ਪੜਚੋਲ ਕਰੋ

ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਮਿਲੇਗੀ ਪੂਰੀ ਤਨਖਾਹ

ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਕਰਫਿਊ ਕਰਕੇ ਛੁੱਟੀਆਂ ਦੌਰਾਨ ਵੀ ਪੂਰੀ ਤਨਖਾਹ ਮਿਲੇਗੀ। ਇਹ ਹੁਕਮ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਹੈ। ਪੰਜਾਬ ਵਿੱਚੋਂ ਰਿਪੋਰਟਾਂ ਸਾਹਮਣੇ ਆ ਰਹੀਆਂ ਸੀ ਕਿ ਕਈ ਪ੍ਰਾਈਵੇਟ ਸਕੂਲ ਅਧਿਆਪਕਾਂ ਨੂੰ ਮਾਰਚ ਤੇ ਅਪਰੈਲ ਦੀ ਤਨਖਾਹ ਦੇਣ ਤੋਂ ਆਨਾਕਾਨੀ ਕਰ ਰਹੇ ਹਨ। ਇਸ ਮਗਰੋਂ ਸਰਕਾਰ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਕਰਫਿਊ ਕਰਕੇ ਛੁੱਟੀਆਂ ਦੌਰਾਨ ਵੀ ਪੂਰੀ ਤਨਖਾਹ ਮਿਲੇਗੀ। ਇਹ ਹੁਕਮ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਹੈ। ਪੰਜਾਬ ਵਿੱਚੋਂ ਰਿਪੋਰਟਾਂ ਸਾਹਮਣੇ ਆ ਰਹੀਆਂ ਸੀ ਕਿ ਕਈ ਪ੍ਰਾਈਵੇਟ ਸਕੂਲ ਅਧਿਆਪਕਾਂ ਨੂੰ ਮਾਰਚ ਤੇ ਅਪਰੈਲ ਦੀ ਤਨਖਾਹ ਦੇਣ ਤੋਂ ਆਨਾਕਾਨੀ ਕਰ ਰਹੇ ਹਨ। ਇਸ ਮਗਰੋਂ ਸਰਕਾਰ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਕੂਲ ‘ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨ੍ਹਾਂ ਕਿਹਾ ਕਿ ਜੇ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈੱਬਸਾਈਟ ’ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਆਂ ਥਾਵਾਂ ’ਤੇ ਲਗਾਉਣੀ ਯਕੀਨੀ ਬਣਾਉਣਗੇ। ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗ੍ਹਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ। ਸਕੂਲ ਕਿਸੇ ਖਾਸ ਥਾਂ ਤੋਂ ਕਿਤਾਬਾਂ ਤੇ ਵਰਦੀਆਂ ਖਰੀਦਣ ਲਈ ਨਹੀਂ ਕਹਿ ਸਕਦੇ। ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦੇ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget