ਪੜਚੋਲ ਕਰੋ

SBI PO Recruitment 2021: ਸਟੇਟ ਬੈਂਕ 'ਚ 2056 ਅਸਾਮੀਆਂ ਲਈ ਭਰਤੀ ਸ਼ੁਰੂ, ਇੰਝ ਕਰੋ ਅਪਲਾਈ

ਬੈਂਕਿੰਗ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਭਾਰਤੀ ਸਟੇਟ ਬੈਂਕ (ਐਸਬੀਆਈ) ਵੱਲੋਂ ਖੁਸ਼ਖਬਰੀ ਹੈ।

SBI Probationary Officer Recruitment 2021: ਬੈਂਕਿੰਗ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਭਾਰਤੀ ਸਟੇਟ ਬੈਂਕ (ਐਸਬੀਆਈ) ਵੱਲੋਂ ਖੁਸ਼ਖਬਰੀ ਹੈ।ਐਸਬੀਆਈ ਨੇ ਪ੍ਰੋਬੇਸ਼ਨਰੀ ਅਫਸਰ (ਪੀਓ) ਦੀਆਂ 2056 ਅਸਾਮੀਆਂ ਲਈ ਭਰਤੀ ਕੱਢ ਕੇ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। 

ਜਿਨ੍ਹਾਂ ਉਮੀਦਵਾਰਾਂ ਨੇ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਪੂਰੀ ਕੀਤੀ ਹੈ, ਉਹ 25 ਅਕਤੂਬਰ 2021 ਤੱਕ ਆਨਲਾਈਨ ਅਰਜ਼ੀ ਦੇ ਕੇ ਇਨ੍ਹਾਂ ਅਸਾਮੀਆਂ ਲਈ ਭਰਤੀ ਵਿੱਚ ਸ਼ਾਮਲ ਹੋ ਸਕਦੇ ਹਨ।ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਪ੍ਰੀਲਿਮਜ਼ ਅਤੇ ਮੇਨਸ ਪ੍ਰੀਖਿਆ ਦੇ ਆਧਾਰ' ਤੇ ਕੀਤੀ ਜਾਵੇਗੀ।

ਭਰਤੀ ਨਾਲ ਸਬੰਧਤ ਮਹੱਤਵਪੂਰਣ ਤਾਰੀਖਾਂ
ਔਨਲਾਈਨ ਅਰਜ਼ੀ ਦੀ ਸ਼ੁਰੂਆਤੀ ਤਾਰੀਖ - 5 ਅਕਤੂਬਰ 2021
ਅਰਜ਼ੀ ਦੀ ਆਖਰੀ ਤਾਰੀਖ - 25 ਅਕਤੂਬਰ 2021
ਅਰਜ਼ੀ ਫੀਸ ਜਮ੍ਹਾਂ ਕਰਨ ਦੀ ਆਖਰੀ ਤਾਰੀਖ- 25 ਅਕਤੂਬਰ 2021
ਪ੍ਰੀਲਿਮਸ ਪ੍ਰੀਖਿਆ ਦੀ ਮਿਤੀ - ਨਵੰਬਰ/ਦਸੰਬਰ 2021
ਮੁੱਖ ਪ੍ਰੀਖਿਆ ਦੀ ਮਿਤੀ - ਨਵੰਬਰ/ਦਸੰਬਰ 2021

ਵਿਦਿਅਕ ਯੋਗਤਾ ਅਤੇ ਉਮਰ ਸੀਮਾ
ਐਸਬੀਆਈ ਦੀ ਨੋਟੀਫਿਕੇਸ਼ਨ ਦੇ ਅਨੁਸਾਰ, ਪ੍ਰੋਬੇਸ਼ਨਰੀ ਅਫਸਰ (ਪੀਓ) ਦੇ ਅਹੁਦਿਆਂ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।ਖਾਸ ਗੱਲ ਇਹ ਹੈ ਕਿ ਗ੍ਰੈਜੂਏਸ਼ਨ ਦੇ ਅੰਤਮ ਸਾਲ ਵਿੱਚ ਪੜ੍ਹ ਰਹੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਉਮਰ ਹੱਦ ਦੀ ਗੱਲ ਕਰੀਏ ਤਾਂ ਬਿਨੈਕਾਰਾਂ ਦੀ ਘੱਟੋ ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ ਉਮਰ 30 ਸਾਲ ਹੋਣੀ ਚਾਹੀਦੀ ਹੈ।ਰਿਜ਼ਰਵ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਉਮਰ ਦੀ ਹੱਦ ਵਿੱਚ ਛੋਟ ਮਿਲੇਗੀ।

ਅਰਜ਼ੀ ਫੀਸ
ਜਨਰਲ, ਓਬੀਸੀ ਅਤੇ ਈਡਬਲਯੂਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ 750 ਰੁਪਏ ਦੀ ਅਰਜ਼ੀ ਫੀਸ ਦੇਣੀ ਪਵੇਗੀ। ਐਸਸੀ, ਐਸਟੀ ਅਤੇ ਦਿਵਿਆਂਗਾਂ ਲਈ ਅਰਜ਼ੀ ਮੁਫਤ ਹੈ। ਅਰਜ਼ੀ ਫੀਸ ਡੈਬਿਟ ਕਾਰਡ, ਕ੍ਰੈਡਿਟ ਕਾਰਡ ਅਤੇ ਨੈੱਟ ਬੈਂਕਿੰਗ ਰਾਹੀਂ ਜਮ੍ਹਾਂ ਕਰਵਾਈ ਜਾ ਸਕਦੀ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget