ਪੜਚੋਲ ਕਰੋ

ਪੰਜਾਬ ਦੀਆਂ ਵਿਦਿਅਕ ਸੰਸਥਾਵਾਂ 'ਚ 15 ਜੂਨ ਤੱਕ ਛੁੱਟੀਆਂ ਦਾ ਐਲਾਨ

ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ 'ਚ ਕੋਰੋਨਾਵਾਇਰਸ ਕਾਰਨ ਪਹਿਲਾਂ ਹੀ ਸਾਰੀਆਂ ਵਿਦਿਅਕ ਸੰਸਥਾਵਾਂ ਬੰਦ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਨੇ 15 ਮਈ ਤੋਂ 15 ਜੂਨ ਤੱਕ ਰਾਜ ਦੇ ਸਾਰੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਛੁੱਟੀਆਂ ਦਾ ਐਲਾਨ ਕਰਨ ਲਈ ਵਿਭਾਗ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰੀ ਦੇ ਦਿੱਤੀ ਹੈ। ਉੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਵਿੱਚ ਪਹੁੰਚ ਜਾਣਗੇ। ਉੱਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਸਮੈਸਟਰ/ਕਲਾਸ ਦਾ ਲਗਪਗ 80% ਸਿਲੇਬਸ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਤੇ ਕਾਲਜ ਵਿਦਿਆਰਥੀਆਂ ਦੀ ਪ੍ਰੀਖਿਆ 1 ਜੁਲਾਈ ਤੋਂ ਲਈ ਜਾ ਸਕਦੀ ਹੈ। ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਨ੍ਹਾਂ ਦਿਨਾਂ ਵਿੱਚ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਛੁੱਟੀਆਂ ਤੋਂ ਬਾਅਦ ਅਧਿਆਪਕ ਪ੍ਰੀਖਿਆਵਾਂ ਤੇ ਨਵੇਂ ਦਾਖਲਿਆਂ ‘ਤੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਾਜ਼ਾ ਹੋ ਕਿ ਆਉਣਗੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ 'ਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਇੱਕ ਬੈਠਕ ਵਿੱਚ ਇਸ ਗੱਲ' ਤੇ ਵੀ ਸਹਿਮਤੀ ਬਣਾਈ ਗਈ ਹੈ ਕਿ ਅਗਲਾ ਵਿੱਦਿਅਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਹੋਵੇਗਾ।
 
Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget