ਪੜਚੋਲ ਕਰੋ

ਇਤਿਹਾਸ ਦੀਆਂ ਕਿਤਾਬਾਂ 'ਤੇ ਰੌਲੇ ਦਾ ਵਿਦਿਆਰਥੀ ਭੁਗਤ ਰਹੇ ਖਮਿਆਜ਼ਾ

ਚੰਡੀਗੜ੍ਹ: ਇਤਿਹਾਸ ਦੀਆਂ ਕਿਤਾਬਾਂ ਦੇ ਵਿਵਾਦ ਦਾ ਖਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਸਾਢੇ ਚਾਰ ਮਹੀਨੇ ਬੀਤ ਜਾਣ ਉਪਰੰਤ ਵੀ ਕਿਤਾਬਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ। ਦਰਅਸਲ ਬੋਰਡ ਨੇ 10ਵੀ, 11ਵੀਂ ਤੇ 12ਵੀਂ ਕਲਾਸਾਂ ਦੇ ਇਤਿਹਾਸ ਦੇ ਵਿਸ਼ੇ ਵਾਸਤੇ ਅਜੇ ਤੀਕ ਸਿਲੇਬਸ ਤੇ ਪੜ੍ਹਨ ਵਾਲੀ ਸਮੱਗਰੀ ਤਿਆਰ ਨਹੀਂ ਕੀਤੀ।   ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਬੋਰਡ ਵਿਦਿਆਰਥੀਆਂ ਨੂੰ ਕਿਸ਼ਤਾਂ ਵਿੱਚ ਸਿਲੇਬਸ ਤੇ ਪੜ੍ਹਨ ਵਾਲੀ ਸਮੱਗਰੀ ਪ੍ਰਦਾਨ ਕਰ ਰਿਹਾ ਹੈ। ਅਜੇ ਤੀਕ 12ਵੀਂ ਕਲਾਸ ਲਈ ਇਤਿਹਾਸ ਦਾ ਸਿਰਫ ਇੱਕ ਚੈਪਟਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪਹਿਲੇ ਚੈਪਟਰ ਵਿੱਚ ਬਹੁਤ ਸਾਰੀਆਂ ਗਲਤੀਆਂ ਸਨ ਤੇ ਸਾਰੇ ਭਾਈਚਾਰਿਆਂ ਦੇ ਧਾਰਮਿਕ ਤੇ ਸੱਭਿਆਚਾਰਕ ਜਜ਼ਬਾਤਾਂ ਨੂੰ ਠੇਸ ਪਹੁੰਚਾਉਣ ਵਾਲੀ ਭਾਸ਼ਾ ਵਰਤੀ ਗਈ ਸੀ, ਜਿਸ ਕਰਕੇ ਬੋਰਡ ਨੂੰ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਰਾਜੀ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬੋਰਡ ਨੇ 11ਵੀਂ ਕਲਾਸ ਦੇ ਇਤਿਹਾਸ ਵਿਸ਼ੇ ਦਾ ਪਹਿਲਾ ਚੈਪਟਰ ਸਿਰਫ ਅੰਗਰੇਜ਼ੀ ਵਿੱਚ ਤਿਆਰ ਕੀਤਾ ਹੈ ਜਦਕਿ ਪੰਜਾਬ ਦੇ ਸਕੂਲਾਂ ਵਿਚ ਬਹੁ-ਗਿਣਤੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਾਧਿਅਮ ਪੰਜਾਬੀ ਹੈ। ਇਸ ਤਰ੍ਹਾਂ ਇਸ ਕਲਾਸ ਦੇ ਇਤਿਹਾਸ ਦੇ 90 ਫੀਸਦੀ ਵਿਦਿਆਰਥੀਆਂ ਕੋਲ ਪੜ੍ਹਨ ਵਾਸਤੇ ਕੋਈ ਸਮੱਗਰੀ ਨਹੀਂ। ਸਿਰਫ ਇੱਕ ਚੈਪਟਰ ਉਪਲੱਬਧ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਹੋਣ ਵਾਲੀਆਂ ਮੱਧਕਾਲੀ ਪ੍ਰੀਖਿਆਵਾਂ ਦੇਣੀਆਂ ਪੈਣੀਆਂ ਹਨ। ਉਨ੍ਹਾਂ ਕਿਹਾ ਕਿ ਅੱਧਾ ਸੈਸ਼ਨ ਲੰਘ ਗਿਆ ਹੈ ਤੇ ਬੋਰਡ ਨੇ ਅਜੇ ਤੀਕ ਸਿਲੇਬਸ ਬਾਰੇ ਫੈਸਲਾ ਨਹੀਂ ਲਿਆ। ਬੋਰਡ ਦੀ ਅਜਿਹੀ ਲਾਪ੍ਰਵਾਹੀ ਨੇ ਵਿਦਿਆਰਥੀਆਂ ਦੇ ਮੌਜੂਦਾ ਅਕਾਦਮਿਕ ਵਰ੍ਹੇ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਵਿਦਿਆਰਥੀਆਂ ਪ੍ਰਤੀ ਰਤੀ-ਭਰ ਵੀ ਸੰਜੀਦਾ ਨਾ ਹੋਣਾ ਬਹੁਤ ਨਿਰਾਸ਼ ਕਰਨ ਵਾਲੀ ਗੱਲ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
Holiday In Punjab: ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget