ਪੜਚੋਲ ਕਰੋ

SSC JE 2023: ਐਸਐਸਸੀ ਨੇ ਜੂਨੀਅਰ ਇੰਜੀਨੀਅਰ ਪ੍ਰੀਖਿਆ ਦੇ ਅਖੀਰਲੇ ਪੜਾਅ ਦਾ ਨਤੀਜਾ ਕੀਤਾ ਜਾਰੀ, ਇਹ ਰਿਹਾ Direct Link

SSC JE Result Out: SSC ਨੇ ਜੂਨੀਅਰ ਇੰਜੀਨੀਅਰ ਭਰਤੀ ਪ੍ਰੀਖਿਆ ਦਾ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ। ਜਿਸ ਨੂੰ ਉਮੀਦਵਾਰ ਅਧਿਕਾਰਤ ਸਾਈਟ 'ਤੇ ਜਾ ਕੇ ਦੇਖ ਸਕਦੇ ਹਨ।

SSC JE Result 2023: ਸਟਾਫ ਸਿਲੈਕਸ਼ਨ ਕਮਿਸ਼ਨ ਵੱਲੋਂ ਜੂਨੀਅਰ ਇੰਜੀਨੀਅਰ ਭਰਤੀ ਪ੍ਰੀਖਿਆ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਜੀ ਹਾਂ ਐਸਐਸਸੀ ਵੱਲੋਂ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੀਖਿਆ ਵਿਚ ਸ਼ਾਮਲ ਹੋਣ ਵਾਲੇ ਉਮੀਦਵਾਰ ਅਧਿਕਾਰਤ ਸਾਈਟ ssc.nic.in 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਇਸ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਹੁਣ ਦਸਤਾਵੇਜ਼ਾਂ ਦੀ ਤਸਦੀਕ ਕਰਨੀ ਪਵੇਗੀ। ਨਤੀਜਾ ਵੇਖਣ ਲਈ, ਉਮੀਦਵਾਰ ਇੱਥੇ ਦਿੱਤੇ ਗਏ ਕਦਮਾਂ ਦੀ ਪਾਲਣਾ ਕਰ ਸਕਦੇ ਹਨ। ਇਹ ਨਵਾਂ ਸਾਲ ਬਹੁਤ ਸਾਰੇ ਨੌਜਵਾਨਾਂ ਦੇ ਲਈ ਨੌਕਰੀਆਂ ਲੈ ਕੇ ਆਵੇਗਾ।

ਐਸਐਸਸੀ ਜੇਈ ਭਰਤੀ 2023 ਦੇ ਤਹਿਤ ਕੁੱਲ 1,374 ਉਮੀਦਵਾਰਾਂ ਦੀ ਚੋਣ ਕੀਤੀ ਗਈ। 4 ਦਸੰਬਰ, 2023 ਨੂੰ ਕਮਿਸ਼ਨ ਦੁਆਰਾ ਪੇਪਰ 2 ਕੰਪਿਊਟਰ ਅਧਾਰਤ ਟੈਸਟ (ਸੀਬੀਟੀ) ਕਰਵਾਇਆ ਗਿਆ ਸੀ। ਪੇਪਰ 1 ਦੀ ਪ੍ਰੀਖਿਆ ਦੇ ਨਤੀਜੇ 17 ਨਵੰਬਰ, 2023 ਨੂੰ ਘੋਸ਼ਿਤ ਕੀਤੇ ਗਏ ਸਨ। SSC JE ਫਾਈਨਲ ਮੈਰਿਟ ਸੂਚੀ ਪੇਪਰ 1 ਅਤੇ ਪੇਪਰ 2 ਦੋਵਾਂ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਪ੍ਰਕਾਸ਼ਿਤ ਕੀਤੀ ਗਈ ਹੈ।

ਜਿਨ੍ਹਾਂ ਉਮੀਦਵਾਰਾਂ ਨੇ ਘੋਸ਼ਿਤ ਕੱਟ-ਆਫ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ ਮੈਰਿਟ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਗਏ ਹਨ, ਉਨ੍ਹਾਂ ਨੂੰ ਅੰਤਿਮ ਨਤੀਜਾ ਘੋਸ਼ਿਤ ਹੋਣ ਤੋਂ ਦੋ ਮਹੀਨਿਆਂ ਦੇ ਅੰਦਰ ਕਮਿਸ਼ਨ ਦੇ ਸਬੰਧਤ ਖੇਤਰੀ ਦਫ਼ਤਰ ਨੂੰ ਰਿਪੋਰਟ ਕਰਨੀ ਹੋਵੇਗੀ। ਵਧੇਰੇ ਜਾਣਕਾਰੀ ਲਈ, ਉਮੀਦਵਾਰ ਅਧਿਕਾਰਤ ਸਾਈਟ ਦੀ ਮਦਦ ਲੈ ਸਕਦੇ ਹਨ।

SSC JE Result 2023: ਨਤੀਜਿਆਂ ਦੀ ਜਾਂਚ ਕਿਵੇਂ ਕਰੀਏ

ਕਦਮ 1: ਨਤੀਜਿਆਂ ਦੀ ਜਾਂਚ ਕਰਨ ਲਈ, ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਸਾਈਟ ssc.nic.in 'ਤੇ ਜਾਓ।
ਸਟੈਪ 2: ਇਸ ਤੋਂ ਬਾਅਦ ਉਮੀਦਵਾਰ ਹੋਮਪੇਜ JEE ਰਿਜ਼ਲਟ ਲਿੰਕ 'ਤੇ ਕਲਿੱਕ ਕਰੋ।
ਸਟੈਪ 3: ਫਿਰ ਉਮੀਦਵਾਰ ਦੇ ਸਾਹਮਣੇ PDF ਫਾਈਲ ਖੁੱਲ ਜਾਵੇਗੀ।
ਕਦਮ 4: ਹੁਣ ਉਮੀਦਵਾਰ ਸੂਚੀ ਵਿੱਚ ਆਪਣਾ ਰੋਲ ਨੰਬਰ ਖੋਜਦੇ ਹਨ।
ਕਦਮ 5: ਅੰਤ ਵਿੱਚ ਉਮੀਦਵਾਰ ਨੂੰ ਇਹ ਫਾਈਲ ਡਾਊਨਲੋਡ ਕਰਨੀ ਚਾਹੀਦੀ ਹੈ।

ਸਿੱਧੇ ਲਿੰਕ 'ਤੇ ਕਲਿੱਕ ਕਰਕੇ ਨਤੀਜਿਆਂ ਦੀ ਜਾਂਚ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget