ਪੜਚੋਲ ਕਰੋ

PSEB 12th Result 2023: 12ਵੀਂ ਦੇ ਨਤੀਜਿਆਂ 'ਚ ਛਾਈਆਂ ਕੁੜੀਆਂ, ਪਹਿਲੇ ਤੀਜੇ ਸਥਾਨ ਮੱਲੇ, ਮਾਨਸਾ ਦੀ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਅੱਵਲ

PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਅੱਵਲ ਰਹੀ ਜੋ ਮਾਨਸਾ ਦੇ ਪ੍ਰਾਈਵੇਟ

PSEB 12th Result 2023 : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਅੱਵਲ ਰਹੀ ਜੋ ਮਾਨਸਾ ਦੇ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ 'ਤੇ ਰਹੀ। ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

 ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਦਰਦਨਾਕ ਹਾਦਸਾ, ਖਾਈ 'ਚ ਡਿੱਗੀ ਕਰੂਜ਼ਰ, 7 ਦੀ ਮੌਤ

ਸਿੱਖਿਆ ਬੋਰਡ ਦੇ ਬੁਲਾਰੇ ਮੁਤਾਬਕ ਕੁੱਲ ਨਤੀਜਾ 92.47 ਫ਼ੀਸਦੀ ਰਿਹਾ। 12ਵੀਂ ਜਮਾਤ ਦੀ ਪ੍ਰੀਖਿਆ ਮਾਰਚ 2023 'ਚ ਹੋਈ ਸੀ। 3637 ਵਿਦਿਆਰਥੀ ਫੇਲ੍ਹ ਹੋਏ ਹਨ। 18,569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ। ਇਸ ਦੇ ਨਾਲ ਹੀ ਕੁੜੀਆਂ ਦਾ ਪਾਸ ਫ਼ੀਸਦ 95.47 ਹੈ। ਮੁੰਡਿਆਂ ਦਾ ਪਾਸ ਫੀਸਦ 90.14 ਹੈ।

 ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ

ਸਾਇੰਸ ਵਿਸ਼ੇ ਦਾ ਨਤੀਜਾ 98.68 ਫ਼ੀਸਦ ਸਭ ਤੋਂ ਵੱਧ ਰਿਹਾ। 96.91 ਫ਼ੀਸਦ ਨਤੀਜੇ ਨਾਲ ਗੁਰਦਾਸਪੁਰ ਮੋਹਰੀ ਰਿਹਾ। ਮਾਰਚ 2023 ਵਿਚ ਹੋਈ 12ਵੀਂ ਜਮਾਤ ਦੀ ਪ੍ਰੀਖਿਆ 'ਚ 296709 ਵਿਦਿਆਰਥੀ ਬੈਠੇ ਸਨ। ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾ ਕੇ ਚੈੱਕ ਕਰ ਸਕਦੇ ਹਨ।

ਬੋਰਡ ਨੇ ਨਤੀਜਿਆਂ ਦੀ ਘੋਸ਼ਣਾ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਵਿੱਚ 12ਵੀਂ ਜਮਾਤ ਦੇ ਟਾਪਰਾਂ ਦੇ ਨਾਂ, ਪਾਸ ਪ੍ਰਤੀਸ਼ਤਤਾ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ 20 ਅਪ੍ਰੈਲ ਤੱਕ ਹੋਈ ਸੀ, ਜਿਸ ਵਿੱਚ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।

ਕਿਵੇਂ ਕਰੀਏ ਨਤੀਜਾ ਚੈੱਕ

ਪੰਜਾਬ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।

ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।

ਹੁਣ ਉਸੇ ਦੁਆਰਾ ਜਾਓ ਅਤੇ ਇਸ ਨੂੰ ਡਾਊਨਲੋਡ ਕਰੋ।

ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget