ਪੜਚੋਲ ਕਰੋ

SBI Result 2022: CBO ਪ੍ਰੀਖਿਆ ਦੇ ਫਾਇਨਲ ਨਤੀਜੇ ਐਲਾਨੇ, ਇਸ ਸਿੱਧੇ ਲਿੰਕ ਤੋਂ ਕਰੋ ਚੈੱਕ

SBI CBO Result 2022: ਭਾਰਤੀ ਸਟੇਟ ਬੈਂਕ ਨੇ CBO ਪ੍ਰੀਖਿਆ ਦਾ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ। ਹੇਠਾਂ ਦੱਸੇ ਗਏ ਕਦਮਾਂ ਨਾਲ ਆਸਾਨੀ ਨਾਲ ਜਾਂਚ ਕਰੋ ਤੇ ਨਾਲ ਹੀ ਸਿੱਧਾ ਲਿੰਕ ਵੇਖੋ।

SBI CBO Final Result 2022 Out: SBI ਨੇ CBO ਪ੍ਰੀਖਿਆ ਦਾ ਅੰਤਿਮ ਨਤੀਜੇ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਹੈ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਅਜਿਹਾ ਕਰਨ ਲਈ, ਸਟੇਟ ਬੈਂਕ ਆਫ ਇੰਡੀਆ ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ – sbi.co.in। ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਹਨ, ਉਹ ਨਤੀਜਾ ਦੇਖਣ ਲਈ ਬੈਂਕ ਦੀ ਵੈੱਬਸਾਈਟ 'ਤੇ ਜਾ ਸਕਦੇ ਹਨ। ਇੱਥੋਂ ਸਟੈਪ-ਬਾਈ ਸਟੈਪ ਪ੍ਰਕਿਰਿਆ ਦਾ ਪਾਲਣ ਕਰਕੇ ਨਤੀਜਾ ਚੈੱਕ ਕੀਤਾ ਜਾ ਸਕਦਾ ਹੈ।

ਇਸ ਤਰੀਕ ਨੂੰ ਹੋਈ ਸੀ ਪ੍ਰੀਖਿਆ

SBI CBO ਪ੍ਰੀਖਿਆ 04 ਦਸੰਬਰ 2023 ਨੂੰ ਆਯੋਜਿਤ ਕੀਤੀ ਗਈ ਸੀ ਅਤੇ ਨਤੀਜਾ 30 ਜਨਵਰੀ 2023 ਨੂੰ ਜਾਰੀ ਕੀਤਾ ਗਿਆ ਸੀ। ਇਸ ਵਿੱਚ ਚੁਣੇ ਗਏ ਉਮੀਦਵਾਰਾਂ ਦੇ ਇੰਟਰਵਿਊ ਪੱਤਰ 3 ਫਰਵਰੀ ਨੂੰ ਜਾਰੀ ਕੀਤੇ ਗਏ ਸਨ। ਇਹ ਇੰਟਰਵਿਊ ਫਰਵਰੀ ਮਹੀਨੇ ਵਿੱਚ ਹੀ ਹੋਈ ਸੀ। ਇਸ ਤੋਂ ਬਾਅਦ ਹੁਣ ਨਤੀਜੇ ਐਲਾਨ ਦਿੱਤੇ ਗਏ ਹਨ।

ਇਹਨਾਂ ਆਸਾਨ ਕਦਮਾਂ ਨਾਲ ਨਤੀਜਾ ਕਰੋ ਚੈੱਕ 

>> ਨਤੀਜੇ ਦੇਖਣ ਲਈ ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ sbi.co.in 'ਤੇ ਜਾਓ।
>> ਇੱਥੇ ਕਰੀਅਰਜ਼ ਨਾਮ ਦਾ ਲਿੰਕ ਦਿੱਤਾ ਜਾਵੇਗਾ, ਉਸ 'ਤੇ ਕਲਿੱਕ ਕਰੋ। ਅਜਿਹਾ ਕਰਨ ਨਾਲ ਇੱਕ ਨਵਾਂ ਪੇਜ ਖੁੱਲ ਜਾਵੇਗਾ।
>> ਇਸ ਪੇਜ 'ਤੇ SBI CBO ਫਾਈਨਲ ਰਿਜ਼ਲਟ 2022 ਨਾਮ ਦਾ ਲਿੰਕ ਦਿੱਤਾ ਜਾਵੇਗਾ, ਇਸ 'ਤੇ ਕਲਿੱਕ ਕਰੋ।
>> ਅਜਿਹਾ ਕਰਨ ਨਾਲ ਇੱਕ ਨਵੀਂ PDF ਫਾਈਲ ਖੁੱਲ ਜਾਵੇਗੀ। ਉਮੀਦਵਾਰ ਇਸ ਫਾਈਲ ਵਿੱਚ ਆਪਣਾ ਰੋਲ ਨੰਬਰ ਦੇਖ ਸਕਦੇ ਹਨ।
>> ਇਸ ਪੇਜ ਨੂੰ ਇੱਥੋਂ ਡਾਉਨਲੋਡ ਕਰੋ ਅਤੇ ਜੇ ਤੁਸੀਂ ਚਾਹੋ ਤਾਂ ਹਾਰਡ ਕਾਪੀ ਵੀ ਲੈ ਲਓ। ਇਹ ਭਵਿੱਖ ਵਿੱਚ ਕੰਮ ਆ ਸਕਦਾ ਹੈ।

ਇੰਨੀਆਂ ਅਸਾਮੀਆਂ 'ਤੇ ਕੀਤੀ ਜਾਣੀ ਹੈ ਭਰਤੀ

ਇਸ ਭਰਤੀ ਪ੍ਰਕਿਰਿਆ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 18 ਅਕਤੂਬਰ ਨੂੰ ਸ਼ੁਰੂ ਹੋਈ ਅਤੇ 07 ਨਵੰਬਰ ਨੂੰ ਸਮਾਪਤ ਹੋਈ। ਇਸ ਭਰਤੀ ਪ੍ਰਕਿਰਿਆ ਰਾਹੀਂ ਸੰਸਥਾ ਵਿੱਚ ਸਰਕਲ ਆਧਾਰਿਤ ਅਫ਼ਸਰ ਦੀਆਂ ਕੁੱਲ 1422 ਅਸਾਮੀਆਂ ਭਰੀਆਂ ਜਾਣਗੀਆਂ। ਕਿਸੇ ਹੋਰ ਕਿਸਮ ਦੀ ਜਾਣਕਾਰੀ ਲਈ, ਤੁਸੀਂ ਉੱਪਰ ਦੱਸੇ ਬੈਂਕ ਦੀ ਵੈੱਬਸਾਈਟ 'ਤੇ ਜਾ ਸਕਦੇ ਹੋ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget