ਪੜਚੋਲ ਕਰੋ

ਠੰਢ ਕਰਕੇ ਬਦਲੇ ਸਕੂਲਾਂ ਦੇ ਟਾਈਮ

ਫ਼ਿਰੋਜ਼ਪੁਰ: ਪੰਜਾਬ ਵਿੱਚ ਪੈ ਰਹੀ ਠੰਢ ਤੇ ਧੁੰਦ ਨੂੰ ਵੇਖਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਕੂਲਾਂ ਦੇ ਸਮੇਂ ਬਦਲ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਲੱਗਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਤੇ ਸਰਦ ਰੁੱਤ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਲੱਗਣਗੇ ਜਦ ਕਿ ਛੁੱਟੀ ਸਬੰਧਤ ਸਕੂਲ ਦੇ ਲਾਗੂ ਸ਼ਡਿਊਲ ਅਨੁਸਾਰ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਦਾ ਮੌਸਮ ਚੱਲ ਰਿਹਾ ਹੈ ਤੇ ਧੁੰਦ ਵੀ ਪੈ ਰਹੀ ਹੈ। ਇਸ ਕਾਰਨ ਛੋਟੇ ਬੱਚਿਆ ਦੀ ਸਿਹਤ ਖ਼ਰਾਬ ਹੋਣ ਦਾ ਜ਼ਿਆਦਾ ਡਰ ਹੁੰਦਾ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦਾ ਵੀ ਡਰ ਰਹਿੰਦਾ ਹੈ। ਇਹ ਹੁਕਮ 2 ਜਨਵਰੀ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget