ਪੜਚੋਲ ਕਰੋ

"ਸਫਲਤਾ ਦਾ ਸ਼ਕਤੀਕਰਨ": ਮੁਸਲਿਮ ਔਰਤਾਂ ਦੀ ਜਿੱਤ 

ਮੁਸਲਿਮ ਔਰਤਾਂ ਦੀਆਂ ਸਫਲਤਾਵਾਂ ਦੀਆਂ ਕਹਾਣੀਆਂ ਭਾਰਤ ਦੀ ਸਭ ਤੋਂ ਮੁਸ਼ਕਿਲ ਪ੍ਰੀਖਿਆਵਾਂ ਨੂੰ ਪਾਰ ਕਰਨ ਵਾਲੇ ਰਸਤਿਆਂ 'ਤੇ ਉਜਾਗਰ ਹੁੰਦੀਆ ਹਨ। ਜੋ ਕਿ ਆਸ਼ਾ ਅਤੇ ਪ੍ਰਗਤੀ ਦੇ ਪ੍ਰਕਾਸ਼ਕ ਦੇ ਰੂਪ ਵਿਚ ਉਭਰਦੀ ਹੈ

ਮੁਸਲਿਮ ਔਰਤਾਂ ਦੀਆਂ ਸਫਲਤਾਵਾਂ ਦੀਆਂ ਕਹਾਣੀਆਂ ਭਾਰਤ ਦੀ ਸਭ ਤੋਂ ਮੁਸ਼ਕਿਲ ਪ੍ਰੀਖਿਆਵਾਂ ਨੂੰ ਪਾਰ ਕਰਨ ਵਾਲੇ ਰਸਤਿਆਂ 'ਤੇ ਉਜਾਗਰ ਹੁੰਦੀਆ ਹਨ। ਜੋ ਕਿ ਆਸ਼ਾ ਅਤੇ ਪ੍ਰਗਤੀ ਦੇ ਪ੍ਰਕਾਸ਼ਕ ਦੇ ਰੂਪ ਵਿਚ ਉਭਰਦੀ ਹੈ। ਯੂਪੀਐਸਸੀ 2023 (UPSC 2023) ਦੇ ਨਤੀਜਿਆਂ ਵਿੱਚ ਬਹੁਤ ਸਾਰੀਆਂ ਮੁਸਲਿਮ ਔਰਤਾਂ ਜਿਵੇਂ ਕਿ ਵਰਦਾ ਖਾਨ ਅਤੇ ਸਾਈਮਾ ਸੇਰਾਜ ਅਹਿਮਦ ਟੋਪ ਨੰਬਰਾਂ ਵਿੱਚ ਨਜ਼ਰ ਆਈਆਂ। ਜੋੋ ਉਹ ਕਰਨਾ ਚਾਹੁੰਦੀਆਂ ਸੀ। ਜਿਸਦੇ ਬਾਰੇ ਬਹੁਤੇ ਲੋਕ ਸੁਪਨੇ ਦੇਖਦੇ ਹਨ। ਪਰ ਕੁਝ ਹੀ ਲੋਕ ਹਾਸਿਲ ਕਰ ਪਾਉਂਦੇ ਹਨ। ਉਨ੍ਹਾਂ ਦਾ ਇਹ ਸਫ਼ਰ ਸਿਰਫ ਵਿਅਕਤੀਗਤ ਜਿੱਤ ਨੂੰ ਨਹੀਂ ਦਰਸਾਉਂਦਾ ਹੈ, ਬਲਕਿ ਸਾਮਾਜਿਕ ਅਤੇ ਆਰਥਿਕ ਮੁਸ਼ਕਿਲਾਂ ਨੂੰ ਇਕ ਪਾਸੇ ਕਰਕੇ ਸਾਮੂਹਿਕ ਸਤਰਾਂ ਨੂੰ ਵੀ ਦਿਖਾਉਂਦਾ ਹੈ। ਸਰਲਤਾ, ਮਿਹਨਤ ਅਤੇ ਸਰਕਾਰ ਵਲੋਂ ਸੁਨਿਸ਼ਿਚਿਤ ਕੀਤੀ ਗਈ ਇੱਕ ਸਮਾਨ ਮੌਕਿਆਂ ਦੀ ਭੂਮੀਕਾ ਵਿੱਚ ਜਿੱਤਿਆ ਗਿਆ ਹੈ। ਉਨ੍ਹਾਂ ਦੀ ਸਫ਼ਲਤਾ ਵੀ ਹਜ਼ਾਰਾਂ ਮੁਸਲਿਮ ਮਹਿਲਾਵਾਂ ਨੂੰ ਆਦਰਸ਼ ਦੀ ਪ੍ਰਰੇਨਾ ਦਿੰਦੀ ਹੈ।

ਵਰਦਾ ਖਾਨ ਇਕ ਸਾਬਕਾ ਕਾਰਪੋਰੇਟ ਦੀ ਨੌਕਰੀਪੇਸ਼ਾ ਸੀ, ਇਸ ਦਾ ਉਦਾਹਰਨ ਹੈ। ਸਾਲ 2021 ਵਿੱਚ ਆਪਣੀ ਨੌਕਰੀ ਛੱਡ ਕੇ ਲੋਕਾਂ ਦੀ ਸੇਵਾ ਲਈ ਆਪਣੀ ਪਸੰਦ ਨੂੰ ਪੂਰਾ ਕਰਨ ਲਈ ਉਨ੍ਹਾ ਨੇ ਪਹਿਲੇ ਟੈਸਟ ਵਿੱਚ ਅਸਫਲਤਾ ਦਾ ਸਾਹਮਣਾ ਕੀਤਾ। ਪਰ ਆਖਿਰ ਉਨ੍ਹਾਂ ਨੇ ਆਪਣੇ ਦੂਜੇ ਟੈਸਟ ਵਿੱਚ 18ਵਾਂ ਸਥਾਨ ਹਾਸਿਲ ਕੀਤਾ। ਵਰਦਾ ਖਾਨ ਦੀ ਭਾਰਤੀ ਵਿਦੇਸ਼ ਸੇਵਾਵਾਂ ਦੀ ਚੁਣੌਤੀ ਉਨ੍ਹਾਂ ਦੀ ਇੱਛਾ ਨੂੰ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਦੇਣ ਦੀ ਸੋਚ ਨੂੰ ਸਾਹਮਣੇ ਲਿਆਉਦੀ ਹੈ। ਉਸੇ ਤਰ੍ਹਾਂ ਗਿਰਿਡੀਹ ਤੋਂ ਨਾਜੀਆ ਪਰਵੀਨ ਦੇ ਸਫਰ ਦੀ ਜੇਕਰ ਗੱਲ ਕਰੀਏ ਤਾਂ ਬਚਪਨ ਦੇ ਸੁਪਨਾ ਪੂਰਾ ਕਰਨ ਦੀ ਕਹਾਣੀ ਹੈ। ਨਾਜੀਆ ਦੀ ਔਕੜਾਂ ਭਰੀ ਜ਼ਿੰਦਗੀ ਨੇ ਉਸਨੂੰ ਜਾਮੀਆ ਮਿਲੀਆ ਇਸਲਾਮੀਆਂ ਦੇ ਕੋਚਿੰਗ ਅਕੈਡਮੀ ਵਿੱਚ ਸ਼ਾਮਿਲ ਹੋ ਲਈ ਪ੍ਰੇਰਿਤ ਕੀਤਾ। ਜਿਥੇ ਉਸਨੇ ਆਖਿਰਕਾਰ ਸਫਲਤਾ ਹਾਸਿਲ ਕੀਤੀ। ਯੂਪੀਐਸਸੀ ਵਿੱਚ 670ਵੇਂ ਰੈਂਕ ਹਾਸਿਲ ਕੀਤਾ । ਉਸਦੇ ਪਿਤਾ ਦੀ ਹੱਲਾਸ਼ੇਰੀ ਨੇ ਉਸਨੂੰ ਆਪਣੀ ਮੰਜ਼ਿਲ ਹਾਸਿਲ ਕਰਨ 'ਚ ਮਦਦ ਕੀਤੀ ।

ਇਸ ਖੁਸ਼ੀ ਨੂੰ ਮੁਸਲਿਮ ਭਾਈਚਾਰੇ' ਚ ਮਨਾਇਆ ਗਿਆ, ਜੋ ਕਿ ਨੌਜਵਾਨਾਂ ਲਈ ਪ੍ਰੇਰਨਾ ਦੀ ਮਿਸਾਲ ਹੈ। ਆਪਣੇ ਸਮਾਜ ਵਿੱਚ ਇਨ੍ਹਾਂ ਔਰਤਾਂ ਲਈ ਸਨਮਾਨ ਦਾ ਪੱਧਰ ਹੋਰ ਵਧੀਆ ਹੈ। ਇਹਨਾਂ ਦੀਆਂ ਕਹਾਣੀਆਂ ਸਾਮਾਜਿਕ ਅਤੇ ਆਰਥਿਕ ਚੁਣੌਤੀਆਂ ਨੂੰ ਪਾਰ ਕਰਨ ਲਈ ਮੁਸਲਿਮ ਔਰਤਾਂ ਵਲੋਂ ਪਾਏ ਗਏ ਵੱਖ-ਵੱਖ ਯਤਨਾਂ ਨੂੰ ਮੁਕਾਮ ਤਕ ਲੈ ਕੇ ਜਾਂਦੀ ਹੈ। ਪੱਕੀਆਂ ਨੌਕਰੀਆਂ ਨੂੰ ਛੱਡ ਕੇ ਸਫਲਤਾ ਹਾਸਿਲ ਕਰਨ ਤੋਂ ਪਹਿਲਾਂ ਕਈ ਵਾਰ ਅਸਫਲਤਾ ਸਹਿਣ ਕਰਨ ਤੱਕ ਉਨ੍ਹਾ ਦੀ ਯਾਤਰਾ ਉਨ੍ਹਾਂ ਦੇ ਟੀਚੇ ਦੇ ਪ੍ਰਤੀ ਅਦਭੁੱਤ ਸਮਰਪਨ ਨੂੰ ਦਰਸਾਉਂਦੀ ਹੈ। ਉਹ ਆਪਣੇ ਟੀਚੇ ਅਤੇ ਆਪਣੀ ਮੰਜ਼ਿਲ ਦੇ ਨਾਲ ਨਾਲ ਅਗੇ ਵੱਧਣ ਲਈ ਅਦਭੁੱਤ ਸਮਰਥਨ ਅਤੇ ਸਹੀ ਅਫਸਰਾਂ ਦੇ ਨਾਲ , ਸਹਨਸ਼ੀਲਤਾ ਦੀ ਤਾਕਤਵਰ ਉਦਾਹਰਨ ਹੈ। ਮੁਸਲਿਮ ਔਰਤਾਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਵਿੱਚ ਵਾਧੇ ਵੱਲ ਉਪਰੋਕਤ ਰੁਝਾਨ ਦਰਸਾਉਂਦਾ ਹੈ ਕਿ ਸਮਾਜਿਕ ਅਤੇ ਆਰਥਿਕ ਰੁਕਾਵਟਾਂ ਦੇ ਬਾਵਜੂਦ, ਵਿਅਕਤੀ ਬਹੁਤ ਉੱਚਾਈਆਂ ਤੱਕ ਪਹੁੰਚ ਸਕਦਾ ਹੈ। ਇਹ ਕਹਾਣੀਆਂ ਨਾ ਸਿਰਫ਼ ਹੋਰ ਚਾਹਵਾਨਾਂ ਨੂੰ ਪ੍ਰੇਰਿਤ ਕਰਦੀਆਂ ਹਨ ਸਗੋਂ ਜਨਤਕ ਜੀਵਨ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਯਤਨਾਂ ਦੀ ਲੋੜ ਨੂੰ ਵੀ ਉਜਾਗਰ ਕਰਦੀਆਂ ਹਨ, ਜਿਸ ਨਾਲ ਭਵਿੱਖ ਵਿੱਚ ਅਜਿਹੀਆਂ ਹੋਰ ਸਫ਼ਲਤਾ ਦੀਆਂ ਕਹਾਣੀਆਂ ਸਾਹਮਣੇ ਆਉਂਦੀਆਂ ਰਹਿਣ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget