ਪੜਚੋਲ ਕਰੋ

ਸਿੱਖਿਆ ਮਹਿਕਮੇ ਨੇ ਤੋੜੀ ਰਵਾਇਤ

ਸਿੱਖਿਆ ਵਿਭਾਗ ਵੱਲੋਂ ਮੌਸਮ ਵਿੱਚ ਬਦਲਾਅ ਨੂੰ ਦੇਖਦੇ ਹੋਏ ਸਰਕਾਰੀ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਜਾਰੀ ਕੀਤੀ ਹੈ। ਇਸ ਵਾਰ ਸਿੱਖਿਆ ਵਿਭਾਗ ਨੇ ਪੁਰਾਣੀ ਰਵਾਇਤ ਤੋੜਦਿਆਂ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਦੋ ਪੜਾਵਾਂ ਵਿੱਚ ਤਬਦੀਲੀ ਕੀਤੀ ਹੈ।

ਚੰਡੀਗੜ੍ਹ: ਸਿੱਖਿਆ ਵਿਭਾਗ ਵੱਲੋਂ ਮੌਸਮ ਵਿੱਚ ਬਦਲਾਅ ਨੂੰ ਦੇਖਦੇ ਹੋਏ ਸਰਕਾਰੀ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਜਾਰੀ ਕੀਤੀ ਹੈ। ਇਸ ਵਾਰ ਸਿੱਖਿਆ ਵਿਭਾਗ ਨੇ ਪੁਰਾਣੀ ਰਵਾਇਤ ਤੋੜਦਿਆਂ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਦੋ ਪੜਾਵਾਂ ਵਿੱਚ ਤਬਦੀਲੀ ਕੀਤੀ ਹੈ। ਇਸ ਅਨੁਸਾਰ ਪਹਿਲੇ ਪੜਾਅ ਵਿੱਚ 1 ਅਕਤੂਬਰ, 2019 ਤੋਂ 31 ਅਕਤੂਬਰ, 2019 ਤੇ 1 ਮਾਰਚ, 2020 ਤੋਂ 31 ਮਾਰਚ, 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ 1 ਨਵੰਬਰ, 2019 ਤੋਂ 28 ਫਰਵਰੀ, 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।

ਸਿੱਖਿਆ ਮਹਿਕਮੇ ਨੇ ਤੋੜੀ ਰਵਾਇਤ

Education Loan Information:
Calculate Education Loan EMI

ਟਾਪ ਹੈਡਲਾਈਨ

Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
Holiday In Punjab: ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
Punjab Holidays 2026: ਪੰਜਾਬ 'ਚ ਲਗਾਤਾਰ 3 ਛੁੱਟੀਆਂ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ!
ਪੰਜਾਬ 'ਚ ਲਗਾਤਾਰ 3 ਛੁੱਟੀਆਂ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP MLA Road Accident: ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Embed widget