ਪੜਚੋਲ ਕਰੋ

ਅਗਸਤ 'ਚ ਖੁੱਲ੍ਹ ਜਾਣਗੇ ਸਕੂਲ ਤੇ ਕਾਲਜ, ਕੇਂਦਰੀ ਮੰਤਰੀ ਨੇ ਕੀਤਾ ਖੁਲਾਸਾ

ਸਕੂਲ ਅਤੇ ਕਾਲਜ ਪੂਰੇ ਭਾਰਤ ਵਿੱਚ ਮੁੜ 15 ਅਗਸਤ ਤੋਂ ਬਾਅਦ ਖੁੱਲ੍ਹਣ ਦਾ ਅਨੁਮਾਨ ਹੈ।

ਨਵੀਂ ਦਿੱਲੀ: ਸਕੂਲ ਅਤੇ ਕਾਲਜ ਪੂਰੇ ਭਾਰਤ ਵਿੱਚ ਮੁੜ 15 ਅਗਸਤ ਤੋਂ ਬਾਅਦ ਖੁੱਲ੍ਹਣ ਦਾ ਅਨੁਮਾਨ ਹੈ। ਮਨੁੱਖੀ ਸਰੋਤ ਵਿਕਾਸ ਮੰਤਰਾਲੇ (HRD)ਮੰਤਰੀ ਰਮੇਸ਼ ਨਿਸ਼ਾਂਕ ਪੋਖਰਿਆਲ ਨੇ 3 ਜੂਨ ਨੂੰ ਇੱਕ ਇੰਟਰਵਿਊ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਸੀ। ਕੋਰੋਨਾਵਾਇਰਸ ਮਹਾਮਾਰੀ ਕਾਰਨ ਲੱਗੇ ਲੌਕਡਾਊਨ ਨਾਲ ਸਕੂਲ ਅਤੇ ਕਾਲਜ 16 ਮਾਰਚ ਦੇ ਆਸਪਾਸ ਤੋਂ ਬੰਦ ਪਏ ਹਨ। ਲਗਭਗ 33 ਕਰੋੜ ਵਿਦਿਆਰਥੀ ਆਪਣੀਆਂ ਸ਼ੰਕਾਵਾਂ ਦੂਰ ਕਰਨ ਲਈ ਸਕੂਲ ਦੁਬਾਰਾ ਖੁੱਲ੍ਹਣ ਦੀਆਂ ਖ਼ਬਰਾਂ ਦਾ ਇੰਤਜ਼ਾਰ ਕਰ ਰਹੇ ਹਨ।
ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ
ਮਈ ਦੇ ਅਖੀਰ ਵਿੱਚ ਆਉਣ ਵਾਲੀਆਂ ਰਿਪੋਰਟਾਂ ਦੇ ਅਨੁਸਾਰ, ਇਹ ਸੋਚਿਆ ਜਾ ਰਿਹਾ ਸੀ ਕਿ ਸਕੂਲ ਅਤੇ ਕਾਲਜ ਜੁਲਾਈ 'ਚ 30% ਹਾਜ਼ਰੀ ਨਾਲ ਦੁਬਾਰਾ ਖੁੱਲ੍ਹਣਗੇ।ਅੱਠਵੀਂ ਕਲਾਸ ਤੱਕ ਦੇ ਛੋਟੇ ਵਿਦਿਆਰਥੀਆਂ ਨੂੰ ਘਰ ਵਿੱਚ ਰੱਖਣ ਬਾਰੇ ਵੀ ਖ਼ਬਰਾਂ ਸਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ ਪਰ ਭਾਰਤ ਵਿੱਚ ਕੋਰੋਨਾਵਾਇਰਸ ਦਾ ਦ੍ਰਿਸ਼ ਬਹੁਤਾ ਸਥਿਰ ਨਹੀਂ ਸੀ ਅਤੇ ਇੱਕ ਹਫ਼ਤੇ ਵਿੱਚ, ਮੰਤਰਾਲੇ ਨੇ ਇੱਕ ਅਧਿਕਾਰਤ ਬਿਆਨ ਦਿੱਤਾ ਜਿਸ 'ਚ ਇਹ ਕਿਹਾ ਗਿਆ ਸੀ ਕਿ ਇਸ ਤਰ੍ਹਾਂ ਦਾ ਕੋਈ ਫੈਸਲਾ ਅਜੇ ਨਹੀਂ ਲਿਆ ਗਿਆ। ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ! ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਕਈ ਹਫਤਿਆਂ ਦੇ ਭੰਬਲ ਭੁਸੇ ਤੋਂ ਬਾਅਦ, ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਨਿਸ਼ਾਂਕ ਪੋਖਰਿਆਲ ਨੇ ਅੰਤ ਵਿੱਚ ਇੱਕ ਇੰਟਰਵਿਊ ਵਿੱਚ ਇਹ ਖੁਲਾਸਾ ਕੀਤਾ ਕਿ ਸਕੂਲ ਅਤੇ ਕਾਲਜ ਸੰਭਾਵਤ ਤੌਰ ਤੇ 15 ਅਗਸਤ, 2020 ਦੇ ਬਾਅਦ ਖੋਲ੍ਹ ਦਿੱਤੇ ਜਾਣਗੇ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget