ਪੜਚੋਲ ਕਰੋ

ਪ੍ਰੀਖਿਆਵਾਂ ਤੋਂ ਬਿਨ੍ਹਾਂ ਸਾਰੇ ਵਿਦਿਆਰਥੀ ਹੋਣਗੇ ਪਾਸ

ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਵਿੱਚ ਮੁੱਢਲੇ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਕੌਂਸਲ ਸਕੂਲ, ਰਾਜ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਐਲਾਨ ਦਿੱਤੀ ਗਈ ਹੈ।

ਲਖਨਾਉ: ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਵਿੱਚ ਮੁੱਢਲੇ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਕੌਂਸਲ ਸਕੂਲ, ਰਾਜ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਐਲਾਨ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਦੀ ਵਧੀਕ ਮੁੱਖ ਸਕੱਤਰ ਰੇਣੁਕਾ ਕੁਮਾਰ ਨੇ ਇਮਤਿਹਾਨ ਰੱਦ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਪਾਸ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹਾਸਲ ਜਾਣਕਾਰੀ ਅਨੁਸਾਰ ਕੋਰੋਨਾ ਦੇ ਕਹਿਰ ਕਾਰਨ ਸਰਕਾਰ ਨੇ ਸਾਰੇ ਸਕੂਲ 2 ਅਪ੍ਰੈਲ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਜਦੋਂਕਿ ਬੇਸਿਕ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਸਕੂਲ 1 ਅਪ੍ਰੈਲ ਤੋਂ ਨਵਾਂ ਸੈਸ਼ਨ ਸ਼ੁਰੂ ਕਰਨਗੇ। ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ 16 ਤੋਂ 23 ਮਾਰਚ ਤੱਕ ਹੋਣੀਆਂ ਸਨ, ਜਿਸ ਨੂੰ ਵਧਾ ਕੇ 23 ਤੋਂ 28 ਮਾਰਚ ਕਰ ਦਿੱਤਾ ਗਿਆ ਸੀ, ਪਰ ਹੁਣ ਸਰਕਾਰ ਨੇ ਛੁੱਟੀਆਂ 2 ਅਪ੍ਰੈਲ ਤੱਕ ਵਧਾ ਦਿੱਤੀਆਂ ਹਨ। ਜਿਸ ਕਾਰਨ ਵਿਦਿਆਰਥੀਆਂ ਦੇ ਇਮਤਿਹਾਨ ਇਸ ਸੈਸ਼ਨ ਵਿੱਚ ਨਹੀਂ ਲਏ ਜਾਣਗੇ। ਇਸ ਕਾਰਨ ਸਰਕਾਰ ਦੇ ਵਧੀਕ ਮੁੱਖ ਸਕੱਤਰ ਨੇ ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਨੂੰ ਸਕੂਲ ਬੰਦ ਰੱਖਣ ਅਤੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਲਈ ਪਾਸ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜੇਕਰ ਅਣਗਹਿਲੀ ਹੁੰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਸਕੂਲ ਨੂੰ ਬੰਦ ਰੱਖਣ ਤੋਂ ਇਲਾਵਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਹੁਕਮਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ। ਇਸ ਵਿੱਚ ਕੋਈ ਅਣਗਹਿਲੀ ਨਹੀਂ ਹੋਣੀ ਚਾਹੀਦੀ। ਇਹ ਆਰਡਰ ਰਾਜ, ਸਹਾਇਤਾ ਪ੍ਰਾਪਤ ਅਤੇ ਸਾਰੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget