ਪੜਚੋਲ ਕਰੋ

ਅਮਰੀਕਾ 'ਚ ਵਿਦੇਸ਼ੀ ਵਿਦਿਆਰਥੀਆਂ ਲਈ ਚੰਗੀ ਖ਼ਬਰ! ਭਾਰਤ ਦੇ ਦੋ ਲੱਖ ਤੋਂ ਵੱਧ ਵਿਦਿਆਰਥੀ

ਅਮਰੀਕਾ ਜਾਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਦੂਸਰੀ ਸਭ ਤੋਂ ਵੱਡੀ ਗਿਣਤੀ ਭਾਰਤੀਆਂ ਦੀ ਹੈ।

ਵਾਸ਼ਿੰਗਟਨ: ਸੰਯੁਕਤ ਰਾਜ ਦੇ 21 ਸੰਸਦ ਮੈਂਬਰਾਂ ਦੇ ਦੋ-ਪੱਖੀ ਸਮੂਹ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਕਲਾਸਾਂ ਵਿੱਚ ਦਾਖਲਾ ਕਰਵਾਉਣ ਲਈ ਜ਼ਰੂਰੀ ਕਦਮ ਚੁੱਕੇ। ਸੱਕਤਰ ਵਿਦੇਸ਼ ਮੰਤਰੀ ਮਾਈਕ ਪੋਂਪੀਓ ਤੇ ਹੋਮਲੈਂਡ ਸੁੱਰਖਿਆ ਮੰਤਰੀ ਚੈਡ ਵੌਲਫ ਨੂੰ ਲਿਖੇ ਪੱਤਰ ਵਿੱਚ, ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਅਮਰੀਕੀ ਅਰਥਚਾਰੇ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਅਮਰੀਕਾ ਜਾਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਦੂਸਰੀ ਸਭ ਤੋਂ ਵੱਡੀ ਗਿਣਤੀ ਭਾਰਤੀਆਂ ਦੀ ਹੈ। ਜੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ ਦੇ ਦੋ ਲੱਖ ਤੋਂ ਵੱਧ ਵਿਦਿਆਰਥੀ ਅਮਰੀਕਾ ਜਾਂਦੇ ਹਨ। ਵਰਤਮਾਨ ਵਿੱਚ, ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੋਰੋਨਾ ਸੰਕਟ ਕਾਰਨ ਯੂਐਸ ਵਿੱਚ ਵਿਕਲਪਿਕ ਪ੍ਰੈਕਟੀਕਲ ਸਿਖਲਾਈ (ਓਪੀਟੀ) ਪ੍ਰੋਗਰਾਮ ਵਿੱਚ ਦਾਖਲਾ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਵੀਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਅਜੇ ਵੀ ਮੁਅੱਤਲ ਹੈ, ਉਨ੍ਹਾਂ ਨੂੰ ਸਤੰਬਰ ਦੀਆਂ ਕਲਾਸਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਇਨ੍ਹਾਂ ਮੁਸੀਬਤਾਂ ਦੇ ਕਾਰਨ ਅਮਰੀਕਾ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਭਾਵਿਤ ਹੋ ਸਕਦੇ ਹਨ। ਇਹ ਧਿਆਨ ਦੇਣ ਯੋਗ ਹੈ ਕਿ ਸੰਯੁਕਤ ਰਾਜ ਵਿੱਚ ਵਿਕਲਪਿਕ ਪ੍ਰੈਕਟੀਕਲ ਸਿਖਲਾਈ ਪ੍ਰੋਗਰਾਮ ਰਾਹੀਂ, ਅੰਤਰਰਾਸ਼ਟਰੀ ਵਿਦਿਆਰਥੀ ਵੀ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਸੰਸਦ ਮੈਂਬਰਾਂ ਨੇ ਪੱਤਰ ਵਿੱਚ ਕਿਹਾ ਹੈ ਕਿ ਵਿਸ਼ਵ ਭਰ ਵਿੱਚ ਅਮਰੀਕੀ ਦੂਤਾਵਾਸਾਂ ਤੇ ਕੌਂਸਲੇਟਜ਼ ਦੇ ਬੰਦ ਹੋਣ ਕਾਰਨ ਵਿਦਿਆਰਥੀ ਵੀਜ਼ਾ ਲਈ ਅਪਲਾਈ ਨਹੀਂ ਕਰ ਪਾ ਰਹੇ ਹਨ। ਇਹ ਅਮਰੀਕਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਸਿਰਫ ਇਹ ਹੀ ਨਹੀਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਸਤੰਬਰ 2020 ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਵਿੱਚ 25% ਦੀ ਗਿਰਾਵਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਵੀ ਪੜ੍ਹੋ: 129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget