ਪੜਚੋਲ ਕਰੋ

SSC Selection Post-11 : ਪੰਜ ਹਜ਼ਾਰ ਤੋਂ ਵੱਧ ਅਸਾਮੀਆਂ ਲਈ ਅਰਜੀਆਂ ਸ਼ੁਰੂ, ਇਹ ਹੈ ਅਪਲਾਈ ਕਰਨ ਦੀ ਆਖਰੀ ਮਿਤੀ

ਅਪਲਾਈ ਕਰਨ ਦੀ ਆਖਰੀ ਮਿਤੀ 27 ਮਾਰਚ 2023 ਹੈ। ਅਰਜ਼ੀਆਂ ਸਿਰਫ਼ ਆਨਲਾਈਨ ਹੀ ਹੋਣਗੀਆਂ। ਕਿਸੇ ਹੋਰ ਸਾਧਨ ਰਾਹੀਂ ਕੀਤੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

SSC Recruitment 2023: ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਬੰਪਰ ਅਹੁਦੇ 'ਤੇ ਭਰਤੀ ਕੱਢੀ ਹੈ। ਇਨ੍ਹਾਂ ਭਰਤੀਆਂ ਦੀ ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਲਈ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਐਸਐਸਸੀ ਚੋਣ ਪੋਸਟ ਫ਼ੇਜ਼-11 ਦੇ ਅਧੀਨ ਆਉਂਦੀਆਂ ਹਨ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ SSC ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਫਾਰਮ ਭਰ ਸਕਦੇ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਹੋਣ 'ਤੇ ਉਮੀਦਵਾਰਾਂ ਨੂੰ ਵੱਖ-ਵੱਖ ਸਰਕਾਰੀ ਮੰਤਰਾਲਿਆਂ, ਵਿਭਾਗਾਂ, ਸੰਸਥਾਵਾਂ ਆਦਿ 'ਚ ਨਿਯੁਕਤੀ ਮਿਲੇਗੀ।

ਇਹ ਹੈ ਆਖਰੀ ਮਿਤੀ

SSC ਦੀ ਚੋਣ ਪੋਸਟ-11 ਦੇ ਅਧੀਨ ਕੱਢੀਆਂ ਅਸਾਮੀਆਂ ਲਈ ਅਰਜ਼ੀਆਂ ਸ਼ੁਰੂ ਹੋ ਗਈਆਂ ਹਨ ਅਤੇ ਉਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 27 ਮਾਰਚ 2023 ਹੈ। ਅਰਜ਼ੀਆਂ ਸਿਰਫ਼ ਆਨਲਾਈਨ ਹੀ ਹੋਣਗੀਆਂ। ਕਿਸੇ ਹੋਰ ਸਾਧਨ ਰਾਹੀਂ ਕੀਤੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਇਸ ਦੇ ਲਈ ਉਮੀਦਵਾਰਾਂ ਨੂੰ SSC ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ, ਜਿਸ ਦਾ ਪਤਾ ਹੈ - ssc.nic.in।

ਇੱਥੇ ਦੇਖੋ ਮਹੱਤਵਪੂਰਨ ਮਿਤੀਆਂ

ਅਰਜ਼ੀ ਦੀ ਸ਼ੁਰੂਆਤੀ ਮਿਤੀ - 6 ਮਾਰਚ 2023

ਅਪਲਾਈ ਕਰਨ ਦੀ ਆਖਰੀ ਮਿਤੀ - 27 ਮਾਰਚ 2023

ਬਿਨੈ-ਪੱਤਰ ਫੀਸ ਜਮ੍ਹਾ ਕਰਨ ਦੀ ਆਖਰੀ ਮਿਤੀ - 28 ਮਾਰਚ 2023

ਅਰਜ਼ੀ 'ਚ ਸੁਧਾਰ ਦੀ ਆਖਰੀ ਮਿਤੀ - 3 ਤੋਂ 5 ਅਪ੍ਰੈਲ 2023

ਚੋਣ ਲਈ ਆਨਲਾਈਨ ਪ੍ਰੀਖਿਆ ਕਰਵਾਉਣ ਦੀ ਮਿਤੀ - ਜੂਨ-ਜੁਲਾਈ 2023

ਦਾਖਲਾ ਕਾਰਡ ਜਾਰੀ ਕਰਨ ਦੀ ਮਿਤੀ - ਪ੍ਰੀਖਿਆ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ

ਕਿਵੇਂ ਹੋਵੇਗੀ ਚੋਣ?

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਪ੍ਰੀਖਿਆ ਦੇ ਕਈ ਪੜਾਅ ਪਾਸ ਕਰਨ ਤੋਂ ਬਾਅਦ ਕੀਤੀ ਜਾਵੇਗੀ। ਸਭ ਤੋਂ ਪਹਿਲਾਂ ਲਿਖਤੀ ਪ੍ਰੀਖਿਆ ਲਈ ਜਾਵੇਗੀ। ਜਿਹੜੇ ਇਸ ਨੂੰ ਪਾਸ ਕਰਨਗੇ, ਉਹ ਅਗਲੇ ਪੜਾਅ ਲਈ ਯੋਗ ਹੋਣਗੇ। ਲਿਖਤੀ ਪ੍ਰੀਖਿਆ ਤੋਂ ਇਲਾਵਾ ਦਸਤਾਵੇਜ਼ਾਂ ਦੀ ਤਸਦੀਕ ਅਤੇ ਸਕਿੱਲ ਟੈਸਟ ਵੀ ਲਿਆ ਜਾਵੇਗਾ।

ਕੌਣ ਕਰ ਸਕਦਾ ਹੈ ਅਪਲਾਈ?

ਇਸ ਭਰਤੀ ਮੁਹਿੰਮ ਰਾਹੀਂ ਕੁੱਲ 5396 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਲਈ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਅਪਲਾਈ ਕਰ ਸਕਦੇ ਹਨ। ਨੋਟਿਸ ਤੋਂ ਵੱਖ-ਵੱਖ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਅਸਾਮੀ ਦੇ ਹਿਸਾਬ ਨਾਲ ਉਮਰ ਸੀਮਾ ਵੀ ਵੱਖਰੀ ਹੈ ਪਰ ਮੋਟੇ ਤੌਰ 'ਤੇ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget