ਪੜਚੋਲ ਕਰੋ

SBI SO Recruitment 2021: ਐਸਬੀਆਈ ਮੈਨੇਜਰ ਦੀਆਂ ਨਿੱਕਲੀਆਂ ਨੌਕਰੀਆਂ, ਅਪਲਾਈ ਕਰਨ ਲਈ ਪੜ੍ਹੋ ਜਾਣਕਾਰੀ

SBI SO Recruitment ਆਨਲਾਈਨ ਅਰਜ਼ੀਆਂ ਸ਼ੁਰੂ ਕਰਨ ਦੀ ਤਾਰੀਖ- 22 ਜਨਵਰੀ, 2021

State Bank of India Manager Recruitment 2021 Apply online: ਸਟੇਟ ਬੈਂਕ ਆਫ ਇੰਡੀਆ ਨੇ ਸਪੈਸ਼ਲ ਕੈਡਰ ਅਫਸਰ MMGS-III ਦੇ ਅਹੁਦਿਆਂ 'ਤੇ ਭਰਤੀ ਲਈ ਭਾਰਤੀ ਨਾਗਰਿਕਾਂ ਨੂੰ ਬਿਨੈ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਜੋ ਐਸਬੀਆਈ ਮੈਨੇਜਰ ਦੇ ਅਹੁਦਿਆਂ ਦੀ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ। ਉਹ ਆਪਣੇ ਫਾਰਮ 12 ਫਰਵਰੀ, 2021 ਤਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਲਈ ਉਮੀਦਵਾਰ ਐਸਬੀਆਈ ਦੀ ਅਧਿਕਾਰਤ ਵੈਬਸਾਈਟ sbi.co.in 'ਤੇ ਜਾਕੇ ਆਫੀਸ਼ੀਅਲ ਨੋਟੀਫਿਕੇਸਨ ਪੜ੍ਹ ਕੇ ਆਪਣੀ ਆਨਲਾਈਨ ਅਰਜ਼ੀ ਸਬਮਿਟ ਕਰਨ। ਵੈਕੇਂਸੀਆਂ ਦੀ ਕੁੱਲ ਸੰਖਿਆ- 05 ਅਹੁਦਿਆਂ ਦਾ ਵੇਰਵਾ ਮੈਨੇਜਰ ਰਿਟੇਲ ਪ੍ਰੋਡਕਟ-ਸਪੈਸ਼ਲ ਕੈਡਰ ਅਫਸਰ MMGS-III ਮਹੱਤਵਪੂਰਨ ਤਾਰੀਖਾਂ SBI SO Recruitment ਆਨਲਾਈਨ ਅਰਜ਼ੀਆਂ ਸ਼ੁਰੂ ਕਰਨ ਦੀ ਤਾਰੀਖ- 22 ਜਨਵਰੀ, 2021 SBI SO Recruitment 2021 ਆਨਲਾਈਨ ਅਰਜ਼ੀਆਂ ਦੀ ਅੰਤਿਮ ਤਾਰੀਖ-12 ਫਰਵਰੀ, 2021 UPPSC ਲੋਅਰ ਸਬਆਰਡੀਨੇਟ ਪ੍ਰੀਖਿਆ-2015 ਦੇ ਕਟਆਫ ਮਾਰਕਸ 'ਤੇ ਸਕੋਰਕਾਰਡ ਜਾਰੀ, ਇਸ ਡਾਇਰੈਕਟ ਲਿੰਕ ਤੋਂ ਕਰੋ ਚੈੱਕ ਵਿੱਦਿਅਕ ਯੋਗਤਾ: ਐਸਬੀਆਈਬੈਂਕ 'ਚ ਮੈਨੇਜਰ ਅਹੁਦਿਆਂ 'ਤੇ ਅਪਲਾਈ ਕਰਨ ਲਈ ਕੈਂਡੀਡੇਟਸ ਨੂੰ MBA/PGDM ਜਾਂ ਪੋਸਟ ਗ੍ਰੈਜੂਏਟ ਡਿਗਰੀ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਕਾਲਜ ਜਾਂ ਸੰਸਥਾ ਤੋਂ ਕਿਸੇ ਵੀ ਸਟ੍ਰੀਮ 'ਚ BE/B.Tech ਵੀ ਪਾਸ ਹੋਣਾ ਜ਼ਰੂਰੀ ਹੈ। ਉਮਰ ਸੀਮਾ 31 ਅਗਸਤ 2020 ਨੂੰ: ਇਸ ਅਹੁਦੇ 'ਤੇ ਅਪਲਾਈ ਕਰਨ ਲਈ ਕੈਂਡੀਡੇਟਸ ਦੀ ਘੱਟੋ ਘੱਟ ਉਮਰ 25 ਸਾਲ ਤੋਂ ਘੱਟ ਤੇ ਵੱਧ ਤੋਂ ਵੱਧ ਉਮਰ 35 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਸੀਮਾ 'ਚ ਨਿਯਮਾਂ ਮੁਤਾਬਕ ਛੋਟ ਪ੍ਰਦਾਨ ਦਿੱਤੀ ਜਾਵੇਗੀ। ਅਰਜ਼ੀ ਲਈ ਫੀਸ- ਜਨਰਲ/ਓਬੀਸੀ/ਈਡਬਲਯੂਐਸ ਉਮੀਦਵਾਰਾਂ ਲਈ ਅਰਜ਼ੀ ਫੀਸ 750 ਰੁਪਏ ਐਸਸੀ/ਐਸਟੀ/ਪੀਡਬਲਯੂ ਉਮੀਦਵਾਰਾਂ ਲਈ ਕਿਸੇ ਵੀ ਤਰ੍ਹਾਂ ਦੀ ਅਰਜ਼ੀ ਲਈ ਫੀਸ ਨਹੀਂ ਦੇਣੀ ਹੈ। SBI SO Recruitment 2021: ਕਿਵੇਂ ਕਰੀਏ ਆਨਲਾਈਨ ਅਪਲਾਈ ਐਸਬੀਆਈ 'ਚ ਮੈਨੇਜਰ ਦੇ ਅਹੁਦਿਆਂ 'ਤੇ ਭਰਤੀ ਲਈ ਇਛੁੱਕ ਉਮੀਦਵਾਰ ਬੈਂਕ ਦੀ ਅਧਿਕਾਰਤ ਵੈਬਸਾਈਟ 'ਤੇ ਜਾਕੇ 12 ਫਰਵਰੀ ਤਕ ਆਨਲਾਈਨ ਅਪਲਾਈ ਕਰ ਸਕਦੇ ਹਨ। ਕੈਂਡੀਡੇਟਸ ਆਨਲਾਈਨ ਅਰਜ਼ੀ ਫਾਰਮ 'ਚ ਦਿੱਤੀ ਜਾਣ ਵਾਲੀ ਜਾਣਕਾਰੀ ਨੂੰ ਚੰਗੀ ਤਰ੍ਹਾਂ ਪੜ੍ਹ ਕੇ ਭਰੋ। ਅਰਜ਼ੀ ਫਾਰਮ ਨੂੰ ਚੈੱਕ ਕਰਨ ਤੋਂ ਬਾਅਦ ਸਬਮਿਟ ਬਟਨ 'ਤੇ ਕਲਿੱਕ ਕਰੋ ਤੇ ਇਸ ਦਾ ਪ੍ਰਿੰਟ ਆਊਟ ਵੀ ਕੱਢ ਲਓ ਤਾਂ ਕਿ ਭਵਿੱਖ 'ਚ ਲੋੜ ਪੈਣ 'ਤੇ ਇਸ ਦਾ ਉਲਯੋਗ ਕਰ ਸਕੋ। ਆਫੀਸ਼ੀਅਲ ਨੋਟਿਸ ਲਈ ਕਲਿੱਕ ਕਰੋ। ਆਨਲਾਈਮ ਅਰਜ਼ੀ ਲਈ ਕਲਿੱਕ ਕਰੋ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
Holiday In Punjab: ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
Punjab Holidays 2026: ਪੰਜਾਬ 'ਚ ਲਗਾਤਾਰ 3 ਛੁੱਟੀਆਂ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ!
ਪੰਜਾਬ 'ਚ ਲਗਾਤਾਰ 3 ਛੁੱਟੀਆਂ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget