ਪੜਚੋਲ ਕਰੋ

Sainik School Admission: ਸੈਨਿਕ ਸਕੂਲਾਂ 'ਚ ਦਾਖ਼ਲਾ ਕਿਵੇਂ ਮਿਲਦਾ ਹੈ? ਜਾਣੋ ਦਾਖ਼ਲਾ ਪ੍ਰੀਖਿਆ ਨਾਲ ਸਬੰਧਤ ਪੂਰੀ ਜਾਣਕਾਰੀ

ALL INDIA SAINIK SCHOOLS ENTRANCE EXAM: ਸੈਨਿਕ ਸਕੂਲ ਵਿੱਚ ਦਾਖਲੇ ਲਈ ਅਰਜ਼ੀ ਫਾਰਮ ਹਰ ਸਾਲ ਨਵੰਬਰ ਅਤੇ ਦਸੰਬਰ ਦੇ ਮਹੀਨਿਆਂ ਵਿੱਚ ਭਰੇ ਜਾਂਦੇ ਹਨ।

Sainik School Admission: ਹਰ ਕੋਈ ਆਪਣੇ ਬੱਚੇ ਨੂੰ ਵਧੀਆ ਸਕੂਲ ਵਿੱਚ ਦਾਖਲ ਕਰਵਾਉਣਾ ਚਾਹੁੰਦਾ ਹੈ ਤਾਂ ਜੋ ਉਸਦਾ ਬੱਚਾ ਚੰਗੀ ਤਰ੍ਹਾਂ ਪੜ੍ਹ ਸਕੇ ਅਤੇ ਵਧੀਆ ਭਵਿੱਖ ਅਤੇ ਕਰੀਅਰ ਬਣਾ ਸਕੇ। ਪਰ ਬਹੁਤ ਸਾਰੇ ਮਾਪੇ ਅਜਿਹੇ ਹਨ ਜੋ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਦੇ ਖਰਚੇ ਕਾਰਨ ਬਿਹਤਰ ਸਕੂਲਾਂ ਵਿੱਚ ਦਾਖਲਾ ਨਹੀਂ ਦਿਵਾ ਪਾਉਂਦੇ ਹਨ। ਅਜਿਹੇ 'ਚ ਜੇਕਰ ਤੁਹਾਡਾ ਬੱਚਾ ਪੜ੍ਹਾਈ 'ਚ ਚੰਗਾ ਹੈ ਤਾਂ ਤੁਸੀਂ ਆਪਣੇ ਬੱਚੇ ਨੂੰ ਸੈਨਿਕ ਸਕੂਲ 'ਚ ਦਾਖਲਾ ਦਿਵਾ ਸਕਦੇ ਹੋ। ਤੁਸੀਂ ਇਸ ਲੇਖ ਤੋਂ ਸੈਨਿਕ ਸਕੂਲ ਵਿੱਚ ਦਾਖਲੇ ਦੀ ਪੂਰੀ ਪ੍ਰਕਿਰਿਆ ਪ੍ਰਾਪਤ ਕਰ ਸਕਦੇ ਹੋ।

ਦੇਸ਼ ਭਰ ਵਿੱਚ ਮੌਜੂਦ ਸੈਨਿਕ ਸਕੂਲਾਂ ਵਿੱਚ 6ਵੀਂ ਅਤੇ 9ਵੀਂ ਜਮਾਤ ਵਿੱਚ ਦਾਖਲਾ ਲਿਆ ਜਾਂਦਾ ਹੈ। ਦਾਖਲਾ ਪ੍ਰੀਖਿਆ ਆਲ ਇੰਡੀਆ ਸੈਨਿਕ ਸਕੂਲ ਦਾਖਲਾ ਪ੍ਰੀਖਿਆ (AISSEE) ਹਰ ਸਾਲ ਦਾਖਲੇ ਲਈ ਨੈਸ਼ਨਲ ਟੈਸਟਿੰਗ ਏਜੰਸੀ (NTA) ਦੁਆਰਾ ਆਯੋਜਿਤ ਕੀਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਵਿੱਚ ਭਾਗ ਲੈ ਕੇ ਬਿਹਤਰ ਪ੍ਰਦਰਸ਼ਨ ਕਰਨਾ ਹੁੰਦਾ ਹੈ ਜਿਸ ਤੋਂ ਬਾਅਦ ਬੱਚੇ ਨੂੰ ਰੈਂਕ ਅਨੁਸਾਰ ਦਾਖਲਾ ਦਿੱਤਾ ਜਾਂਦਾ ਹੈ।

ਕੌਣ ਕਰ ਸਕਦਾ ਹੈ ਅਪਲਾਈ

6ਵੀਂ ਜਮਾਤ ਵਿੱਚ ਦਾਖ਼ਲੇ ਸਮੇਂ ਵਿਦਿਆਰਥੀ 5ਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਅਤੇ ਉਮਰ 10 ਤੋਂ 12 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ 9ਵੀਂ ਜਮਾਤ ਵਿੱਚ ਦਾਖ਼ਲੇ ਲਈ ਵਿਦਿਆਰਥੀ 8ਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਅਤੇ ਉਮਰ ਵੀ 13 ਤੋਂ 15 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਕਦੋਂ ਨਿਕਲਦੇ ਹਨ ਫਾਰਮ

ਸੈਨਿਕ ਸਕੂਲ ਵਿੱਚ ਦਾਖਲੇ ਲਈ ਅਰਜ਼ੀ ਫਾਰਮ ਹਰ ਸਾਲ ਨਵੰਬਰ ਅਤੇ ਦਸੰਬਰ ਦੇ ਮਹੀਨਿਆਂ ਵਿੱਚ ਭਰੇ ਜਾਂਦੇ ਹਨ। ਅਰਜ਼ੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਦਾਖਲਾ ਪ੍ਰੀਖਿਆ ਜਨਵਰੀ ਦੇ ਮਹੀਨੇ ਵਿੱਚ ਆਯੋਜਿਤ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਨਤੀਜਾ ਜਾਰੀ ਕੀਤਾ ਜਾਂਦਾ ਹੈ ਅਤੇ ਕੌਂਸਲਿੰਗ ਕਰਵਾਈ ਜਾਂਦੀ ਹੈ। ਕਾਉਂਸਲਿੰਗ ਵਿੱਚ ਸਫਲ ਹੋਏ ਵਿਦਿਆਰਥੀਆਂ ਨੂੰ ਸੈਨਿਕ ਸਕੂਲ ਵਿੱਚ ਦਾਖਲਾ ਦਿੱਤਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget