼ੇਸ਼ ਸਮਾਗਮ ਦੌਰਾਨ ਭੇਟ ਕੀਤੇ ਜਾਣਗੇ। ਸਨਮਾਨ ਦੇ ਐਲਾਨ ਮਗਰੋਂ ਡਾ. ਮੋਹਨਜੀਤ ਨੇ ਕਿਹਾ ਕਿ ਉਨ੍ਹਾਂ ਦੀ ਰਚਨਾਤਮਿਕਤਾ, ਕਵਿਤਾ ਤੇ ਸੱਚ ਨੂੰ ਸਨਮਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸਨਮਾਨ ਲੈਣ ਲਈ ਜੋੜ-ਤੋੜ ਤੋਂ ਸਦਾ ਹੀ ਦੂਰ ਰਹੇ ਜਿਸ ਕਰਕੇ ਦੇਰੀ ਹੋਈ ਪਰ ‘ਦੇਰ ਆਏ ਦਰੁਸਤ ਆਏ’ ਦੀ ਮਿਸਾਲ ਅਨੁਸਾਰ ਇਸ ਵਿਚ ਵੀ ਕੁੱਝ ‘ਚੰਗਾ’ ਹੀ ਹੋਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget