ਪੜਚੋਲ ਕਰੋ

SSC Admit Card: ਸਟਾਫ ਸਿਲੈਕਸ਼ਨ ਕਮਿਸ਼ਨ ਨੇ ਐਮਟੀਐਸ ਅਤੇ ਹੌਲਦਾਰ ਭਰਤੀ ਪ੍ਰੀਖਿਆ ਲਈ ਜਾਰੀ ਕੀਤਾ ਐਡਮਿਟ ਕਾਰਡ

​SSC MTS, Havaldar Admit Card:  ਸਟਾਫ ਸਿਲੈਕਸ਼ਨ ਕਮਿਸ਼ਨ ਨੇ SSC MTS ਅਤੇ ਹੌਲਦਾਰ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਹੈ।

SSC MTS, Havaldar Admit Card:  ਸਟਾਫ ਸਿਲੈਕਸ਼ਨ ਕਮਿਸ਼ਨ ਨੇ SSC MTS ਅਤੇ ਹੌਲਦਾਰ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਸੀ, ਉਹ ਅਧਿਕਾਰਤ ਵੈੱਬਸਾਈਟ ssc.nic.in/sscwr.net 'ਤੇ ਜਾ ਕੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਹ ਪ੍ਰੀਖਿਆ SSC ਵੱਲੋਂ 5 ਜੁਲਾਈ 2022 ਤੋਂ 26 ਜੁਲਾਈ 2022 ਤੱਕ ਕਰਵਾਈ ਜਾਂਦੀ ਹੈ।

ਖਾਲੀ ਅਸਾਮੀਆਂ ਦੇ ਵੇਰਵੇ
ਇਸ ਭਰਤੀ ਪ੍ਰੀਖਿਆ ਰਾਹੀਂ 7301 ਅਸਾਮੀਆਂ ਭਰੀਆਂ ਜਾਣੀਆਂ ਹਨ, ਜਿਸ ਵਿੱਚ ਐਮਟੀਐਸ ਦੀਆਂ 3698 ਅਤੇ ਹੌਲਦਾਰ ਦੀਆਂ 3603 ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 22 ਮਾਰਚ 2022 ਤੋਂ ਸ਼ੁਰੂ ਕੀਤੀ ਗਈ ਸੀ। ਜੋ ਕਿ 30 ਅਪ੍ਰੈਲ 2022 ਤੱਕ ਚੱਲਿਆ।

ਆਪਣੇ 60ਵੇਂ ਜਨਮਦਿਨ 'ਤੇ ਸਭ ਤੋਂ ਵੱਡੇ ਦਾਨਵੀਰ ਬਣੇ Gautam Adani, ਦਾਨ ਕਰਨਗੇ 60,000 ਕਰੋੜ ਰੁਪਏ
ਚੋਣ ਪ੍ਰਕਿਰਿਆ
ਇਸ ਭਰਤੀ ਤਹਿਤ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਇਹ ਪ੍ਰੀਖਿਆ ਦੋ ਪੜਾਵਾਂ ਵਿੱਚ ਕਰਵਾਈ ਜਾਵੇਗੀ। ਪੇਪਰ 1 ਅਤੇ ਪੇਪਰ 2, ਪੇਪਰ 1 ਵਿੱਚ ਸਫਲ ਉਮੀਦਵਾਰ ਪੇਪਰ 2 ਲਈ ਯੋਗ ਹੋਣਗੇ।
ਇਸ ਤਰ੍ਹਾਂ ਡਾਊਨਲੋਡ ਕਰੋ ਐਡਮਿਟ ਕਾਰਡ 
ਸਟੈੱਪ 1: ਉਮੀਦਵਾਰ ਸਭ ਤੋਂ ਪਹਿਲਾਂ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ssc.nic.in/sscwr.net 'ਤੇ ਜਾਣ।
ਸਟੈਪ 2: ਇਸ ਤੋਂ ਬਾਅਦ ਹੋਮ ਪੇਜ 'ਤੇ ਦਿੱਤੇ ਗਏ ਭਰਤੀ ਐਡਮਿਟ ਕਾਰਡ ਨਾਲ ਸਬੰਧਤ ਲਿੰਕ 'ਤੇ ਕਲਿੱਕ ਕਰੋ।
ਸਟੈੱਪ 3: ਹੁਣ ਉਮੀਦਵਾਰ Click Here to Check Status/Download Admit card ਦੇ ਲਿੰਕ 'ਤੇ ਕਲਿੱਕ ਕਰੋ। 
ਸਟੈਪ 4: ਉਸ ਤੋਂ ਬਾਅਦ ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਮਿਤੀ ਦਰਜ ਕਰੋ ਅਤੇ ਸਬਮਿਟ ਕਰੋ।
ਸਟੈਪ 5: ਹੁਣ ਉਮੀਦਵਾਰ ਦੀ ਸਕਰੀਨ 'ਤੇ ਐਡਮਿਟ ਕਾਰਡ ਦਿਖਾਈ ਦੇਵੇਗਾ।
ਸਟੈਪ 6: ਇਸ ਤੋਂ ਬਾਅਦ, ਉਮੀਦਵਾਰ ਐਡਮਿਟ ਕਾਰਡ ਨੂੰ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ।
ਸਟੈੱਪ 7: ਅੰਤ ਵਿੱਚ, ਉਮੀਦਵਾਰਾਂ ਨੂੰ ਐਡਮਿਟ ਕਾਰਡ ਦਾ ਪ੍ਰਿੰਟ ਆਊਟ ਲੈਣਾ ਚਾਹੀਦਾ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Embed widget