ਪੜਚੋਲ ਕਰੋ

School Closed: ਵਿਦਿਆਰਥੀਆਂ ਲਈ ਖੁਸ਼ਖਬਰੀ! 31 ਦਸੰਬਰ ਤੋਂ ਬਾਅਦ 15 ਦਿਨ ਤੱਕ ਬੰਦ ਰਹਿਣਗੇ ਸਕੂਲ 

School Closed: ਸਕੂਲਾਂ ਵਿੱਚ 31 ਦਸੰਬਰ 2024 ਤੋਂ ਬਾਅਦ ਛੁੱਟੀਆਂ ਨੂੰ ਲੈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਸਾਰੇ ਪ੍ਰਾਇਮਰੀ ਸਕੂਲ ਕੱਲ੍ਹ ਯਾਨੀ 31 ਦਸੰਬਰ ਤੋਂ 15 ਦਿਨਾਂ ਲਈ ਬੰਦ ਰਹਿਣਗੇ। ਇਹ ਸਰਦੀਆਂ

School Closed: ਸਕੂਲਾਂ ਵਿੱਚ 31 ਦਸੰਬਰ 2024 ਤੋਂ ਬਾਅਦ ਛੁੱਟੀਆਂ ਨੂੰ ਲੈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਸਾਰੇ ਪ੍ਰਾਇਮਰੀ ਸਕੂਲ ਕੱਲ੍ਹ ਯਾਨੀ 31 ਦਸੰਬਰ ਤੋਂ 15 ਦਿਨਾਂ ਲਈ ਬੰਦ ਰਹਿਣਗੇ। ਇਹ ਸਰਦੀਆਂ ਦੀਆਂ ਛੁੱਟੀਆਂ 28 ਦਸੰਬਰ ਨੂੰ ਅੱਧੀ ਸਾਲਾਨਾ ਪ੍ਰੀਖਿਆਵਾਂ ਮੁਕੰਮਲ ਹੋਣ ਤੋਂ ਬਾਅਦ ਐਲਾਨੀਆਂ ਗਈਆਂ ਹਨ। ਇਸ ਸਮੇਂ ਦੌਰਾਨ ਵਿਦਿਆਰਥੀ ਆਪਣੇ ਪਰਿਵਾਰਾਂ ਨਾਲ ਸਰਦੀਆਂ ਦਾ ਆਨੰਦ ਲੈ ਸਕਦੇ ਹਨ ਅਤੇ ਘੁੰਮਣ ਦੀ ਯੋਜਨਾ ਵੀ ਬਣਾ ਸਕਦੇ ਹਨ।

ਅਧਿਆਪਕਾਂ ਨੇ ਵਿਦਿਆਰਥੀਆਂ ਨੂੰ 15 ਦਿਨਾਂ ਦਾ ਹੋਮਵਰਕ ਵੀ ਦਿੱਤਾ ਹੈ ਤਾਂ ਜੋ ਪੜ੍ਹਾਈ ਜਾਰੀ ਰੱਖੀ ਜਾ ਸਕੇ। ਇਨ੍ਹਾਂ ਛੁੱਟੀਆਂ ਤੋਂ ਬਾਅਦ 15 ਜਨਵਰੀ 2025 ਨੂੰ ਸਕੂਲ ਮੁੜ ਆਪਣੇ ਆਮ ਸਮੇਂ 'ਤੇ ਖੁੱਲ੍ਹਣਗੇ। ਇਸ ਦੇ ਨਾਲ ਹੀ ਮੇਰਠ ਦੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 30 ਦਸੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ।

ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ, 3 ਦਿਨ ਰਹੇਗੀ ਸੰਘਣੀ ਧੁੰਦ 

ਉੱਤਰ ਭਾਰਤ 'ਚ ਪਹਾੜਾਂ ਤੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਠੰਡ ਵਧ ਗਈ ਹੈ। ਦਿੱਲੀ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਇਲਾਕਿਆਂ ਵਿੱਚ ਠੰਢ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ। ਨਾਲ ਹੀ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਛੇ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਸਰਦੀ ਦੇ ਇਸ ਮੌਸਮ ਵਿੱਚ ਬੱਚਿਆਂ ਨੂੰ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ। ਮਾਹਿਰਾਂ ਨੇ ਕਿਹਾ ਹੈ ਕਿ ਬੱਚਿਆਂ ਨੂੰ ਠੰਡ ਤੋਂ ਬਚਣ ਲਈ ਗਰਮ ਕੱਪੜੇ ਪਾਉਣ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਛੁੱਟੀਆਂ ਦਾ ਇਹ ਸਮਾਂ ਬੱਚਿਆਂ ਲਈ ਨਾ ਸਿਰਫ਼ ਆਰਾਮ ਕਰਨ ਦਾ ਸਗੋਂ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਵਧੀਆ ਮੌਕਾ ਹੈ। ਹਾਲਾਂਕਿ ਹੋਮਵਰਕ ਰਾਹੀਂ ਬੱਚਿਆਂ ਨੂੰ ਪੜ੍ਹਾਈ ਵਿੱਚ ਰੁਝੇ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸਰਦੀਆਂ ਦਾ ਕਹਿਰ ਹੋਰ ਵਧਣ ਦੀ ਸੰਭਾਵਨਾ 

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਉੱਤਰ ਭਾਰਤ ਵਿੱਚ ਠੰਢ ਹੋਰ ਵਧ ਸਕਦੀ ਹੈ। ਠੰਡ ਅਤੇ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget