ਪੜਚੋਲ ਕਰੋ

Holiday in School: ਭੱਖਦੀ ਗਰਮੀ ਵਿਚਾਲੇ ਪ੍ਰਸ਼ਾਸਨ ਦਾ ਵੱਡਾ ਫੈਸਲਾ, 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਤੋਂ ਨਾ ਨਿਕਲਣ ਦੀ ਸਲਾਹ...

Holiday in School: ਦੇਸ਼ ਦੇ ਕਈ ਸੂਬਿਆਂ ਵਿੱਚ ਭੱਖਦੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਦੱਸ ਦੇਈਏ ਕਿ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਲੋਕਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਇਸ ਵਿਚਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ...

Holiday in School: ਦੇਸ਼ ਦੇ ਕਈ ਸੂਬਿਆਂ ਵਿੱਚ ਭੱਖਦੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਦੱਸ ਦੇਈਏ ਕਿ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਲੋਕਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਇਸ ਵਿਚਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਮੱਧ ਪ੍ਰਦੇਸ਼ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ। ਤੇਜ਼ ਗਰਮੀ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ ਸਕੂਲ ਜਾਣ ਵਾਲੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਲਰਟ ਦੇ ਵਿਚਕਾਰ ਮੱਧ ਪ੍ਰਦੇਸ਼ ਪ੍ਰਸ਼ਾਸਨ ਵਲੋਂ ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। 

30 ਅਪ੍ਰੈਲ ਤੱਕ ਬੰਦ ਦਾ ਐਲਾਨ

ਜਾਣਕਾਰੀ ਅਨੁਸਾਰ ਤੇਜ਼ ਗਰਮੀ ਕਾਰਨ ਰਾਜ ਦੇ ਚਾਰ ਜ਼ਿਲ੍ਹਿਆਂ ਦੇ ਬੱਚਿਆਂ ਲਈ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਬਲਪੁਰ, ਦਮੋਹ ਅਤੇ ਰਤਲਾਮ ਜ਼ਿਲ੍ਹਿਆਂ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ 30 ਅਪ੍ਰੈਲ ਤੱਕ ਬੰਦ ਐਲਾਨੀਆਂ ਗਈਆਂ ਹਨ। ਇਸੇ ਤਰ੍ਹਾਂ ਪੰਨਾ ਜ਼ਿਲ੍ਹੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਨੂੰ 30 ਅਪ੍ਰੈਲ ਤੱਕ ਸਕੂਲੀ ਛੁੱਟੀਆਂ ਰਹਿਣਗੀਆਂ। ਇੱਥੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਛੋਟੇ ਬੱਚਿਆਂ ਲਈ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਜਿਨ੍ਹਾਂ ਸਕੂਲਾਂ ਵਿੱਚ ਅਜੇ ਛੁੱਟੀਆਂ ਨਹੀਂ ਹੋਈਆਂ ਹਨ, ਸਿੱਖਿਆ ਵਿਭਾਗ ਨੇ ਇਨ੍ਹਾਂ ਸਕੂਲਾਂ ਨੂੰ ਸੀਮਤ ਅਤੇ ਛਾਂਦਾਰ ਖੇਤਰਾਂ ਵਿੱਚ ਬਾਹਰੀ ਅਸੈਂਬਲੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੀਟਵੇਵ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਵਿਚ ਲੂ ਚੱਲਣ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਗਵਾਲੀਅਰ, ਉਜੈਨ, ਮੋਰੈਨਾ, ਭਿੰਡ, ਦਤੀਆ, ਨਿਵਾੜੀ, ਟੀਕਮਗੜ੍ਹ, ਛਤਰਪੁਰ, ਪੰਨਾ, ਸਤਨਾ, ਰੇਵਾ, ਉਮਰੀਆ, ਮੰਡਲਾ, ਬਾਲਾਘਾਟ, ਮੰਦਸੌਰ, ਰਤਲਾਮ, ਧਾਰ, ਝਾਬੂਆ ਅਤੇ ਅਲੀਰਾਜਪੁਰ ਸ਼ਾਮਲ ਹਨ। ਮੌਸਮ ਵਿਭਾਗ ਨੇ ਤੇਜ਼ ਗਰਮੀ ਦੇ ਮੱਦੇਨਜ਼ਰ ਲੋਕਾਂ ਲਈ ਇੱਕ ਸਲਾਹ ਵੀ ਜਾਰੀ ਕੀਤੀ ਹੈ। ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

Advertisement

ਟਾਪ ਹੈਡਲਾਈਨ

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Advertisement

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget