ਪੜਚੋਲ ਕਰੋ

Education News: ਪ੍ਰੀਖਿਆ ਤੋਂ ਪਹਿਲਾਂ ਸਾਈਬਰ ਠੱਗਾਂ ਦੇ ਨਿਸ਼ਾਨੇ 'ਤੇ ਵਿਦਿਆਰਥੀ, ਫਰਜ਼ੀ ਲਿੰਕ ਭੇਜ ਮਾਰ ਰਹੇ ਠੱਗੀ

ਪ੍ਰੀਖਿਆ ਕੋਲ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਸਾਈਬਰ ਠੱਗ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਣ ਲੱਗੇ ਹਨ। ਅਜਿਹਾ ਮਾਮਲਾ ਚੰਡੀਗੜ੍ਹ ਵਿੱਚ ਸਾਹਮਣੇ ਆਇਆ ਹੈ। ਇੱਥੇ  ਸੀਬੀਐਸਈ ਦੇ 10ਵੀਂ ਤੇ 12ਵੀਂ ਕਲਾਸ ਦੇ ਫਰਜ਼ੀ ਸੈਂਪਲ...

Education News: ਪ੍ਰੀਖਿਆ ਕੋਲ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਸਾਈਬਰ ਠੱਗ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਣ ਲੱਗੇ ਹਨ। ਅਜਿਹਾ ਮਾਮਲਾ ਚੰਡੀਗੜ੍ਹ ਵਿੱਚ ਸਾਹਮਣੇ ਆਇਆ ਹੈ। ਇੱਥੇ  ਸੀਬੀਐਸਈ ਦੇ 10ਵੀਂ ਤੇ 12ਵੀਂ ਕਲਾਸ ਦੇ ਫਰਜ਼ੀ ਸੈਂਪਲ ਪੇਪਰ ਜਾਰੀ ਕਰਕੇ ਠੱਗੀ ਮਾਰੀ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਸਾਈਬਰ ਠੱਗਾਂ ਨੇ ਸੀਬੀਐਸਈ ਦੇ ਫਰਜ਼ੀ ਲਿੰਕ ਬਣਾ ਕੇ ਵਿਦਿਆਰਥੀਆਂ ਤੋਂ ਪੈਸੇ ਠੱਗੇ ਹਨ। ਇਹ ਮਾਮਲਾ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬੋਰਡ ਨੂੰ ਸ਼ਿਕਾਇਤਾਂ ਕਰਨ ਤੋਂ ਬਾਅਦ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਬੋਰਡ ਨੇ ਵੀ ਸਰਕੁਲਰ ਜਾਰੀ ਕਰਕੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਅਜਿਹੇ ਅਨਸਰਾਂ ਦੀਆਂ ਗੱਲਾਂ ਵਿਚ ਨਾ ਆਉਣ ਤੇ ਸੈਂਪਲ ਪੇਪਰਾਂ ਲਈ ਬੋਰਡ ਦੀ ਅਧਿਕਾਰਤ ਵੈਬਸਾਈਟ ਤੋਂ ਹੀ ਸੈਂਪਲ ਪੇਪਰ ਡਾਊਨਲੋਡ ਕਰਨ।

ਸੂਤਰਾਂ ਮੁਤਾਬਕ ਨਵੀਂ ਦਿੱਲੀ, ਪੰਜਾਬ ਤੇ ਹੋਰ ਸੂਬਿਆਂ ਵਿੱਚੋਂ ਵੱਡੀ ਗਿਣਤੀ ਵਿਦਿਆਰਥੀਆਂ ਤੋਂ ਪ੍ਰਸ਼ਨ ਪੱਤਰਾਂ ਦੇ ਨਾਂ ’ਤੇ ਪੈਸੇ ਮੰਗੇ ਗਏ। ਉਨ੍ਹਾਂ ਐਚਟੀਟੀਪੀ//ਸੀਬੀਐਸਈ.ਸਪੋਰਟ/ਐਸਪੀ ਲਿੰਕ ਬਣਾਇਆ ਤੇ ਇਸ ’ਤੇ 30 ਸੈਂਪਲ ਪੇਪਰ ਅਪਲੋਡ ਕੀਤੇ। ਇਸ ਲਿੰਕ ਨਾਲ ਭੇਜੇ ਸੰਦੇਸ਼ ਵਿੱਚ ਇਹ ਕਿਹਾ ਗਿਆ ਕਿ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਪ੍ਰਸ਼ਨ ਪੱਤਰ ਇਨ੍ਹਾਂ ਸੈਂਪਲ ਪੇਪਰਾਂ ਵਿਚੋਂ ਹੀ ਆਉਣਗੇ ਤੇ ਵਿਦਿਆਰਥੀਆਂ ਨੇ ਭੇਜੇ ਲਿੰਕ ਤੋਂ ਬਾਅਦ ਪੈਸੇ ਵੀ ਆਨਲਾਈਨ ਟਰਾਂਸਫਰ ਕਰ ਦਿੱਤੇ। 

ਇਸ ਤੋਂ ਬਾਅਦ ਸੀਬੀਐਸਈ ਦੇ ਅਧਿਕਾਰੀਆਂ ਨੇ ਸਪੱਸ਼ਟੀਕਰਨ ਦਿੱਤਾ ਕਿ ਬੋਰਡ ਵੱਲੋਂ ਸੈਂਪਲ ਪੇਪਰ ਸਿਰਫ ਬੋਰਡ ਦੀ ਅਧਿਕਾਰਤ ਵੈਬਸਾਈਟ ਡਬਲਿਊਡਬਲਿਊਡਬਲਿਊ ਡਾਟ ਸੀਬੀਐਸਈ ਡਾਟ ਗੌਵ ਡਾਟ ਇਨ ’ਤੇ ਹੀ ਅਪਲੋਡ ਕੀਤੇ ਜਾਂਦੇ ਹਨ ਤੇ ਇਸ ਲਈ ਬੋਰਡ ਵੱਲੋਂ ਕੋਈ ਵੀ ਪੈਸੇ ਨਹੀਂ ਮੰਗੇ ਜਾਂਦੇ। ਇਹ ਸੈਂਪਲ ਪੇਪਰ ਵਿਦਿਆਰਥੀ ਮੁਫਤ ਵਿਚ ਡਾਊਨਲੋਡ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget