ਪੜਚੋਲ ਕਰੋ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਹਾਲਾਂਕਿ, ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ।

ਚੰਡੀਗੜ੍ਹ: ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਸਰਕਾਰੀ ਸਕੂਲ ਖੁੱਲ੍ਹਣ ਜਾ ਰਹੇ ਹਨ। ਪਰ ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹੁਣ ਸਕੂਲ ਸਵੇਰੇ 07:30 ਵਜੇ ਤੋਂ 01:30 ਵਜੇ ਤੱਕ ਖੁੱਲ੍ਹਣਗੇ। ਹਾਲਾਂਕਿ, ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਸਮੂਹ ਸਕੂਲ ਮੁਖੀਆਂ ਅਤੇ ਉਚ ਅਧਿਕਾਰੀਆਂ ਨੂੰ ਜਾਰੀ ਪੱਤਰ ਵਿਚ ਕਿਹਾ ਹੈ ਕਿ ਅਗਲੇ ਹੁਕਮਾਂ ਤਕ ਸਕੂਲ ਦਾ ਸਮਾਂ ਤਬਦੀਲ ਕਰਨ ਵਾਲੇ ਹੁਕਮ ਲਾਗੂ ਰਹਿਣਗੇ। ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Embed widget