ਪੜਚੋਲ ਕਰੋ

SSC MTS Exam : ਐਡਮਿਟ ਕਾਰਡ ਹੋਏ ਜਾਰੀ, ਇਸ ਤਰੀਕੇ ਨਾਲ ਫਟਾਫਟ ਕਰ ਸਕਦੇ ਹੋ ਡਾਊਨਲੋਡ

SSC Releases MTS & Havaldar Exam 2023 Admit Card: ਸਟਾਫ ਸਿਲੈਕਸ਼ਨ ਕਮਿਸ਼ਨ ਨੇ SSSC MTS (ਨਾਨ-ਟੈਕਨੀਕਲ) ਅਤੇ ਹੌਲਦਾਰ (CBIC ਅਤੇ CBIN) ਪ੍ਰੀਖਿਆ 2022 ਲਈ ਐਡਮਿਟ ਕਾਰਡ ਜਾਰੀ ਕੀਤਾ ਹੈ।

SSC Releases MTS & Havaldar Exam 2023 Admit Card: ਸਟਾਫ ਸਿਲੈਕਸ਼ਨ ਕਮਿਸ਼ਨ ਨੇ SSSC MTS (ਨਾਨ-ਟੈਕਨੀਕਲ) ਅਤੇ ਹੌਲਦਾਰ (CBIC ਅਤੇ CBIN) ਪ੍ਰੀਖਿਆ 2022 ਲਈ ਐਡਮਿਟ ਕਾਰਡ ਜਾਰੀ ਕੀਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਹੈ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਅਜਿਹਾ ਕਰਨ ਲਈ, ਉਨ੍ਹਾਂ ਨੂੰ SSC ਦੀਆਂ ਖੇਤਰੀ ਵੈੱਬਸਾਈਟਾਂ 'ਤੇ ਜਾਣਾ ਪਵੇਗਾ। ਉਸ ਖੇਤਰ ਦੀ ਵੈੱਬਸਾਈਟ 'ਤੇ ਕਲਿੱਕ ਕਰੋ ਜਿਸ ਲਈ ਤੁਸੀਂ ਐਡਮਿਟ ਕਾਰਡ ਡਾਊਨਲੋਡ ਕਰਨਾ ਚਾਹੁੰਦੇ ਹੋ। ਇਸ ਤੋਂ ਬਾਅਦ ਦੱਸੇ ਗਏ ਫਾਰਮੈਟ ਵਿੱਚ ਐਡਮਿਟ ਕਾਰਡ ਡਾਊਨਲੋਡ ਕਰੋ।

ਇਸ ਮਿਤੀ ਨੂੰ ਪ੍ਰੀਖਿਆ ਹੋਵੇਗੀ
SSC MTS ਅਤੇ ਹੌਲਦਾਰ ਦੀ ਪ੍ਰੀਖਿਆ 2 ਮਈ 2023 ਨੂੰ ਕਰਵਾਈ ਜਾਵੇਗੀ। ਇਹ ਕੰਪਿਊਟਰ ਆਧਾਰਿਤ ਪ੍ਰੀਖਿਆ ਹਿੰਦੀ, ਅੰਗਰੇਜ਼ੀ ਅਤੇ 13 ਖੇਤਰੀ ਭਾਸ਼ਾਵਾਂ ਵਿੱਚ ਲਈ ਜਾਵੇਗੀ। ਕੰਪਿਊਟਰ ਅਧਾਰਤ ਪ੍ਰੀਖਿਆ ਦੋ ਸੈਸ਼ਨਾਂ, ਸੈਸ਼ਨ I ਅਤੇ ਸੈਸ਼ਨ II ਵਿੱਚ ਆਯੋਜਿਤ ਕੀਤੀ ਜਾਵੇਗੀ। ਦੋਵਾਂ ਸੈਸ਼ਨਾਂ ਵਿੱਚ ਹਾਜ਼ਰ ਹੋਣਾ ਲਾਜ਼ਮੀ ਹੈ।

ਇਸ ਆਸਾਨ ਢੰਗ ਨਾਲ ਐਡਮਿਟ ਕਾਰਡ ਕਰੋ ਡਾਊਨਲੋਡ 
ਐਡਮਿਟ ਕਾਰਡ ਡਾਊਨਲੋਡ ਕਰਨ ਲਈ, ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ। ਇਸਦੇ ਲਈ, ਆਪਣੇ ਖੇਤਰ ਦੀ ਵੈੱਬਸਾਈਟ ਚੁਣੋ।
ਇੱਥੇ ਹੋਮਪੇਜ 'ਤੇ SSC MTS 2022 ਐਡਮਿਟ ਕਾਰਡ ਲਿੰਕ ਦਿੱਤਾ ਜਾਵੇਗਾ, ਇਸ 'ਤੇ ਕਲਿੱਕ ਕਰੋ।
ਅਜਿਹਾ ਕਰਨ ਨਾਲ, ਇੱਕ ਨਵਾਂ ਪੇਜ ਖੁੱਲ੍ਹੇਗਾ ਜਿਸ 'ਤੇ ਉਮੀਦਵਾਰਾਂ ਨੂੰ ਆਪਣਾ ਵੇਰਵਾ ਦਰਜ ਕਰਨਾ ਹੋਵੇਗਾ। ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
ਅਜਿਹਾ ਕਰਨ ਨਾਲ, ਤੁਹਾਡਾ ਐਡਮਿਟ ਕਾਰਡ ਕੰਪਿਊਟਰ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਇਸ ਨੂੰ ਇੱਥੋਂ ਚੈੱਕ ਕਰੋ, ਇਸਨੂੰ ਡਾਉਨਲੋਡ ਕਰੋ ਅਤੇ ਜੇ ਤੁਸੀਂ ਚਾਹੋ, ਤਾਂ ਤੁਸੀਂ ਪ੍ਰਿੰਟ ਆਊਟ ਵੀ ਲੈ ਸਕਦੇ ਹੋ।
ਇਸ ਦੀ ਹਾਰਡਕਾਪੀ ਕੱਢ ਕੇ ਰੱਖੋ, ਭਵਿੱਖ ਵਿੱਚ ਇਹ ਤੁਹਾਡੇ ਲਈ ਫਾਇਦੇਮੰਦ ਰਹੇਗੀ।

ਹੋਰ ਮਹੱਤਵਪੂਰਨ ਜਾਣਕਾਰੀ
ਇਸ ਭਰਤੀ ਮੁਹਿੰਮ ਰਾਹੀਂ 10880 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 529 ਅਸਾਮੀਆਂ ਹਵਾਲਦਾਰ (ਸੀਬੀਆਈਸੀ ਅਤੇ ਸੀਬੀਐਨ) ਦੀਆਂ ਹਨ। ਉਨ੍ਹਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 17 ਜਨਵਰੀ 2023 ਨੂੰ ਸ਼ੁਰੂ ਹੋਈ ਸੀ ਅਤੇ 17 ਫਰਵਰੀ 2023 ਨੂੰ ਖਤਮ ਹੋਈ ਸੀ। ਹੁਣ ਪ੍ਰੀਖਿਆ ਹੋਣੀ ਹੈ। ਇਸ ਸਬੰਧ ਵਿਚ ਕੋਈ ਵੀ ਜਾਣਕਾਰੀ ਜਾਂ ਨਵੀਨਤਮ ਅਪਡੇਟਸ ਪ੍ਰਾਪਤ ਕਰਨ ਲਈ ਸਿਰਫ ਅਧਿਕਾਰਤ ਵੈਬਸਾਈਟ 'ਤੇ ਜਾਓ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget