ਪੜਚੋਲ ਕਰੋ

21 ਸਤੰਬਰ ਤੋਂ ਦੇਸ਼ ਭਰ ਵਿੱਚ ਖੁੱਲ੍ਹਣਗੇ ਸਕੂਲ ਤੇ ਕਾਲਜ, ਕੈਂਪਸ ਜਾਣ ਤੋਂ ਪਹਿਲਾਂ ਜਾਣੋ ਕੁਝ ਖਾਸ ਗੱਲਾਂ

ਕੋਈ ਵੀ ਵਿਦਿਆਰਥੀ ਸਕੂਲ ਆਉਣ ਲਈ ਮਜਬੂਰ ਨਹੀਂ ਕੀਤਾ ਜਾਏਗਾ। ਬੱਚੇ ਸਿਰਫ ਆਪਣੇ ਮਾਪਿਆਂ ਦੀ ਲਿਖਤੀ ਇਜਾਜ਼ਤ ਨਾਲ ਸਕੂਲ ਆਉਣਗੇ।

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ 21 ਸਤੰਬਰ ਤੋਂ ਸਕੂਲ, ਕਾਲਜ ਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਵਿਦਿਅਕ ਅਦਾਰਿਆਂ ਵਿੱਚ ਨਵਾਂ ਸੈਸ਼ਨ ਉਸ ਨਾਲੋਂ ਵੱਖਰਾ ਹੋਵੇਗਾ ਜੋ ਅਸੀਂ ਹੁਣ ਤੱਕ ਵੇਖਦੇ ਆਏ ਹਾਂ। ਮਾਸਕ ਪਹਿਨਣ ਜਾਂ ਸਮਾਜਕ ਦੂਰੀ ਬਣਾਈ ਰੱਖਣ ਤੋਂ ਲੈ ਕੇ ਹੋਰ ਕਈ ਬਦਲਾਅ ਕੀਤੇ ਗਏ ਹਨ। ਕਿਸ ਨੂੰ ਆਉਣ ਦਿੱਤਾ ਜਾਏਗਾ: ਇਸ ਸਮੇਂ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੁਲਾਇਆ ਜਾਵੇਗਾ। ਹਾਲਾਂਕਿ, ਇਸ ਲਈ ਉਨ੍ਹਾਂ ਨੂੰ ਆਪਣੇ ਮਾਪਿਆਂ ਜਾਂ ਸਰਪ੍ਰਸਤਾਂ ਤੋਂ ਲਿਖਤੀ ਸਹਿਮਤੀ ਲੈਣੀ ਪਏਗੀ। ਵਿਦਿਆਰਥੀਆਂ ਕੋਲ ਆਨਲਾਈਨ ਪੜ੍ਹਨ ਦਾ ਵਿਕਲਪ ਵੀ ਹੋਵੇਗਾ। ਸਿੱਖਿਆ ਦਾ ਤਰੀਕਾ ਕੀ ਹੋਵੇਗਾ: ਨਾ ਤਾਂ ਸਕੂਲ ਤੇ ਨਾ ਹੀ ਕਾਲਜਾਂ ਨੂੰ ਸਰੀਰਕ ਅਧਿਆਪਨ ਵੱਲ ਵਧਣ ਲਈ ਕਿਹਾ ਗਿਆ ਹੈ। ਦੋਵਾਂ ਨੂੰ ਆਨਲਾਈਨ ਸਿੱਖਿਆ ਜਾਰੀ ਰੱਖਣੀ ਪਵੇਗੀ ਤੇ ਇੱਕ ਹਾਈਬ੍ਰਿਡ ਮਾਡਲ ਦੀ ਪਾਲਣਾ ਕੀਤੀ ਜਾਏਗੀ। ਐਸਓਪੀ ਮੁਤਾਬਕ, “ਅਕਾਦਮਿਕ ਤਹਿ ਵਿੱਚ ਨਿਯਮਿਤ ਕਲਾਸਰੂਮ ਦੀ ਅਧਿਆਪਨ ਤੇ ਆਨਲਾਈਨ ਅਧਿਆਪਨ/ਮੁਲਾਂਕਣ ਦਾ ਅਭਿਆਸ ਸ਼ਾਮਲ ਹੋਣਾ ਚਾਹੀਦਾ ਹੈ।“ ਸਕੂਲ ਵਿੱਚ ਕੀ ਖੁੱਲ੍ਹੇਗਾ: ਪ੍ਰਯੋਗਸ਼ਾਲਾਵਾਂ ਖੁੱਲੀਆਂ ਰਹਿਣਗੀਆਂ, ਪਰ ਵਿਦਿਆਰਥੀਆਂ ਨੂੰ ਛੇ ਫੁੱਟ ਦੀ ਦੂਰੀ ਬਣਾਈ ਰੱਖਣੀ ਪਏਗੀ। ਜਿੰਮ ਸੀਮਤ ਸਮਰੱਥਾ ਨਾਲ ਖੁੱਲ੍ਹੇ ਹੋਣਗੇ। ਵਿਦਿਆਰਥੀਆਂ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦਰਮਿਆਨ ਮਾਲ ਦੀ ਆਦਾਨ-ਪ੍ਰਦਾਨ 'ਤੇ ਵੀ ਪਾਬੰਦੀ ਹੋਵੇਗੀ। ਕਿਹੜੇ ਕਾਲਜ ਤੇ ਸਕੂਲ ਖੁੱਲਣਗੇ: ਸਰਕਾਰੀ ਨਿਯਮਾਂ ਮੁਤਾਬਕ, ਸਿਰਫ ਉਹ ਸਕੂਲ ਤੇ ਕਾਲਜ ਜੋ ਕੰਨਟੇਨਮੈਂਟ ਜ਼ੋਨ ਤੋਂ ਬਾਹਰ ਹਨ ਉਨ੍ਹਾਂ ਨੂੰ ਸੰਚਾਲਣ ਦੀ ਇਜਾਜ਼ਤ ਦਿੱਤੀ ਜਾਏਗੀ। ਸਕੂਲ ਖੋਲ੍ਹਣ ਤੋਂ ਪਹਿਲਾਂ ਕੀ ਕਰਨਾ ਹੈ: ਸਾਰੇ ਕੈਂਪਸਾਂ ਨੂੰ ਮੁੜ ਖੋਲ੍ਹਣ ਤੋਂ ਪਹਿਲਾਂ ਇੱਕ ਪੂਰੀ ਤਰ੍ਹਾਂ ਸੈਨੇਟਾਈਜੇਸ਼ਨ ਪ੍ਰਕਿਰਿਆ ਚੋਂ ਲੰਘਣਾ ਪਏਗਾ। ਸੰਸਥਾਵਾਂ ਨੂੰ ਆਪਣੇ ਕੈਂਪਸਾਂ ਨੂੰ ਇੱਕ ਪ੍ਰਤੀਸ਼ਤ ਸੋਡੀਅਮ ਹਾਈਪੋਕਲੋਰਾਈਟ ਘੋਲ ਵਾਲੇ ਪਦਾਰਥਾਂ ਨਾਲ ਸਾਫ਼ ਕਰਨਾ। ਮੁੜ ਖੋਲ੍ਹਣ ਵਾਲੀਆਂ ਸੰਸਥਾਵਾਂ ਨੂੰ ਨਿੱਜੀ ਸੁਰੱਖਿਆ ਦਾ ਬੈਕਅਪ ਸਟਾਕ ਰੱਖਣ ਲਈ ਕਿਹਾ ਗਿਆ ਹੈ ਜਿਸ ਵਿੱਚ ਮਾਸਕ ਕਵਰ, ਮਾਸਕ, ਹੈਂਡ ਸੈਨੀਟਾਈਜ਼ਰ ਆਦਿ ਸ਼ਾਮਲ ਹਨ। ਕੈਂਪਸ ਵਿਚ ਨਕਦ ਲੈਣ-ਦੇਣ ਦੀ ਬਜਾਏ ਈ-ਵਾਲਿਟ ਆਦਿ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਭਾਰਤ-ਚੀਨ ਸੈਨਿਕਾਂ ਵਿਚਾਲੇ ਹੋਈ ਝੜਪ ਦਾ ਵੀਡੀਓ, ਵੇਖੋ ਤਸਵੀਰਾਂ 'ਚ ਕਿਵੇਂ ਹੋਇਆ ਆਹਮੋ-ਸਾਹਮਣਾ 7000mAh ਦੀ ਬੈਟਰੀ ਤੇ 64 MP ਨਾਲ Samsung Galaxy M51 ਲਾਂਚ, ਜਾਣੋ ਕੀਮਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget