ਪੜਚੋਲ ਕਰੋ

School Holiday 2026: ਹੀਟਵੇਵ ਵਿਚਾਲੇ ਛੁੱਟੀਆਂ ਦਾ ਐਲਾਨ, ਜਾਨਲੇਵਾ ਗਰਮੀ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਨੂੰ ਰਾਹਤ; ਜਾਣੋ ਸੂਬੇ 'ਚ ਕਦੋਂ ਤੱਕ ਬੰਦ ਰਹਿਣਗੇ ਸਕੂਲ?

School Holiday 2026: ਦੇਸ਼ ਭਰ ਵਿੱਚ ਭੱਖਦੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਦੱਸ ਦੇਈਏ ਕਿ ਵੱਖ-ਵੱਖ ਸੂਬਿਆਂ ਵਿੱਚ ਹੀਟਵੇਵ ਦਾ ਕਹਿਰ ਦੇਖ ਕੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ...

School Holiday 2026: ਦੇਸ਼ ਭਰ ਵਿੱਚ ਭੱਖਦੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਦੱਸ ਦੇਈਏ ਕਿ ਵੱਖ-ਵੱਖ ਸੂਬਿਆਂ ਵਿੱਚ ਹੀਟਵੇਵ ਦਾ ਕਹਿਰ ਦੇਖ ਕੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਇਨ੍ਹਾਂ ਸੂਬਿਆਂ 'ਚ ਛੁੱਟੀਆਂ ਦਾ ਐਲਾਨ

ਦਿੱਲੀ ਵਿੱਚ ਹੋਈਆਂ ਛੁੱਟੀਆਂ

ਦਿੱਲੀ ਸਿੱਖਿਆ ਨਿਰਦੇਸ਼ਾਲਿਆ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ 11 ਮਈ ਤੋਂ 30 ਜੂਨ 2026 ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਵਾਰ ਦਿੱਲੀ ਦੇ ਬੱਚੇ ਪੂਰੇ 50 ਦਿਨਾਂ ਦੀਆਂ ਛੁੱਟੀਆਂ ਦਾ ਆਨੰਦ ਲੈ ਸਕਣਗੇ ਅਤੇ ਸਕੂਲ ਹੁਣ ਸਿੱਧਾ 1 ਜੁਲਾਈ 2026 ਨੂੰ ਖੁੱਲ੍ਹਣਗੇ।

ਪੰਜਾਬ

ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਘਟਾਉਣ ਤੇ ਗਰਮੀ ਤੋਂ ਬਚਾਉਣ ਲਈ ਮਈ ਤੇ ਜੂਨ ਦੇ ਵਿਚਕਾਰ ਵੱਖ-ਵੱਖ ਪੜਾਵਾਂ ਵਿੱਚ ਸਕੂਲ ਬੰਦ ਰੱਖੇ ਜਾਣਗੇ। 

ਉੱਤਰ ਪ੍ਰਦੇਸ਼

ਯੂਪੀ ਦੇ ਸਰਕਾਰੀ ਸਕੂਲਾਂ ਵਿੱਚ 20 ਮਈ ਤੋਂ 15 ਜੂਨ ਤੱਕ ਛੁੱਟੀਆਂ ਰਹਿਣਗੀਆਂ। ਪ੍ਰਾਈਵੇਟ ਸਕੂਲ 15 ਤੋਂ 20 ਮਈ ਦੇ ਵਿਚਕਾਰ ਛੁੱਟੀਆਂ ਕਰ ਸਕਦੇ ਹਨ, ਪਰ ਜੇਕਰ ਤਾਪਮਾਨ ਹੋਰ ਵਧਦਾ ਹੈ ਤਾਂ ਜ਼ਿਲ੍ਹਾ ਮੈਜਿਸਟ੍ਰੇਟ ਸਮੇਂ ਤੋਂ ਪਹਿਲਾਂ ਵੀ ਛੁੱਟੀਆਂ ਦਾ ਹੁਕਮ ਦੇ ਸਕਦੇ ਹਨ।

ਰਾਜਸਥਾਨ

ਰਾਜਸਥਾਨ 'ਚ 17 ਮਈ ਤੋਂ 20 ਜੂਨ 2026 ਤੱਕ ਸਕੂਲ ਬੰਦ ਰਹਿਣਗੇ। ਕਈ ਜ਼ਿਲ੍ਹਿਆਂ ਵਿੱਚ ਲੂ ਕਾਰਨ ਸਕੂਲਾਂ ਦੇ ਸਮੇਂ ਵਿੱਚ ਪਹਿਲਾਂ ਹੀ ਬਦਲਾਅ ਕੀਤਾ ਜਾ ਚੁੱਕਾ ਹੈ।

ਹਰਿਆਣਾ ਤੇ ਬਿਹਾਰ

ਹਰਿਆਣਾ ਵਿੱਚ 1 ਜੂਨ ਤੋਂ 30 ਜੂਨ ਤੱਕ ਪੂਰਾ ਮਹੀਨਾ ਛੁੱਟੀਆਂ ਰਹਿਣਗੀਆਂ, ਜਦਕਿ ਬਿਹਾਰ ਵਿੱਚ ਸਿੱਖਿਆ ਵਿਭਾਗ ਨੇ 1 ਜੂਨ ਤੋਂ 20 ਜੂਨ 2026 ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਪੱਛਮੀ ਬੰਗਾਲ

ਇੱਥੇ ਪ੍ਰਸ਼ਾਸਨ ਨੇ ਜ਼ਿਲ੍ਹੇਵਾਰ ਅਤੇ ਪੜਾਵਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਦਾਰਜੀਲਿੰਗ ਅਤੇ ਕਾਲਿਮਪੋਂਗ ਵਰਗੇ ਠੰਡੇ ਇਲਾਕਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਜਲਦੀ ਹੀ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਛੁੱਟੀਆਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਜਾਨਲੇਵਾ ਗਰਮੀ ਅਤੇ ਲੂ ਦੇ ਅਸਰ ਤੋਂ ਸੁਰੱਖਿਅਤ ਰੱਖਣਾ ਹੈ।

Education Loan Information:
Calculate Education Loan EMI

Advertisement

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget