ਪੜਚੋਲ ਕਰੋ

ਸਮੋਸੇ ਦੀ ਰੇਹੜੀ ਲਾਉਣ ਵਾਲੇ ਨੇ ਕ੍ਰੈਕ ਕੀਤੀ NEET UG ਦੀ ਪ੍ਰੀਖਿਆ, ਹੁਣ ਸੰਨੀ ਬਣੇਗਾ ਡਾਕਟਰ

Samosa Seller Sunny Kumar: ਨੋਇਡਾ ਵਿੱਚ ਸਮੋਸੇ ਦੀ ਰੇਹੜੀ ਲਾਉਣ ਵਾਲੇ ਸੰਨੀ ਕੁਮਾਰ ਨੇ ਮੈਡੀਕਲ ਦਾਖਲਾ ਪ੍ਰੀਖਿਆ NEET UG ਵਿੱਚ 664 ਅੰਕ ਪ੍ਰਾਪਤ ਕੀਤੇ ਹਨ।

Samosa Seller Sunny Kumar: ਉਹ ਸਮੋਸੇ ਵੇਚਦਾ ਹੈ। ਸਕੂਲ ਤੋਂ ਬਾਅਦ ਉਹ ਰੇਹੜੀ 'ਤੇ ਪਹੁੰਚ ਜਾਂਦਾ ਸੀ। ਇੰਨਾ ਹੀ ਨਹੀਂ 5 ਤੋਂ 6 ਘੰਟੇ ਰੇਹੜੀ ਉੱਤੇ ਕੰਮ ਕਰਨ ਤੋਂ ਬਾਅਦ ਉਹ ਘਰ ਜਾ ਕੇ ਪੜ੍ਹਾਈ ਸ਼ੁਰੂ ਕਰ ਦਿੰਦਾ ਸੀ। ਕੁਝ ਵੱਡਾ ਕਰਨ ਦੀ ਇੱਛਾ ਦੇ ਕਾਰਨ ਉਸ ਨੇ ਡਾਕਟਰ ਬਣਨ ਦਾ ਫੈਸਲਾ ਕੀਤਾ ਅਤੇ ਇਸ ਵਾਰ NEET UG ਦੀ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ। ਇਹ ਕਹਾਣੀ ਹੈ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਸਮੋਸਾ ਵੇਚਣ ਵਾਲੇ ਸੰਨੀ ਕੁਮਾਰ ਦੀ।

ਸਮੋਸੇ ਵੇਚਣ ਵਾਲੇ 18 ਸਾਲਾ ਸੰਨੀ ਨੇ NEET UG ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚ ਉਸ ਨੇ 720 'ਚੋਂ 664 ਅੰਕ ਹਾਸਲ ਕੀਤੇ ਹਨ। ਹੁਣ ਸੰਨੀ ਦੀ ਇਹ ਕਹਾਣੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਸੰਨੀ ਦੱਸ ਰਹੀ ਹੈ ਕਿ ਉਸ ਨੇ ਪ੍ਰੀਖਿਆ ਦੀ ਤਿਆਰੀ ਕਿਵੇਂ ਕੀਤੀ ਅਤੇ ਉਹ ਅੱਗੇ ਕੀ ਕਰਨਾ ਚਾਹੁੰਦੀ ਹੈ। ਇਸ ਵੀਡੀਓ ਨੂੰ ਫਿਜ਼ਿਕਸ ਵਾਲਾ ਨੇ ਸ਼ੇਅਰ ਕੀਤਾ ਹੈ। ਜਿਸ ਵਿੱਚ ਸੰਸਥਾ ਦੇ ਸੰਸਥਾਪਕ ਅਲਖ ਪਾਂਡੇ ਨਜ਼ਰ ਆ ਰਹੇ ਹਨ।

ਵੀਡੀਓ 'ਚ ਅਲਖ ਪਾਂਡੇ ਵਿਦਿਆਰਥੀ ਸੰਨੀ ਨਾਲ ਗੱਲ ਕਰ ਰਹੇ ਹਨ, ਉਥੇ ਸੰਨੀ ਦੀ ਮਾਂ ਵੀ ਮੌਜੂਦ ਹੈ। ਵੀਡੀਓ 'ਚ ਸੰਨੀ ਦੱਸ ਰਿਹਾ ਹੈ ਕਿ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਇਕ ਤੋਂ ਦੋ ਘੰਟੇ ਸੜਕਾਂ 'ਤੇ ਰੇਹੜੀ ਲਗਾਉਂਦਾ। ਪਾਪਾ ਹਨ ਪਰ ਉਹਨਾਂ ਦਾ ਸਪੋਰਟ ਨਹੀਂ ਹੈ। ਉਹ ਦੱਸਦਾ ਹੈ ਕਿ ਘਰ ਵਿਚ ਮਾਂ ਹੈ, ਉਸ ਦਾ ਪੂਰਾ ਸਹਿਯੋਗ ਹੈ।ਵੀਡੀਓ 'ਚ ਅਲਖ ਪਾਂਡੇ ਸੰਨੀ ਕੁਮਾਰ ਨੂੰ ਆਪਣੀ ਪੜ੍ਹਾਈ ਲਈ ਚੈੱਕ ਦਿੰਦੇ ਹੋਏ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਪੜ੍ਹਾਈ ਲਈ 6 ਲੱਖ ਰੁਪਏ ਦਿੱਤੇ ਗਏ ਹਨ ਅਤੇ ਨਾਲ ਹੀ ਕਾਲਜ ਦੀ ਫੀਸ ਅਦਾ ਕਰਨ ਦੀ ਗੱਚ ਵੀ ਕਹੀ ਗਈ।

ਦੀਵਾਰਾਂ 'ਤੇ ਲਗਾਏ ਗਏ ਨੋਟਸ

ਇਕ ਹੋਰ ਵੀਡੀਓ 'ਚ ਅਲਖ ਸੰਨੀ ਦੇ ਕਮਰੇ 'ਚ ਨਜ਼ਰ ਆ ਰਹੀ ਹੈ ਜਿੱਥੇ ਉਹ ਦੇਖ ਰਹੀ ਹੈ ਕਿ ਉਸ ਨੇ ਕਿਵੇਂ ਨੋਟਸ ਤਿਆਰ ਕੀਤੇ ਸੀ। ਸੰਨੀ ਨੇ ਕੰਧਾਂ 'ਤੇ ਨੋਟ ਲਗਾਏ ਹੋਏ ਸਨ। ਇਸ ਦੇ ਨਾਲ ਹੀ ਇਕ ਹੋਰ ਵੀਡੀਓ ਸੰਨੀ ਫਿਜ਼ਿਕਸ ਵਾਲਾ ਦੇ ਦਫਤਰ 'ਚ ਨਜ਼ਰ ਆ ਰਿਹਾ ਹੈ। ਜਿੱਥੇ ਅਲਖ ਪਾਂਡੇ ਸਾਰਿਆਂ ਨੂੰ NEET 'ਚ ਸੰਨੀ ਦੀ ਕਾਮਯਾਬੀ ਦੀ ਕਹਾਣੀ ਦੱਸਦੇ ਹੋਏ ਨਜ਼ਰ ਆ ਰਹੇ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Embed widget