ਪੜਚੋਲ ਕਰੋ
Advertisement
ਸਕੂਲ-ਕਾਲਜ 31 ਜੁਲਾਈ ਤੱਕ ਰਹਿਣਗੇ ਬੰਦ
ਸਕੂਲ-ਕਾਲਜ ਤੇ ਕੋਚਿੰਗ ਸੰਸਥਾ 31 ਜੁਲਾਈ ਤੱਕ ਬੰਦ ਰਹਿਣਗੇ। ਦਰਅਸਲ, ਅਨਲੌਕ-2 'ਚ ਬਹੁਤੀ ਛੂਟ ਨਹੀਂ ਦਿੱਤੀ ਗਈ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ, ਸਕੂਲ-ਕਾਲਜ ਤੇ ਕੋਚਿੰਗ ਸੰਸਥਾ 31 ਜੁਲਾਈ ਤੱਕ ਬੰਦ ਰਹਿਣਗੇ। ਦਰਅਸਲ, ਅਨਲੌਕ-2 'ਚ ਬਹੁਤੀ ਛੂਟ ਨਹੀਂ ਦਿੱਤੀ ਗਈ ਹੈ। ਅਨਲੌਕ-2 ਵਿੱਚ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦਾ ਪੂਰੀ ਤਰ੍ਹਾਂ ਪਾਲਣ ਕਰਨ। ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ 'ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ।
ਅਨਲੌਕ-1 ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ, ਕੇਂਦਰ ਸਰਕਾਰ ਨੇ ਸੋਮਵਾਰ ਰਾਤ ਨੂੰ ਅਨਲੌਕ-2 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜੋ 1 ਜੁਲਾਈ ਤੋਂ ਲਾਗੂ ਹੋਣਗੇ। ਸਕੂਲ ਕਾਲਜਾਂ ਨੂੰ ਰਾਜਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement