ਪੜਚੋਲ ਕਰੋ

Delhi School: ਦਿੱਲੀ ‘ਚ ਕੋਰੋਨਾ ਕਾਲ ਮਗਰੋਂ ਖੁਲ੍ਹ ਰਹੇ ਸਕੂਲ, ਪ੍ਰੋਟੋਕੋਲ ਦਾ ਰੱਖਣਾ ਪਏਗਾ ਧਿਆਨ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ ਪ੍ਰੋਟੋਕੋਲ ਦਾ ਖਿਆਲ ਰੱਖਦਿਆਂ 9ਵੀਂ ਅਤੋ 11ਵੀਂ ਕਲਾਸ ਦੇ ਸਕੂਲ ਖੁਲ੍ਹ ਰਹੇ ਹਨ। ਇਸ ਦੇ ਲਈ ਕੁਝ ਨਿਯਮਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ ਗਈ ਹੈ।ਇਸ ਦੇ ਨਾਲ ਹੀ ਦੱਸ ਦਈਏ ਕਿ ਦਿੱਲੀ ‘ਚ ਜਲਦੀ ਹੀ ਨਰਸਰੀ ਕਲਾਸ ਦੇ ਦਾਖਲੇ ਦੀ ਪ੍ਰਕਿਰੀਆ ਵੀ ਸ਼ੁਰੂ ਹੋ ਜਾਵੇਗੀ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ (Delhi) ‘ਚ ਸ਼ੁੱਕਰਵਾਰ ਤੋਂ 9ਵੀਂ ਅਤੇ 11ਵੀਂ ਦੇ ਸਕੂਲ ਖੁਲ੍ਹ ਰਹੇ ਹਨ। ਇਸ ਦੇ ਨਾਲ ਹੀ ਸਕੂਲਾਂ ਨੂੰ ਕੋਰੋਨਾ ਪ੍ਰੋਟੋਕੋਲ (Corona Protocol) ਦਾ ਧਿਆਨ ਰੱਖਣਾ ਪਏਗਾ। ਦੱਸ ਦਈਏ ਕਿ 18 ਜਨਵਰੀ ਤੋਂ 10ਵੀਂ ਅਤੇ 12ਵੀਂ ਕਲਾਸ ਦੀਆਂ ਕਲਾਸਾਂ ਦੇ ਐਲਾਨ ਮਗਰੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦਿਆ (Manish Sisodia) ਨੇ 9ਵੀਂ ਅਤੋ 11ਵੀਂ ਲਈ ਵੀ ਸਕੂਲ ਖੋਲ੍ਹਣ (Delhi School Reopen) ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸਕੂਲ ‘ਚ ਆਉਣ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ। ਅਧਿਕਾਰੀਆਂ ਨੂੰ ਕੋਰੋਨਾ ਤੋਂ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਲਾਜ਼ਮੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੰਤਰੀ ਮਨੀਸ਼ ਸਿਸੋਦਿਆ ਨੇ ਕਿਹਾ ਕਿ 10 ਮਹੀਨੇ ਬਾਅਦ ਸਕੂਲ ਖੁਲ੍ਹ ਰਹੇ ਹਨ ਇਸ ਲਈ ਪੂਰੇ ਪ੍ਰਬੰਧ ਕਰਨਾ ਜ਼ਰੂਰੀ ਹੈ। ਸਿਸੋਦੀਆ ਨੇ ਅੱਗੇ ਕਿਹਾ ਕਿ ਹਰ ਕਲਾਸਰੂਮ ਵਿੱਚ ਸਮਾਜਿਕ ਦੂਰੀਆਂ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ, ਸੈਨੇਟਾਈਜ਼ਰ ਦੀ ਉਪਲਬਧਤਾ, ਮਾਸਕ ਲਾਉਣਾ ਜ਼ਰੂਰੀ ਹੈ। ਸਿਸੋਦੀਆ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਵਿਦਿਆਰਥੀਆਂ ਦੀ ਕੋਰੋਨਾ ਤੋਂ ਸੁਰੱਖਿਆ ਅਤੇ ਪੂਰੇ ਕੈਂਪਸ ਵਿੱਚ ਸਫਾਈ ਦੇ ਬਿਹਤਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਇਹ ਵੀ ਪੜ੍ਹੋABP News 'ਤੇ ਰਾਕੇਸ਼ ਟਿਕੈਤ, ਕਿਹਾ- ਜੇ ਪ੍ਰਧਾਨ ਮੰਤਰੀ 'ਇੱਕ ਫੋਨ ਕਾਲ ਦੂਰ' ਹਨ, ਤਾਂ ਉਹ ਨੰਬਰ ਕਿਹੜਾ ਹੈ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ

Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ

ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ

ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ

ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ

ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ

Embed widget