ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਖੋਲ੍ਹੀ ਪੰਜਾਬ ਦੇ ਸਿੱਖਿਆ ਪ੍ਰਬੰਧ ਦੀ ਪੋਲ!

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਵਿਦਿਆਰਥੀ ਦੀ ਵੀਡੀਓ ਕਲਿੱਪ ਨੇ ਪੰਜਾਬ ਦੇ ਸਿੱਖਿਆ ਢਾਂਚੇ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਚਰਚਾ ਹੈ ਕਿ ਪਿਛਲੇ ਦਿਨੀਂ ਸਰਹੱਦੀ ਖੇਤਰ ਦੇ ਦੌਰੇ 'ਤੇ ਨਿਕਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਨਤਕ ਮਿਲਣੀ 'ਚ ਸਕੂਲੀ ਵਿਦਿਆਰਥੀ ਵੱਲੋਂ ਬੋਰਡ ਪ੍ਰੀਖਿਆਵਾਂ ਲਈ 'ਮਦਦ' ਦੀ ਗੁਹਾਰ ਲਾਈ ਗਈ ਸੀ। ਇਸ ਦਾ ਵੀਡੀਓ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਦੇ ਨਿੱਘਰ ਚੁੱਕੇ ਮਿਆਰ ਲਈ ਕਾਂਗਰਸ ਤੇ ਅਕਾਲੀ-ਭਾਜਪਾ ਜ਼ਿੰਮੇਵਾਰ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀ ਵੱਲੋਂ 10ਵੀ ਤੇ 12ਵੀਂ ਜਮਾਤਾਂ ਦੀ ਬੋਰਡ ਪ੍ਰੀਖਿਆ ਨੂੰ ਲੈ ਕੇ ਜੋ ਸ਼ਬਦ ਵਰਤੇ ਗਏ ਹਨ, ਇਹ ਹਾਸੇ-ਮਜ਼ਾਕ ਦਾ ਵਿਸ਼ਾ ਨਹੀਂ ਸਗੋਂ ਸਕੂਲ ਸਿੱਖਿਆ ਦੇ ਗ਼ਰਕ ਹੋ ਚੁੱਕੇ ਮਿਆਰ ਦਾ ਗੰਭੀਰ ਵਿਸ਼ਾ ਤੇ ਉਨ੍ਹਾਂ ਸਿਆਸਤਦਾਨਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ, ਜਿੰਨਾ ਹੱਥ ਪਿਛਲੇ 40 ਸਾਲਾਂ ਤੋਂ ਪੰਜਾਬ ਦੀ ਸੱਤਾ ਰਹੀ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪਿਛਲੇ ਦਿਨੀਂ ਕੈਪਟਨ ਦੀ ਜਨਤਕ ਮਿਲਣੀ 'ਚ ਸਕੂਲੀ ਵਿਦਿਆਰਥੀ ਵੱਲੋਂ ਜਿਸ ਮਾਸੂਮ ਹੌਸਲੇ ਨਾਲ ਸ਼ੁਰੂ ਹੋਈਆਂ ਬੋਰਡ ਪ੍ਰੀਖਿਆਵਾਂ ਲਈ 'ਮਦਦ' ਦੀ ਗੁਹਾਰ ਲਾਈ ਗਈ ਹੈ, ਇਹ ਸਿਆਸਤਦਾਨਾਂ ਨੂੰ ਸ਼ਰਮਸਾਰ ਕਰਨ ਦਾ ਸਿਖਰ ਹੈ। ਬੱਚੇ ਦੀ ਗੱਲ ਨੂੰ ਹਾਸੇ ਮਖ਼ੌਲ 'ਚ ਲੈਂਦਿਆਂ ਬੇਸ਼ੱਕ ਮੁੱਖ ਮੰਤਰੀ ਨੇ ਇਹ ਕਹਿ ਕੇ ਖਹਿੜਾ ਛੁਡਾਉਣ ਦੀ ਕੋਸ਼ਿਸ਼ ਕੀਤੀ ਕਿ 'ਪਾਸ ਹੋਵੇਂਗਾ ਜਾਂ ਨਹੀਂ' ਪਰ ਵਿਦਿਆਰਥੀ ਦੇ ਮੋੜਵੇਂ ਜਵਾਬ ਨੇ ਕੈਪਟਨ ਨੂੰ ਲਾਜਵਾਬ ਕਰ ਦਿੱਤਾ ਕਿ ਅਸੀਂ ਤਾਂ ਆਪਣੇ ਵੱਲੋਂ ਪੂਰਾ ਜ਼ੋਰ ਲਾਵਾਂਗੇ, ਪਰ ਪਿਛਲੀ ਵਾਰ ਬਹੁਤ ਸਾਰੇ ਫ਼ੇਲ੍ਹ ਹੋ ਗਏ ਸੀ, ਇਸ ਲਈ ਤੁਸੀਂ ਪ੍ਰੀਖਿਆਵਾਂ 'ਚ ਮਦਦ ਕਰ ਦਿਓ। ਪ੍ਰਿੰਸੀਪਲ ਬੁੱਧਰਾਮ ਨੇ ਮੁੱਖ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਇਸ ਤੋਂ ਵੱਧ ਇੱਕ ਮੁੱਖ ਮੰਤਰੀ ਨੂੰ ਕੋਈ ਕੀ ਸੁਣਾ ਸਕਦਾ ਹੈ। ਇਸ ਲਈ ਉਹ ਸੂਬੇ ਦੇ ਸਰਕਾਰੀ ਸਕੂਲਾਂ 'ਚ ਮਿਆਰੀ ਸਿੱਖਿਆ ਲਈ ਜੰਗੀ-ਪੱਧਰ 'ਤੇ ਕਦਮ ਉਠਾਉਣ। ਉਨ੍ਹਾਂ ਕਿਹਾ ਕਿ ਜੇਕਰ ਅੱਧੀ-ਅਧੂਰੀ ਤਾਕਤ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੰਤਰੀ ਮੁਨੀਸ਼ ਸਿਸੋਦੀਆ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰ ਸਕਦੇ ਹਨ ਤਾਂ ਕੈਪਟਨ ਕਿਉਂ ਨਹੀਂ ਕਰਦੇ?

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Embed widget